ਪੜਚੋਲ ਕਰੋ

ਨਹਿਰੂ ਅਤੇ ਗਾਂਧੀ ਪਰਿਵਾਰ ਦੀ ਪੀੜੀ ਨੇ ਯੋਗ ਦਾ ਸਨਮਾਨ ਨਹੀ ਕੀਤਾ ਇਸਲਈ ਨਹੀ ਮਿਲੀ ਸੱਤਾ: ਰਾਮਦੇਵ

ਯੋਗ ਗੁਰੂ ਰਾਮਦੇਵ ਨੇ ਬੁੱਧਵਾਰ ਨੂੰ ਰਾਹੁਲ ਗਾਂਧੀ ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਨੇ ਲੋਕਾਂ ਤੋਂ ਲੁਕਾ ਕੇ ਯੋਗ ਕੀਤਾ ਅਤੇ ਉਨ੍ਹਾਂ ਦੀ ਪੀੜੀ ਨੇ ਇਸ ਦਾ ਸਨਮਾਨ ਨਹੀ ਕੀਤਾ। ਇਸ ਲਈ ਸੱਤਾ ਉਨ੍ਹਾਂ ਤੋਂ ਦੂਰ ਚਲੇ ਗਈ।

ਨਵੀਂ ਦਿੱਲੀ: ਯੋਗ ਗੁਰੂ ਰਾਮਦੇਵ ਨੇ ਬੁੱਧਵਾਰ ਨੂੰ ਰਾਹੁਲ ਗਾਂਧੀ ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਨੇ ਲੋਕਾਂ ਤੋਂ ਲੁਕਾ ਕੇ ਯੋਗ ਕੀਤਾ ਅਤੇ ਉਨ੍ਹਾਂ ਦੀ ਪੀੜੀ ਨੇ ਇਸ ਦਾ ਸਨਮਾਨ ਨਹੀ ਕੀਤਾ। ਇਸ ਲਈ ਸੱਤਾ ਉਨ੍ਹਾਂ ਤੋਂ ਦੂਰ ਚਲੇ ਗਈ। ਰਾਮਦੇਵ ਨੇ ਕਿਹਾ ਕਿ ਜੋ ਲੋਕ ਯੋਗ ਕਰਦੇ ਹਨ “ਭਗਵਾਨ ਉਨ੍ਹਾਂ ਨੂੰ ਸਿੱਧਾ ਆਪਣਾ ਆਸ਼ਿਰਵਾਦ ਦਿੰਦੇ ਹਨ”। ਰਾਮਦੇਵ ਨੇ ਯਕੀਨ ਜ਼ਾਹਿਰ ਕੀਤਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਨਿਮੁਾਇੰਦਗੀ ‘ਚ ਆਰਟੀਕਲ 370 ਅਤੇ ਤਿੰਨ ਤਲਾਕ ਜਿਹੇ ਮੁੱਦਿਆਂ ‘ਤੇ ਵੱਡੇ ਕੰਮ ਕੀਤੇ ਜਾਣਗੇ। ਰਾਮਦੇਵ 21 ਜੂਨ ਨੂੰ ਮਹਾਰਾਸ਼ਟਰ ਦੇ ਨਾਂਦੇੜ ‘ਚ ਇੰਟਰਨੈਸ਼ਨਲ ਯੋਗ ਦਿਵਸ ਸਮਾਗਮ ‘ਚ ਹਿੱਸਾ ਲੈਣਗੇ ਜਿੱਥੇ ਮੁੱਖ ਮੰਤਰੀ ਦੇਵੇਂਦਰ ਫਣਡਵੀਸ ਵੀ ਹਿੱਸਾ ਲੈਣਗੇ। ਇਸ ਦੇ ਨਾਲ ਹੀ ਰਾਮਦੇਵ ਨੇ ਕਿਹਾ ਕਿ ਨਰੇਂਦਰ ਮੋਦੀ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਹਨ ਜੋ ਲੋਕਾਂ ‘ਚ ਜਾ ਕੇ ਯੋਗ ਕਰਦੇ ਹਨ। ਉਨ੍ਹਾਂ ਕਿਹਾ ਕਿ ਬੀਜੇਪੀ ਦੇ ਸਾਰੇ ਵਿਧਾਇਕ, ਮੰਤਰੀ, ਸੰਸਦ ਮੈਂਬਰ, ਮੁੱਖ ਮੰਤਰੀ ਯੋਗ ਕਰਦੇ ਹਨ। ਰਾਮਦੇਵ ਨੇ ਕਿਹਾ, “ਇਸ ਤੋਂ ਪਹਿਲ਼ਾਂ ਇੰਦਰਾ ਗਾਂਧੀ ਅਤੇ ਨਹਿਰੂ ਜੀ ਲੁੱਕ ਕੇ ਯੋਗ ਕਰਦੇ ਸੀ”। ਉਨ੍ਹਾਂ ਨੇ ਰਾਹੁਲ ਦਾ ਨਾਂ ਲਏ ਬਿਨਾ ਕਿਹਾ, “ਪਰ ਉਨ੍ਹਾਂ ਤੋਂ ਬਾਅਦ ਦੀ ਪੀੜੀਆਂ ਨੇ ਯੋਗ ਦਾ ਸਨਮਾਨ ਨਹੀ ਕੀਤਾ ਇਸ ਲਈ ਉਨ੍ਹਾਂ ਦਾ ਸੱਤਾ ਦਾ ਸਾਥ ਥੋੜਾ ਜਿਹਾ ਗੜਚੜ ਹੋ ਗਿਆ”।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
ਜ਼ਹਿਰੀਲੀ ਸ਼ਰਾਬ ਦਾ ਕਹਿਰ! 13 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਜ਼ਹਿਰੀਲੀ ਸ਼ਰਾਬ ਦਾ ਕਹਿਰ! 13 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
Embed widget