ਪੜਚੋਲ ਕਰੋ

Sonia Gandhi: ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ

ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਸ਼ਨੀਵਾਰ ਰਾਤ ਅਚਾਨਕ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Sonia Gandhi Health Update :  ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਸ਼ਨੀਵਾਰ ਰਾਤ ਅਚਾਨਕ ਵਿਗੜ ਗਈ। ਕਰੀਬੀ ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਇਲਾਜ ਲਈ ਨਵੀਂ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ 'ਚ ਹਨ ਅਤੇ ਉਨ੍ਹਾਂ ਦੀ ਸਿਹਤ ਸਥਿਰ ਹੈ।

ਮਾਰਚ ਵਿੱਚ ਵੀ ਹਸਪਤਾਲ ਵਿੱਚ ਕਰਵਾਇਆ ਗਿਆ ਸੀ ਭਰਤੀ 

ਇਸ ਤੋਂ ਪਹਿਲਾਂ ਮਾਰਚ 'ਚ ਵੀ ਸੋਨੀਆ ਗਾਂਧੀ ਨੂੰ ਖਰਾਬ ਸਿਹਤ ਕਾਰਨ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ, ਇੱਕ ਦਿਨ ਬਾਅਦ ਜਾਰੀ ਕੀਤੇ ਗਏ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।

ਰਾਜਨੀਤੀ ਵਿਚ ਸਰਗਰਮ ਹੋਈ ਸਾਬਕਾ ਪ੍ਰਧਾਨ 

ਲੋਕ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਹੀ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਇਨ੍ਹੀਂ ਦਿਨੀਂ ਰਾਜਨੀਤੀ 'ਚ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਸੋਨੀਆ ਗਾਂਧੀ ਨੇ ਮੁੰਬਈ 'ਚ ਹੋਈ ਵਿਰੋਧੀ ਧਿਰ ਦੇ ਨੇਤਾਵਾਂ ਦੀ ਹਾਲੀਆ ਬੈਠਕ 'ਚ ਵੀ ਹਿੱਸਾ ਲਿਆ। ਇਸ ਤੋਂ ਪਹਿਲਾਂ ਉਹ ਬੰਗਲੌਰ ਵਿੱਚ ਹੋਈ ਵਿਰੋਧੀ ਏਕਤਾ ਦੀ ਮੀਟਿੰਗ ਵਿੱਚ ਵੀ ਸ਼ਾਮਲ ਹੋਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget