ਪੜਚੋਲ ਕਰੋ

5 ਸਾਲਾਂ 'ਚ ਪਲੇਠੀ ਪ੍ਰੈਸ ਕਾਨਫਰੰਸ 'ਚ ਵੀ ਕਿਉਂ ਚੁੱਪ ਰਹੇ ਮੋਦੀ, ਚਿਦੰਬਰਮ ਨੇ ਦਿੱਤਾ ਜਵਾਬ

ਕਾਂਗਰਸ ਲੀਡਰ ਪੀ ਚਿਦੰਬਰਮ ਨੇ ਪੀਐਮ ਮੋਦੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਇਸ ਪ੍ਰੈਸ ਕਾਨਫਰੰਸ ਵਿੱਚ ਮੋਦੀ ਇਹ ਸੰਦੇਸ਼ ਦੇਣ ਲਈ ਬੈਠੇ ਸੀ ਕਿ ਜੇ ਨਤੀਜਿਆਂ ਵਿੱਚ ਪਾਰਟੀ ਦੀ ਹਾਰ ਹੋਈ ਤਾਂ ਇਸ ਦੇ ਜ਼ਿੰਮੇਵਾਰ ਅਮਿਤ ਸ਼ਾਹ ਹੋਣਗੇ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਚੁੱਪ ਕਿਵੇਂ ਲਾਜਵਾਬ ਹੋ ਸਕਦੀ ਹੈ ਇਹ ਪੀਐਮ ਮੋਦੀ ਦੀ ਪ੍ਰੈਸ ਕਾਨਫਰੰਸ ਤੋਂ ਪਤਾ ਚੱਲਦਾ ਹੈ।

ਨਵੀਂ ਦਿੱਲੀ: ਕਾਂਗਰਸ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਦੀ ਪ੍ਰੈਸ ਕਾਨਫਰੰਸ 'ਤੇ ਤਿੱਖਾ ਹਮਲਾ ਕੀਤਾ ਹੈ। ਕਾਂਗਰਸ ਲੀਡਰ ਪੀ ਚਿਦੰਬਰਮ ਨੇ ਪੀਐਮ ਮੋਦੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਇਸ ਪ੍ਰੈਸ ਕਾਨਫਰੰਸ ਵਿੱਚ ਮੋਦੀ ਇਹ ਸੰਦੇਸ਼ ਦੇਣ ਲਈ ਬੈਠੇ ਸੀ ਕਿ ਜੇ ਨਤੀਜਿਆਂ ਵਿੱਚ ਪਾਰਟੀ ਦੀ ਹਾਰ ਹੋਈ ਤਾਂ ਇਸ ਦੇ ਜ਼ਿੰਮੇਵਾਰ ਅਮਿਤ ਸ਼ਾਹ ਹੋਣਗੇ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਚੁੱਪ ਕਿਵੇਂ ਲਾਜਵਾਬ ਹੋ ਸਕਦੀ ਹੈ ਇਹ ਪੀਐਮ ਮੋਦੀ ਦੀ ਪ੍ਰੈਸ ਕਾਨਫਰੰਸ ਤੋਂ ਪਤਾ ਚੱਲਦਾ ਹੈ। ਕਾਂਗਰਸ ਦੇ ਸੀਨੀਅਰ ਲੀਡਰ ਨੇ ਕਿਹਾ ਕਿ ਕਿਸੇ ਬੁੱਧੀਜੀਵੀ ਨੇ ਕਿਹਾ ਸੀ ਕਿ ਚੁੱਪ ਵੀ ਲਾਜਵਾਬ ਹੋ ਸਕਦੀ ਹੈ, ਪੀਐਮ ਮੋਦੀ ਦੀ ਪਹਿਲੀ ਪ੍ਰੈਸ ਕਾਨਫਰੰਸ ਇਸ ਬਿਆਨ ਦਾ ਸਬੂਤ ਸੀ। ਉਨ੍ਹਾਂ ਕਿਹਾ, 'ਮੈਨੂੰ ਲੱਗਦਾ ਹੈ ਕਿ ਪੀਐਮ ਪ੍ਰੈਸ ਕਾਨਫਰੰਸ ਵਿੱਚ ਇਹ ਸੰਦੇਸ਼ ਦੇਣ ਲਈ ਮੌਜੂਦ ਸਨ ਕਿ ਜੇ ਚੋਣ ਨਤੀਜੇ ਬੀਜੇਪੀ ਦੇ ਪੱਖ ਵਿੱਚ ਨਹੀਂ ਆਏ ਤਾਂ ਇਸ ਦੇ ਦੋਸ਼ੀ ਅਮਿਤ ਸ਼ਾਹ ਹੋਣਗੇ।' ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਪੀਐਮ ਮੋਦੀ ਤੇ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਦੀ ਪ੍ਰੈਸ ਕਾਨਫਰੰਸ 'ਤੇ ਕਰਾਰਾ ਹਮਲਾ ਬੋਲਿਆ ਸੀ। ਰਾਹੁਲ ਨੇ ਕਿਹਾ ਸੀ, 'ਵਧਾਈ ਮੋਦੀ ਜੀ, ਸ਼ਾਨਦਾਰ ਪ੍ਰੈਸ ਕਾਨਫਰੰਸ, ਅਗਲੀ ਵਾਰ ਅਮਿਤ ਸ਼ਾਹ ਸ਼ਾਇਦ ਤੁਹਾਨੂੰ ਕੁਝ ਸਵਾਲਾਂ ਦੇ ਜਵਾਬ ਦੇਣ ਦਈ ਮਨਜ਼ੂਰੀ ਦੇ ਦੇਣ, ਬਹੁਤ ਵਧੀਆ।'

ਟਾਪ ਹੈਡਲਾਈਨ

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget