ਪੜਚੋਲ ਕਰੋ

ਚੋਣ ਮੈਦਾਨ ‘ਚ 11 ਵਾਰ ਚੋਣਾਂ ਜਿੱਤਣ ਵਾਲੇ ਕਾਂਗਰਸ ਨੇਤਾ ਪਹਿਲੀ ਵਾਰ ਹਾਰੇ, ਜਾਣੋ ਕੌਣ ਹੈ ਇਹ

ਲੋਕਸਭਾ ਚੋਣਾਂ ‘ਚ ਵੋਟਾਂ ਦੀ ਗਿਣਤੀ ਹੋਣ ਤੋਂ ਬਾਅਦ ਕਾਂਗਰਸ ਦੇ ਦਿਗੱਜ ਨੇਤਾ ਮੱਲੀਕਾਰਜੁਨਖੜਗੇ ਚੋਣ ਮੈਦਾਨ ਤੋਂ ਹਾਰ ਗਏ ਹਨ। ਖਵਗੇ ਗੁਲਬਰਗਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਦੀ। ਬੀਜੇਪੀ ਟਿਕਟ ‘ਤੇ ਚੋਣ ਲੜ੍ਹ ਰਹੇ ਉਮੀਦਵਾਰ ਉਮੇਸ਼ ਹਜਾਧਵ ਨੇ ਉਨ੍ਹਾਂ ਨੂੰ ਸ਼ਿਕਸਤ ਦਿੱਤੀ ਹੈ।

ਨਵੀਂ ਦਿੱਲੀ: ਲੋਕਸਭਾ ਚੋਣਾਂ ‘ਚ ਵੋਟਾਂ ਦੀ ਗਿਣਤੀ ਹੋਣ ਤੋਂ ਬਾਅਦ ਕਾਂਗਰਸ ਦੇ ਦਿਗੱਜ ਨੇਤਾ ਮੱਲੀਕਾਰਜੁਨ ਖੜਗੇ ਚੋਣ ਮੈਦਾਨ ਤੋਂ ਹਾਰ ਗਏ ਹਨ। ਖਵਗੇ ਗੁਲਬਰਗਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਦੀ। ਬੀਜੇਪੀ ਟਿਕਟ ‘ਤੇ ਚੋਣ ਲੜ੍ਹ ਰਹੇ ਉਮੀਦਵਾਰ ਉਮੇਸ਼ ਹਜਾਧਵ ਨੇ ਉਨ੍ਹਾਂ ਨੂੰ ਸ਼ਿਕਸਤ ਦਿੱਤੀ ਹੈ। ਜਾਧਵ ਨੇ 95 ਹਜ਼ਾਰ ਤੋਂ ਜ਼ਿਆਦਾ ਵੋਟਾਂ ਤੋਂ ਲ਼ਵਗੇ ਨੂੰ ਚੋਣ ਮੈਦਾਨ ‘ਚ ਹਰਾਇਆ ਹੈ। ਉਮੇਸ਼ ਜਾਧਵ ਕਾਂਗਰਸ ਦੇ ਹੀ ਵਿਧਾਇਕ ਸੀ ਅਤੇ ਕੁਝ ਮਹੀਨਿਆਂ ਪਹਿਲਾ ਬਾਗੀ ਹੋਕੇ ਬੀਜੇਪੀ ‘ਚ ਸ਼ਾਮਲ ਹੋਏ ਸੀ। ਉਨ੍ਹਾਂ ਨੇ ਕਰਨਾਟਕ ਵਿਧਾਨਸਭਾ ਦੀ ਮੈਂਬਰਸ਼ੀਪ ਵੀ ਛੱਡ ਦਿੱਤੀ ਸੀ। ਇਸ ਤੋਂ ਬਾਅਦ ਹੀ ਉਨ੍ਹਾਂ ਨੇ ਲੋਕਸਭਾ ਚੋਣਾਂ ‘ਚ ਮੱਲੀਕਾਰਜੁਨ ਖਵਗੇ ਖਿਲਾਫ ਚੋਣ ਮੈਦਾਨ ‘ਚ ਉਤਾਰਿਆ ਸੀ। ਨੌ ਵਾਰ ਵਿਧਾਇਕ ਅਤੇ ਦੋ ਵਾਰ ਲੋਕਸਭਾ ਮੈਂਬਰ ਰਹਿ ਚੁੱਕੇ ਮੱਲੀਕਾਰਜੁਨ ਨੂੰ ਕਦੇ ਚੋਣਾਂ ‘ਚ ਹਾਰ ਦਾ ਸਾਹਮਣਾ ਨਹੀ ਕਰਨਾ ਪਿਆ। ਲੋਕਸਭਾ ਚੋਣਾਂ ‘ਚ ਇਹ ਖਵਗੇ ਦੀ ਪਹਿਲੀ ਹਾਰ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget