ਪੜਚੋਲ ਕਰੋ

'ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ', ਅਡਾਨੀ ਮੁੱਦੇ 'ਤੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਘੇਰਿਆ

Rahul Gandhi On Adani Row : ਅਡਾਨੀ ਗਰੁੱਪ 'ਤੇ ਲੱਗੇ ਧੋਖਾਧੜੀ ਦੇ ਦੋਸ਼ਾਂ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ  ਸਰਕਾਰ 'ਤੇ ਹਮਲਾਵਰ ਹੈ। ਇਸ ਮੁੱਦੇ 'ਤੇ ਸੋਮਵਾਰ (6 ਫਰਵਰੀ) ਨੂੰ ਵੀ ਸੰਸਦ ਦੇ ਦੋਵਾਂ ਸਦਨਾਂ 'ਚ ਹੰਗਾਮਾ ਹੋਇਆ, ਜਿਸ ਤੋਂ ਬਾਅਦ ਕਾਰਵਾਈ ਮੰਗਲਵਾਰ

Rahul Gandhi On Adani Row : ਅਡਾਨੀ ਗਰੁੱਪ 'ਤੇ ਲੱਗੇ ਧੋਖਾਧੜੀ ਦੇ ਦੋਸ਼ਾਂ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ  ਸਰਕਾਰ 'ਤੇ ਹਮਲਾਵਰ ਹੈ। ਇਸ ਮੁੱਦੇ 'ਤੇ ਸੋਮਵਾਰ (6 ਫਰਵਰੀ) ਨੂੰ ਵੀ ਸੰਸਦ ਦੇ ਦੋਵਾਂ ਸਦਨਾਂ 'ਚ ਹੰਗਾਮਾ ਹੋਇਆ, ਜਿਸ ਤੋਂ ਬਾਅਦ ਕਾਰਵਾਈ ਮੰਗਲਵਾਰ (7 ਫਰਵਰੀ) ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਕਾਂਗਰਸ ਸੰਸਦ ਰਾਹੁਲ ਗਾਂਧੀ  (Rahul Gandhi) ਨੇ ਵੀ ਇਸ ਮੁੱਦੇ ਨੂੰ ਲੈ ਕੇ ਸਰਕਾਰ 'ਤੇ ਹਮਲਾ ਬੋਲਿਆ ਹੈ।

ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ, "ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਸੰਸਦ 'ਚ ਅਡਾਨੀ ਮੁੱਦੇ 'ਤੇ ਕੋਈ ਚਰਚਾ ਨਾ ਹੋਵੇ। ਸਰਕਾਰ ਨਹੀਂ ਚਾਹੁੰਦੀ ਕਿ ਅਡਾਨੀ ਮੁੱਦੇ 'ਤੇ ਸੰਸਦ 'ਚ ਚਰਚਾ ਹੋਵੇ, ਉਹ ਡਰੀ ਹੋਈ ਹੈ। ਸਰਕਾਰ ਨੂੰ ਚਰਚਾ ਕਰਨੀ ਚਾਹੀਦੀ ਹੈ। ਪਾਰਲੀਮੈਂਟ ਵਿੱਚ ਇਸ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਸ ਬਾਰੇ ਸੰਸਦ ਵਿੱਚ ਚਰਚਾ ਹੋਣੀ ਚਾਹੀਦੀ ਹੈ, ਅਡਾਨੀ ਦੇ ਪਿੱਛੇ ਕੌਣ ਤਾਕਤ ਹੈ, ਦੇਸ਼ ਨੂੰ ਪਤਾ ਹੋਣਾ ਚਾਹੀਦਾ ਹੈ।"

"ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋਵੇ "

ਕਾਂਗਰਸੀ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ, ''ਮੈਂ ਲੰਬੇ ਸਮੇਂ ਤੋਂ ਸਰਕਾਰ ਬਾਰੇ ਕਹਿ ਰਿਹਾ ਹਾਂ ਕਿ 'ਹਮ ਦੋ, ਹਮਾਰੇ ਦੋ'। ਹੁਣ ਮੋਦੀ ਜੀ ਪੂਰੀ ਕੋਸ਼ਿਸ਼ ਕਰਨਗੇ ਕਿ ਅਡਾਨੀ ਜੀ 'ਤੇ ਚਰਚਾ ਨਾ ਕੀਤੀ ਜਾਵੇ। ਇਸ ਦਾ ਕਾਰਨ ਹੈ, ਕਾਰਨ ਤੁਸੀਂ ਜਾਣਦੇ ਹੋ । ਮੈਂ ਇਹ ਮੁੱਦਾ 2-3 ਸਾਲਾਂ ਤੋਂ ਉਠਾ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਜਾਵੇ। ਲੱਖਾਂ ਕਰੋੜਾਂ ਦੇ ਭ੍ਰਿਸ਼ਟਾਚਾਰ ਬਾਰੇ ਚਰਚਾ ਹੋਣੀ ਚਾਹੀਦੀ ਹੈ।

ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ  

ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਸੋਮਵਾਰ ਨੂੰ ਅਡਾਨੀ ਗਰੁੱਪ 'ਤੇ ਲਗਾਏ ਗਏ ਦੋਸ਼ਾਂ ਦੇ ਮਾਮਲੇ ਨੂੰ ਲੈ ਕੇ ਸੰਸਦ ਭਵਨ ਦੇ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਨੇ ਇੱਕ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੇ ਗਠਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਮਾਮਲੇ ਦੀ ਜਾਂਚ ਦੀ ਮੰਗ ਕੀਤੀ।

PM ਮੋਦੀ ਤੋਂ ਮੰਗਿਆ ਜਵਾਬ

ਕਾਂਗਰਸ ਦਾ ਕਹਿਣਾ ਹੈ ਕਿ ਸਦਨ 'ਚ ਇਸ ਮੁੱਦੇ 'ਤੇ ਚਰਚਾ ਹੋਣੀ ਚਾਹੀਦੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਵਾਬ ਦੇਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਦੀ ਸ਼ਾਰਟ ਸੇਲਰ ਹਿੰਡਨਬਰਗ ਰਿਸਰਚ ਨੇ ਰਿਪੋਰਟ ਜਾਰੀ ਕਰਕੇ ਦੋਸ਼ ਲਗਾਇਆ ਹੈ ਕਿ ਅਡਾਨੀ ਗਰੁੱਪ ਸ਼ੇਅਰਾਂ ਦੀ ਹੇਰਾਫੇਰੀ ਅਤੇ ਧੋਖਾਧੜੀ ਵਿੱਚ ਸ਼ਾਮਲ ਹੈ। ਹਾਲਾਂਕਿ ਅਡਾਨੀ ਗਰੁੱਪ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ ਗਿਆ ਹੈ।
 
ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget