ਪੜਚੋਲ ਕਰੋ

ਕਾਂਗਰਸ ਨੂੰ ਝਟਕਾ ਦੇਵੇਗੀ ਪੰਜਾਬ ਦੀ ਨੂੰਹ, ਪਾਰਟੀ ਤੋਂ ਕੀਤਾ ਕਿਨਾਰਾ

ਕਾਂਗਰਸ ਦੀ ਰਾਏਬਰੇਲੀ ਸਦਰ ਤੋਂ ਵਿਧਾਇਕ ਤੇ ਪੰਜਾਬ ਦੀ ਨੂੰਹ ਅਦਿਤੀ ਸਿੰਘ ਪਾਰਟੀ ਤੋਂ ਕਾਫੀ ਨਾਰਾਜ਼ ਹੁੰਦੀ ਜਾ ਰਹੀ ਹੈ। ਉਸ ਨੇ ਆਪਣੇ ਟਵਿੱਟਰ ਹੈਂਡਲ ਤੋਂ ਪਾਰਟੀ ਦਾ ਨਾਂ ਹਟਾਉਣ ਤੋਂ ਬਾਅਦ ਆਪਣਾ ਹੈਂਡਲ ਵੀ ਬਦਲ ਲਿਆ ਹੈ।

ਲਖਨਉ: ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਦੇ ਗੜ੍ਹ ਮੰਨੇ ਜਾਂਦੇ ਅਮੇਠੀ ਤੇ ਰਾਏਬਰੇਲੀ ਜ਼ਿਲ੍ਹਿਆਂ ਵਿੱਚੋਂ ਕਾਂਗਰਸ ਦੀ ਜੜ੍ਹ ਅਮੇਠੀ ਵਿੱਚ ਹਿੱਲ ਗਈ ਹੈ। ਹੁਣ ਪਾਰਟੀ ਨੂੰ ਰਾਏਬਰੇਲੀ ਵਿੱਚ ਆਪਣਾ ਸਨਮਾਨ ਬਚਾਉਣ ਦੀ ਕੋਸ਼ਿਸ਼ ਕਰਨੀ ਪਵੇਗੀ। ਰਾਏਬਰੇਲੀ ਤੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਜਿੱਤ ਵਿੱਚ ਵੱਡਾ ਯੋਗਦਾਨ ਪਾਉਣ ਵਾਲੀ ਵਿਧਾਇਕ ਅਦਿਤੀ ਸਿੰਘ ਨੂੰ ਪਾਰਟੀ ਨੇ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਬਾਅਦ ਉਸ ਨੇ ਖੁਦ  ਵੀ ਪਾਰਟੀ ਤੋਂ ਕਿਨਾਰਾ ਕਰ ਲਿਆ ਹੈ। ਰਾਏਬਰੇਲੀ ਤੋਂ ਵਿਧਾਇਕ ਤੇ ਪੰਜਾਬ ਦੀ ਅਦਿਤੀ ਸਿੰਘ ਕਾਂਗਰਸ ਤੋਂ ਬਹੁਤ ਨਾਰਾਜ਼ ਹਨ। ਅਦਿਤੀ ਸਿੰਘ ਪੰਜਾਬ ਦੇ ਨਵਾਂਸ਼ਹਿਰ ਹਲਕੇ ਤੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਦੀ ਪਤਨੀ ਹੈ। ਅਦਿਤੀ ਸਿੰਘ, ਜੋ ਪਾਰਟੀ ਦੀ ਲਾਈਨ ਤੋਂ ਪਾਰ ਕੰਮ ਕਰਨ ਲਈ ਜਾਣੀ ਜਾਂਦੀ ਹੈ, ਉਹ ਕਦੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਕਰੀਬੀ ਸੀ। ਹੁਣ ਸਥਿਤੀ ਬਿਲਕੁਲ ਵੱਖਰੀ ਹੈ, ਇਸ ਲਈ ਅਦਿਤੀ ਸਿੰਘ ਨੇ ਵੀ ਆਪਣਾ ਰੁਖ ਬਦਲਿਆ ਹੈ। ਅਦਿਤੀ ਸਿੰਘ ਨੇ ਆਪਣਾ ਟਵਿੱਟਰ ਹੈਂਡਲ ਬਦਲਣ ਤੋਂ ਬਾਅਦ ਕਾਂਗਰਸ ਦੇ ਸਾਰੇ ਵ੍ਹੱਟਸਐਪ ਗਰੁੱਪ ਛੱਡ ਦਿੱਤੇ ਹਨ। ਉਸ ਦੇ ਇਸ ਕਦਮ ਨਾਲ ਇਹ ਸਾਫ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਹੁਣ ਉਸ ਦੀ ਮੁਅੱਤਲੀ ਨੂੰ ਸਖਤ ਕਰੇਗੀ ਤੇ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰੀ ਰੱਦ ਕਰਨ ਦੀ ਕੋਸ਼ਿਸ਼ ਕਰੇਗੀ। ਦੱਸ ਦਈਏ ਕਿ ਪ੍ਰਿਅੰਕਾ ਗਾਂਧੀ ਤੇ ਸੀਐਮ ਯੋਗੀ ਆਦਿੱਤਿਆਨਾਥ ਵਿਚਾਲੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਭੇਜਣ ਲਈ ਇੱਕ ਹਜ਼ਾਰ ਬੱਸਾਂ ਮੁਹੱਈਆ ਕਰਾਉਣ ਨੂੰ ਲੈ ਕੇ ਟਵੀਟ ਕਰਕੇ ਪਾਰਟੀ ਨੂੰ ਬੈਕਫੁੱਟ 'ਤੇ ਲੈ ਆਇਆ। ਅਦਿਤੀ ਸਿੰਘ ਨੇ ਟਵੀਟ ਕੀਤਾ, ਬਿਪਤਾ ਦੇ ਸਮੇਂ ਅਜਿਹੀ ਰਾਜਨੀਤੀ ਦੀ ਕੀ ਲੋੜ ਹੈ? ਇੱਕ ਹਜ਼ਾਰ ਬੱਸਾਂ ਦੀ ਸੂਚੀ ਭੇਜੀ। ਉਸ ਵਿੱਚ ਵੀ ਅੱਧੀਆਂ ਬੱਸਾਂ ਦੀ ਖਟਾਰਾ ਹਨ। 297 ਕਬਾੜ ਵਾਲੀਆਂ ਬੱਸਾਂ, 98 ਵਾਹਨਾਂ ਜਿਵੇਂ ਆਟੋ, ਰਿਕਸ਼ਾ ਤੇ ਐਂਬੂਲੈਂਸਾਂ ਤੇ 68 ਵਾਹਨ ਬਗੈਰ ਕਾਗਜ਼ਾਤ…, ਕਿੰਨਾ ਘਟੀਆ ਮਜ਼ਾਕ ਹੈ। ਇੱਕ ਹੋਰ ਟਵੀਟ ‘ਚ ਅਦਿਤੀ ਨੇ ਲਿਖਿਆ, ਜਦੋਂ ਯੂਪੀ ਦੇ ਹਜ਼ਾਰਾਂ ਬੱਚੇ ਕੋਟਾ ਵਿਚ ਫਸੇ ਹੋਏ ਸੀ, ਤਾਂ ਇਹ  ਬੱਸਾਂ ਕਿੱਥੇ ਸੀ, ਫਿਰ ਕਾਂਗਰਸ ਸਰਕਾਰ ਇਨ੍ਹਾਂ ਬੱਚਿਆਂ ਨੂੰ ਘਰ ਤਕ ਤਾਂ ਦੂਰ, ਸਰਹੱਦ ਤੱਕ ਵੀ ਨਾਹ ਛੱਡ ਸਕੀ, ਯੋਗੀ ਆਦਿੱਤਿਆਨਾਥ ਨੇ ਰਾਤੋ-ਰਾਤ ਬੱਸਾਂ ਲਾਈਆਂ। ਇਨ੍ਹਾਂ ਬੱਚਿਆਂ ਨੂੰ ਘਰ ਲਿਆਂਦਾ ਗਿਆ, ਰਾਜਸਥਾਨ ਦੇ ਮੁੱਖ ਮੰਤਰੀ ਨੇ ਖ਼ੁਦ ਵੀ ਇਸ ਦੀ ਸ਼ਲਾਘਾ ਕੀਤੀ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget