Congress HighCommand Meeting: ਦਿੱਲੀ ਵਿਖੇ ਕਾਂਗਰਸ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਮੰਗਲਵਾਰ ਨੂੰ ਸਵੇਰੇ 10 ਵਜੇ ਕਾਂਗਰਸ ਦੀ ਮੀਟਿੰਗ ਸੱਦ ਲਈ ਹੈ।

Continues below advertisement

ਇਸ ਮੀਟਿੰਗ ਵਿੱਚ ਸਾਰੇ ਆਲ ਇੰਡੀਆ ਕਾਂਗਰਸ ਕਮੇਟੀ (AICC) ਸਕੱਤਰਾਂ ਨੂੰ ਬੁਲਾਇਆ ਗਿਆ ਹੈ।  ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਦੌਰਾਨ ਪਾਰਟੀ ਸੰਗਠਨ 'ਚ ਕਈ ਵੱਡੇ ਬਦਲਾਅ ਕੀਤੇ ਜਾ ਸਕਦੇ ਹਨ।

Continues below advertisement