ਪੜਚੋਲ ਕਰੋ

ਕਰਤਾਰਪੁਰ ਜਾਣ ਵਾਲੇ ਜਥੇ 'ਚ ਸਿੱਧੂ ਦਾ ਨਹੀਂ ਲਿਖਿਆ ਨਾਂ, ਕਾਂਗਰਸ ਨੇ ਧਾਰੀ ਚੁੱਪ

ਪ੍ਰਕਾਸ਼ ਪੁਰਬ 'ਤੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਜਥੇ ਦੀ ਸੂਚੀ ਵਿੱਚ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਨਹੀਂ ਕੀਤਾ ਗਿਆ। ਇਸ ਬਾਰੇ ਜਦੋਂ ਕਾਂਗਰਸ ਦੇ ਸਾਂਸਦ ਮਨੀਸ਼ ਤਿਵਾੜੀ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਇਸ 'ਤੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਦੱਸ ਦੇਈਏ ਸਿੱਧੂ ਨੂੰ ਇਸ ਵਾਰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਵੀ ਸ਼ਾਮਲ ਨਹੀਂ ਕੀਤਾ ਗਿਆ। ਕੈਪਟਨ ਨਾਲ ਵਿਵਾਦ ਤੋਂ ਬਾਅਦ ਸਿੱਧੂ ਨੇ ਮੀਡੀਆ ਤੋਂ ਵੀ ਦੂਰੀ ਬਣਾਈ ਹੋਈ ਹੈ।

ਚੰਡੀਗੜ੍ਹ: ਪ੍ਰਕਾਸ਼ ਪੁਰਬ 'ਤੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਜਥੇ ਦੀ ਸੂਚੀ ਵਿੱਚ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਨਹੀਂ ਕੀਤਾ ਗਿਆ। ਇਸ ਬਾਰੇ ਜਦੋਂ ਕਾਂਗਰਸ ਦੇ ਸਾਂਸਦ ਮਨੀਸ਼ ਤਿਵਾੜੀ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਇਸ 'ਤੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਦੱਸ ਦੇਈਏ ਸਿੱਧੂ ਨੂੰ ਇਸ ਵਾਰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਵੀ ਸ਼ਾਮਲ ਨਹੀਂ ਕੀਤਾ ਗਿਆ। ਕੈਪਟਨ ਨਾਲ ਵਿਵਾਦ ਤੋਂ ਬਾਅਦ ਸਿੱਧੂ ਨੇ ਮੀਡੀਆ ਤੋਂ ਵੀ ਦੂਰੀ ਬਣਾਈ ਹੋਈ ਹੈ।

ਹਾਲਾਂਕਿ ਮਨੀਸ਼ ਤਿਵਾੜੀ ਨੇ ਯੂਰੋਪਿਅਨ ਵਫਦ ਨੂੰ ਕਸ਼ਮੀਰ 'ਚ ਲੈ ਕੇ ਜਾਣਾ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇੱਸ ਮੁੱਦੇ ਨੂੰ ਲੋਕ ਸਭਾ ਵਿੱਚ ਚੁੱਕਿਆ ਜਾਏਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਫਦ ਨੇ ਕਸ਼ਮੀਰ ਜਾਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਹੀ ਵਾਪਿਸ ਪਰਤਣਾ ਪਿਆ ਸੀ। ਸਰਕਾਰ ਨੇ ਕਾਂਗਰਸ ਦੇ ਵਫਦ ਦੇ ਕਸ਼ਮੀਰ ਜਾਣ 'ਤੇ ਰੋਕ ਲਾ ਦਿੱਤੀ ਸੀ।

ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਨੇ ਸਵਾਲ ਚੁੱਕਿਆ ਕਿ ਆਖ਼ਰ ਯੂਰੋਪਿਅਨ ਯੂਨੀਅਨ ਦੇ ਵਫਦ ਨੂੰ ਕਿਸ ਨੇ ਜੰਮੂ 'ਚ ਬੁਲਾਇਆ ਹੈ ਤੇ ਇਨ੍ਹਾਂ ਦੀ ਯਾਤਰਾ ਦਾ ਖਰਚ ਕੌਣ ਕਰ ਰਿਹਾ ਹੈ?ਇਸ ਤੋਂ ਇਲਾਵਾ ਮਨੀਸ਼ ਤਿਵਾੜੀ ਸੁਬਰਾਮਨਿਅਨ ਸਵਾਮੀ ਦੇ ਬਿਆਨ 'ਤੇ ਵੀ ਬੋਲੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਬਾਰੇ ਸਫਾਈ ਦੇਵੇ ਕਿ ਇਨ੍ਹਾਂ ਨੂੰ ਜੰਮੂ ਦੀ ਯਾਤਰਾ ਦੀ ਇਜਾਜ਼ਤ ਕਿਸ ਨੇ ਦਿੱਤੀ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget