ਪੜਚੋਲ ਕਰੋ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ

Himachal News: ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਰਾਮਪੁਰ ਤੋਂ ਕਾਂਗਰਸੀ ਵਿਧਾਇਕ ਨੰਦ ਲਾਲ ਦਾ ਦੇਹਾਂਤ ਹੋ ਗਿਆ ਹੈ।

Himachal News: ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਰਾਮਪੁਰ ਤੋਂ ਕਾਂਗਰਸੀ ਵਿਧਾਇਕ ਨੰਦ ਲਾਲ ਦਾ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੇ ਮੰਗਲਵਾਰ ਸਵੇਰੇ ਆਖਰੀ ਸਾਹ ਲਏ। ਉਹ ਰਾਮਪੁਰ ਤੋਂ ਚੌਥੀ ਵਾਰ ਵਿਧਾਨ ਸਭਾ ਚੋਣ ਜਿੱਤ ਕੇ 2022 ਵਿੱਚ ਵਿਧਾਇਕ ਬਣੇ ਸਨ।
 
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ 2 ਨਵੰਬਰ ਦੀ ਸ਼ਾਮ ਨੂੰ ਬਿਮਾਰ ਵਿਧਾਇਕ ਦਾ ਹਾਲ-ਚਾਲ ਜਾਣਨ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
 
ਮੰਗਲਵਾਰ ਨੂੰ ਨੰਦ ਲਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਸੁੱਖੂ ਨੇ ਸੋਸ਼ਲ ਮੀਡੀਆ 'ਤੇ ਲਿਖਿਆ: "ਰਾਮਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਤੇ 7ਵੇਂ ਰਾਜ ਵਿੱਤ ਕਮਿਸ਼ਨ ਦੇ ਚੇਅਰਮੈਨ ਨੰਦ ਲਾਲ ਜੀ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਨੰਦ ਲਾਲ ਜੀ ਇੱਕ ਅਜਿਹੇ ਆਗੂ ਸਨ ਜੋ ਆਪਣੇ ਅਸੂਲਾਂ 'ਤੇ ਦ੍ਰਿੜ ਰਹੇ ਅਤੇ ਆਪਣੀ ਪਾਰਟੀ ਪ੍ਰਤੀ ਵਫ਼ਾਦਾਰ ਰਹੇ। ਉਨ੍ਹਾਂ ਦੀ ਸ਼ਖ਼ਸੀਅਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
 
 

Advertisement

ਟਾਪ ਹੈਡਲਾਈਨ

BIG BREAKING :  ਕਰੰਟ ਲੱਗਣ ਕਾਰਨ 8 ਮਜ਼ਦੂਰਾਂ ਦੀ ਮੌਤ, ਹਾਦਸੇ ਮਗਰੋਂ ਭੜਕੇ ਲੋਕ; CM ਨੇ ਦਿੱਤੇ ਜਾਂਚ ਦੇ ਹੁਕਮ
BIG BREAKING :  ਕਰੰਟ ਲੱਗਣ ਕਾਰਨ 8 ਮਜ਼ਦੂਰਾਂ ਦੀ ਮੌਤ, ਹਾਦਸੇ ਮਗਰੋਂ ਭੜਕੇ ਲੋਕ; CM ਨੇ ਦਿੱਤੇ ਜਾਂਚ ਦੇ ਹੁਕਮ
Big Reshuffle: ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ ਇਨ੍ਹਾਂ 5 ਸੀਨੀਅਰ ਅਫ਼ਸਰਾਂ ਦੇ ਤਬਾਦਲੇ, ਜਾਣੋ ਕੌਣ ਸੰਭਾਲੇਗਾ MD ਅਤੇ SDM ਦਾ ਅਹੁਦਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ ਇਨ੍ਹਾਂ 5 ਸੀਨੀਅਰ ਅਫ਼ਸਰਾਂ ਦੇ ਤਬਾਦਲੇ, ਜਾਣੋ ਕੌਣ ਸੰਭਾਲੇਗਾ MD ਅਤੇ SDM ਦਾ ਅਹੁਦਾ...
MLA-SHO Controversy: ਵੱਡੀ ਖਬਰ, SHO ਨਾਲ ਭਿੜਿਆ ਸੀਨੀਅਰ ਕਾਂਗਰਸੀ ਵਿਧਾਇਕ, ਜਾਣੋ ਕਿਸ ਗੱਲ ਨੂੰ ਲੈ ਕੇ ਹੋਈ ਬਹਿਸ; ਫਿਰ...
ਵੱਡੀ ਖਬਰ, SHO ਨਾਲ ਭਿੜਿਆ ਸੀਨੀਅਰ ਕਾਂਗਰਸੀ ਵਿਧਾਇਕ, ਜਾਣੋ ਕਿਸ ਗੱਲ ਨੂੰ ਲੈ ਕੇ ਹੋਈ ਬਹਿਸ; ਫਿਰ...
Cyclone Arnab: ਚੱਕਰਵਾਤ ਦਾ ਮੰਡਰਾ ਰਿਹਾ ਖ਼ਤਰਾ! 110 KM ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਚੱਕਰਵਾਤ ਦਾ ਮੰਡਰਾ ਰਿਹਾ ਖ਼ਤਰਾ! 110 KM ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਨਵੰਬਰ 2026
ਅਕਾਲੀ-ਭਾਜਪਾ ਦਾ ਹੋਵੇਗਾ ਗੱਠਜੋੜ! ਪੰਜਾਬ 'ਚ ਦੀਵਾਲੀ ਤੋਂ ਬਾਅਦ ਹੋਵੇਗਾ ਵੱਡਾ ਐਲਾਨ, PM ਮੋਦੀ ਬਠਿੰਡਾ ਆ ਕੇ ਕਰਨਗੇ...
ਅਕਾਲੀ-ਭਾਜਪਾ ਦਾ ਹੋਵੇਗਾ ਗੱਠਜੋੜ! ਪੰਜਾਬ 'ਚ ਦੀਵਾਲੀ ਤੋਂ ਬਾਅਦ ਹੋਵੇਗਾ ਵੱਡਾ ਐਲਾਨ, PM ਮੋਦੀ ਬਠਿੰਡਾ ਆ ਕੇ ਕਰਨਗੇ...
Punjab News : ਹੁਸ਼ਿਆਰਪੁਰ 'ਚ ਦਰਦਨਾਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਮੌਤ
Punjab News : ਹੁਸ਼ਿਆਰਪੁਰ 'ਚ ਦਰਦਨਾਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਮੌਤ
Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ, ਰਵਨੀਤ ਬਿੱਟੂ ਨੂੰ ਵੀ ਧਰਨੇ 'ਚ ਨਾ ਆਉਣ ਦੀ ਅਪੀਲ 
Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ, ਰਵਨੀਤ ਬਿੱਟੂ ਨੂੰ ਵੀ ਧਰਨੇ 'ਚ ਨਾ ਆਉਣ ਦੀ ਅਪੀਲ 
 Lakha Sidhana ਨੂੰ ਮਾਈਨਰ ਹਾਰਟ ਅਟੈਕ! ਛਾਤੀ 'ਚ ਦਰਦ ਤੇ ਸਾਹ ਲੈਣ 'ਚ ਤਕਲੀਫ਼, ਅਦਾਲਤ ਨੇ ਮੈਡੀਕਲ ਜਾਂਚ ਦੇ ਦਿੱਤੇ ਹੁਕਮ
 Lakha Sidhana ਨੂੰ ਮਾਈਨਰ ਹਾਰਟ ਅਟੈਕ! ਛਾਤੀ 'ਚ ਦਰਦ ਤੇ ਸਾਹ ਲੈਣ 'ਚ ਤਕਲੀਫ਼, ਅਦਾਲਤ ਨੇ ਮੈਡੀਕਲ ਜਾਂਚ ਦੇ ਦਿੱਤੇ ਹੁਕਮ
Embed widget