ਪੜਚੋਲ ਕਰੋ

ਕਾਂਗਰਸ ਨੂੰ ਲੱਗ ਸਕਦਾ ਵੱਡਾ ਝਟਕਾ, 11 ਵਿਧਾਇਕਾਂ ਵੱਲੋਂ ਪਾਰਟੀ ਛੱਡਣ ਦੀ ਤਿਆਰੀ, ਕਾਂਗਰਸੀ ਲੀਡਰ ਨੇ ਹੀ ਕੀਤਾ ਦਾਅਵਾ

ਭਰਤ ਸਿੰਘ ਨੇ ਦੱਸਿਆ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਬਾਹਰੀ ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸੀ। ਉਹ ਪਾਰਟੀ ਦੇ ਨੇਤਾ ਨਹੀਂ ਸੀ। ਇਨ੍ਹਾਂ ਵਿੱਚੋਂ 11 ਉਮੀਦਵਾਰ ਜਿੱਤੇ। ਉਨ੍ਹਾਂ ਨੂੰ ਪਾਰਟੀ ਤੋਂ ਕੋਈ ਮਤਲਬ ਨਹੀਂ ਹੈ।

ਪਟਨਾ: ਨਵੇਂ ਸਾਲ ਵਿੱਚ ਬਿਹਾਰ ਦੀ ਰਾਜਨੀਤੀ ਵਿੱਚ ਵੱਡੇ ਬਦਲਾਅ ਆਉਣ ਦੀ ਸੰਭਾਵਨਾ ਹੈ। ਇਹ ਇਸ ਲਈ ਹੈ ਕਿਉਂਕਿ ਬੁੱਧਵਾਰ ਨੂੰ ਬਿਹਾਰ ਕਾਂਗਰਸ ਦੇ ਨੇਤਾ ਤੇ ਸਾਬਕਾ ਵਿਧਾਇਕ ਸਿੰਘ ਨੇ ਦਾਅਵਾ ਕੀਤਾ ਹੈ ਕਿ 19 ਵਿੱਚੋਂ 11 ਕਾਂਗਰਸੀ ਵਿਧਾਇਕ ਬਹੁਤ ਜਲਦੀ ਪਾਰਟੀ ਛੱਡ ਸਕਦੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਬਹੁਤ ਜਲਦ ਵੱਡਾ ਪਾੜ ਪੈਣ ਵਾਲਾ ਹੈ ਤੇ 11 ਵਿਧਾਇਕ ਪਾਰਟੀ ਛੱਡ ਜਾਣਗੇ। ਹਾਲਾਂਕਿ, ਜਦੋਂ ਇਸ ਬਾਰੇ ਕਾਂਗਰਸ ਹਾਈ ਕਮਾਂਡ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸਾਬਕਾ ਵਿਧਾਇਕ ਦੇ ਇਸ ਦਾਅਵੇ ਨੂੰ ਨਕਾਰਦਿਆਂ ਇਸ ਨੂੰ ਰੱਦ ਕਰ ਦਿੱਤਾ। ਭਰਤ ਸਿੰਘ ਨੇ ਦੱਸਿਆ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਬਾਹਰੀ ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸੀ। ਉਹ ਪਾਰਟੀ ਦੇ ਨੇਤਾ ਨਹੀਂ ਸੀ। ਇਨ੍ਹਾਂ ਵਿੱਚੋਂ 11 ਉਮੀਦਵਾਰ ਜਿੱਤੇ। ਉਨ੍ਹਾਂ ਨੂੰ ਪਾਰਟੀ ਤੋਂ ਕੋਈ ਮਤਲਬ ਨਹੀਂ ਹੈ। ਇਹ ਸਾਰੇ ਭਾਜਪਾ ਜੇਡੀਯੂ ਤੋਂ ਪ੍ਰਭਾਵਿਤ ਹਨ, ਜੋ ਅੱਜਕੱਲ੍ਹ ਆਪਣੀ ਤਾਕਤ ਵਧਾਉਣ ਵਿੱਚ ਰੁੱਝੇ ਹੋਏ ਹਨ। ਉਹ ਜਲਦੀ ਹੀ ਪਾਰਟੀ ਛੱਡਣ ਜਾ ਰਹੇ ਹਨ। ਕਾਂਗਰਸ ਦੇ ਸੂਬਾ ਪ੍ਰਧਾਨ ਮਦਨ ਮੋਹਨ ਝਾਅ 'ਤੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਛੁੱਟੀ ਦੀ ਤਰੀਕ ਨੇੜੇ ਹੈ। ਉਨ੍ਹਾਂ ਨੂੰ ਆਪਣਾ ਭਵਿੱਖ ਨਜ਼ਰ ਨਹੀਂ ਆ ਰਿਹਾ, ਇਸ ਲਈ ਉਹ ਅਸ਼ੋਕ ਚੌਧਰੀ ਦੇ ਰਾਹ 'ਤੇ ਚਲ ਰਹੇ ਹਨ। ਦੱਸ ਦਈਏ ਕਿ ਅਸ਼ੋਕ ਚੌਧਰੀ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪਾਰਟੀ ਦੇ ਕੁਝ ਐਮਐਲਸੀਜ਼ ਨਾਲ ਜੇਡੀਯੂ ਵਿੱਚ ਸ਼ਾਮਲ ਹੋਏ ਸੀ। Diljit Dosanjh Birthday: ਕੀ ਤੁਸੀਂ ਜਾਣਦੇ ਹੋ ਦੋਸਾਂਝਾਵਾਲੇ ਦਿਲਜੀਤ ਦੀ ਪਤਨੀ ਬਾਰੇ, ਜਾਣੋ ਉਸ ਬਾਰੇ ਕੁਝ ਖਾਸ ਭਰਤ ਸਿੰਘ ਨੇ ਕਿਹਾ ਕਿ ਜਿਹੜੇ ਵਿਧਾਇਕ ਬਗਾਵਤ ਵਿੱਚ ਹਨ, ਉਹ ਉਨ੍ਹਾਂ ਦੇ ਮਾਰਗ ਦਰਸ਼ਕ ਮਦਨ ਮੋਹਨ ਝਾਅ, ਅਖਿਲੇਸ਼ ਸਿੰਘ ਤੇ ਸਦਾਨੰਦ ਸਿੰਘ ਕਰ ਰਹੇ ਹਨ। ਰਾਜਪਾਲ ਦੇ ਕੋਟੇ ਤੋਂ ਅਜੇ ਇਨ੍ਹਾਂ ਦੀ ਨਾਮਜ਼ਦਗੀ ਹੋਣੀ ਬਾਕੀ ਹੈ। ਇਹ ਸਾਰੇ ਐਮਐਲਸੀ ਬਣਨ ਦੀ ਤਿਆਰੀ ਵਿੱਚ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget