ਪੜਚੋਲ ਕਰੋ

Bharat Jodo Yatra : ਕਾਂਗਰਸ ਅੱਜ ਲਾਂਚ ਕਰੇਗੀ ਭਾਰਤ ਜੋੜੋ ਯਾਤਰਾ ਦਾ ਲੋਗੋ ਅਤੇ ਕੈਂਪੇਨ , ਪਾਰਟੀ ਨੇਤਾਵਾਂ ਨੇ ਦੇਰ ਸ਼ਾਮ ਤੱਕ ਲੋਕਾਂ ਨਾਲ ਕੀਤਾ ਮੰਥਨ 

: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਕਾਂਗਰਸ ਪਾਰਟੀ 'ਭਾਰਤ ਜੋੜੋ ਯਾਤਰਾ' ਦਾ ਲੋਗੋ ਅਤੇ ਕੈਂਪੇਨ ਸ਼ੁਰੂ ਕਰਨ ਲਈ ਤਿਆਰ ਹੈ। ਅੱਜ ਦੁਪਹਿਰ 12 ਵਜੇ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਣ ਵਾਲੀ ਪ੍ਰੈਸ ਕਾਨਫਰੰਸ ਵਿੱਚ ਕਾਂਗਰਸ ਦੇ ਕਈ ਵੱਡੇ ਆਗੂ ਹਾਜ਼ਰ ਹੋਣਗੇ।

Bharat Jodo Yatra : ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਕਾਂਗਰਸ ਪਾਰਟੀ 'ਭਾਰਤ ਜੋੜੋ ਯਾਤਰਾ' ਦਾ ਲੋਗੋ ਅਤੇ ਕੈਂਪੇਨ ਸ਼ੁਰੂ ਕਰਨ ਲਈ ਤਿਆਰ ਹੈ। ਅੱਜ ਦੁਪਹਿਰ 12 ਵਜੇ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਣ ਵਾਲੀ ਪ੍ਰੈਸ ਕਾਨਫਰੰਸ ਵਿੱਚ ਕਾਂਗਰਸ ਦੇ ਕਈ ਵੱਡੇ ਆਗੂ ਹਾਜ਼ਰ ਹੋਣਗੇ। ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਕੱਢੀ ਜਾਵੇਗੀ। ਇਸ ਦੌਰਾਨ ਇਹ ਪੈਦਲ ਯਾਤਰਾ 12 ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਦੀ ਲੰਘੇਗੀ।

'ਭਾਰਤ ਜੋੜੋ ਯਾਤਰਾ' ਦੇ ਮੱਦੇਨਜ਼ਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸੋਮਵਾਰ ਨੂੰ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਦੇਸ਼ ਭਰ ਦੇ ਨਾਗਰਿਕ ਸਮਾਜ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਮੀਟਿੰਗ ਵੀ ਕੀਤੀ ਗਈ। ਇਸ ਦੌਰਾਨ 'ਸਵਰਾਜ ਇੰਡੀਆ' ਦੇ ਯੋਗਿੰਦਰ ਯਾਦਵ ਅਤੇ ਹੋਰ ਕਈ ਸਮਾਜਿਕ ਅਤੇ ਗੈਰ-ਸਰਕਾਰੀ ਸੰਸਥਾਵਾਂ ਨੇ ਹਾਜ਼ਰੀ ਭਰੀ।

 7 ਸਤੰਬਰ ਨੂੰ ਸ਼ੁਰੂ ਹੋਵੇਗੀ ਭਾਰਤ ਜੋੜੋ ਯਾਤਰਾ 

ਕਾਂਗਰਸ 7 ਸਤੰਬਰ ਤੋਂ ਇਸ ਇਤਿਹਾਸਕ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਹ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋਵੇਗੀ ਅਤੇ ਇਹ ਯਾਤਰਾ 3500 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਕਸ਼ਮੀਰ ਵਿੱਚ ਸਮਾਪਤ ਹੋਵੇਗੀ। ਕਾਂਗਰਸ ਅਨੁਸਾਰ ਇਸ ਯਾਤਰਾ ਵਿੱਚ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਸਮਾਨ ਸੋਚ ਵਾਲੇ ਲੋਕ ਹਿੱਸਾ ਲੈ ਸਕਦੇ ਹਨ।

ਜੋੜਨ ਦੀ ਰਾਜਨੀਤੀ ਚਾਹੁੰਦੇ ਹਨ ਰਾਹੁਲ ਗਾਂਧੀ 
 
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸਿਵਲ ਸੁਸਾਇਟੀ ਦੇ ਨੁਮਾਇੰਦਿਆਂ ਦੀ ਮੀਟਿੰਗ ਵਿੱਚ ਜ਼ਿਕਰ ਕੀਤਾ ਹੈ ਕਿ ਇਸ ਭਾਰਤ ਜੋੜੋ ਯਾਤਰਾ ਵਿੱਚ ਕੋਈ ਉਨ੍ਹਾਂ ਦੇ ਨਾਲ ਚੱਲੇ ਜਾਂ ਨਾ ਚੱਲੇ ,ਉਹ ਇਕੱਲੇ ਹੀ ਇਸ ਨੂੰ ਪੂਰਾ ਕਰਨਗੇ। ਬੈਠਕ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਦੇ ਲੋਕ ਵੰਡ ਦੀ ਰਾਜਨੀਤੀ ਨਹੀਂ ਚਾਹੁੰਦੇ, ਸਗੋਂ ਜੋੜਨ ਦੀ ਰਾਜਨੀਤੀ ਚਾਹੁੰਦੇ ਹਨ।

ਟਾਪ ਹੈਡਲਾਈਨ

ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget