ਪੜਚੋਲ ਕਰੋ

ਕਾਂਗਰਸ ਨੇਤਾ ਨੇ ਦਿੱਤਾ ਵਿਵਾਦਤ ਬਿਆਨ, ਮੋਦੀ ਨੂੰ ਕਿਹਾ ਆਧੁਨਿਕ ਔਰੰਗਜ਼ੇਬ

ਕਾਂਗਰਸ ਦੇ ਸੀਨੀਅਰ ਨੇਤਾ ਸੰਜੇ ਨਿਰੁਪਮ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਹੈ। ਉਨ੍ਹਾਂ ਨੇ ਪੀਐਮ ਦੀ ਤੁਲਨਾ ਆਧੁਨਿਕ ਔਰੰਗਜ਼ੇਬ ਨਾਲ ਕੀਤੀ ਅਤੇ ਕਿਹਾ ਕਿ ਉਸ ਕਰਕੇ ਬੀਜੇਪੀ ਦੇ ਲੋਕ ਵੀ ਤਬਾਹ ਹੋ ਚੁੱਕੇ ਹਨ।

ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਨੇਤਾ ਸੰਜੇ ਨਿਰੁਪਮ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਹੈ। ਉਨ੍ਹਾਂ ਨੇ ਪੀਐਮ ਦੀ ਤੁਲਨਾ ਆਧੁਨਿਕ ਔਰੰਗਜ਼ੇਬ ਨਾਲ ਕੀਤੀ ਅਤੇ ਕਿਹਾ ਕਿ ਉਸ ਕਰਕੇ ਬੀਜੇਪੀ ਦੇ ਲੋਕ ਵੀ ਤਬਾਹ ਹੋ ਚੁੱਕੇ ਹਨ। ਉਨ੍ਹਾਂ ਨੇ ਨੁਕੱੜ ਸਭਾ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਵਾਰਾਨਸਖੀੀ ਦੇ ਲੋਕਾਂ ਨੇ ਜਿਸ ਵਿਅਕਤੀ ਦੀ ਚੋਣ ਕੀਤੀ ਉਹ ਔਰੰਗਜ਼ੇਬ ਦਾ ਆਧੁਨਿਕ ਅਵਤਾਰ ਹੈ। ਉਨ੍ਹਾਂ ਅੱਗੇ ਕਿਹਾ, “ਇਹ ਇਸ ਗੱਲ ਦਾ ਸਬੂਤ ਹੈ ਕਿ ਜੋ ਕੰਮ ਔਰੰਗਜ਼ੇਬ ਨਹੀ ਕਰ ਪਾਇਆ ਉਹ ਕੰਮ ਨਰੇਂਦਰ ਮੋਦੀ ਨੇ ਕਰ ਦਿੱਤਾ। ਔਰੰਗਜ਼ੇਬ ਨੇ ਜਜੀਆ ਕਰ ਲੱਗਾ ਕੇ ਹਿੰਦੂਆਂ ‘ਤੇ ਅਤਿਆਚਾਰ ਕੀਤਾ ਉਸੇ ਤਰ੍ਹਾਂ ਮੋਦੀ ਨੇ ਮੰਦਰਾਂ ਨੂੰ ਤੋੜਕੇ, ਬਾਬਾ ਵਿਸ਼ਵਨਾਥ ਦੇ ਦਰਸ਼ਨ ਲਈ ਜਜੀਆ ਟੈਕਸ ਲੱਗਾ ਰਹੇ ਹਨ। ਇਹ ਕੋਈ ਪਹਿਲਾ ਮੌਕਾ ਨਹੀ ਹੈ ਜਦੋਂ ਨਿਰੂਪਮ ਨੇ ਕੋਈ ਵਿਵਾਦਤ ਬਿਆਨ ਦਿੱਤਾ ਹੋਵੇ। ਨਿਰੂਪਮ ਨੇ ਕਰਨਾਟਕ ਦੇ ਮੁੱਖ ਮੰਤਰੀ ਅਹੂਦੇ ਦੇ ਬੀਐਸ ਯੇਦੀਯੁੱਪਾ ਦੇ ਅਸਤੀਫੇ ਤੋਂ ਬਾਅਦ ਕਰਨਾਟਕ ਦੇ ਰਾਜਪਾਲ ਵਜੁਭਾਈ ਵਾਲਾ ਦੀ ਤੁਲਨਾ ਕੁੱਤੇ ਨਾਲ ਕੀਤੀ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਡਲਹੌਜ਼ੀ 'ਚ ਭਿਆਨਕ ਹਾਦਸਾ, ਸੈਲਾਨੀਆਂ ਦੀ ਗੱਡੀ ਡੂੰਘੀ ਖੱਡ 'ਚ ਡਿੱਗੀ, 3 ਦੀ ਮੌਤ; ਮੱਚਿਆ ਚੀਕ ਚੀਹਾੜਾ

West Bengal Election 2026 : ਮਹਿਲਾਵਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮਿਲਣਗੇ 1,500 ਰੁਪਏ ਪ੍ਰਤੀ ਮਹੀਨਾ , ਬੰਗਾਲ 'ਚ ਮਮਤਾ ਬੈਨਰਜੀ ਨੇ ਜਾਰੀ ਕੀਤਾ ਮੈਨੀਫੈਸਟੋ  

Petrol ਤੋਂ ਬਾਅਦ ਡੀਜ਼ਲ ਵੀ ਮਹਿੰਗਾ, 22 ਰੁਪਏ ਪ੍ਰਤੀ ਲੀਟਰ ਵਧੇ Industrial Diesel ਦੇ ਰੇਟ 

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼

AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ

ਦਿਨਦਿਹਾੜੇ ਵੱਡੀ ਵਾਰਦਾਤ, ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਏ ਲੁਟੇਰੇ; ਮੱਚਿਆ ਹੜਕੰਪ

ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, AAP ਦੇ ਸੀਨੀਅਰ ਆਗੂ ਨੇ ਸਾਥੀਆਂ ਸਣੇ ਫੜਿਆ Akali Dal ਦਾ ਪੱਲਾ

Embed widget