ਪੜਚੋਲ ਕਰੋ

ਬਾਈਕਾਟ ਦੇ ਐਲਾਨ ਮਗਰੋਂ ਵੀ ਸੰਸਦ ਪਹੁੰਚੇ ਰਵਨੀਤ ਬਿੱਟੂ, ਖੇਤੀ ਕਾਨੂੰਨ ਵਾਪਸ ਲੈਣ ਦੀ ਉਠਾਈ ਮੰਗ

ਬੀਤੇ ਦਿਨੀਂ ਕਈ ਰਾਜਨੀਤਕ ਪਾਰਟੀਆਂ ਨੇ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਜਿਸ ਤੋਂ ਬਾਅਦ ਵੀ ਕਾਂਗਰਸ ਸਾਂਸਦ ਰਵਨੀਤ ਬਿੱਟੂ ਸੰਸਦ ਪਹੁੰਚ ਗਏ।

ਨਵੀਂ ਦਿੱਲੀ: ਲੁਧਿਆਣਾ ਤੋਂ ਕਾਂਗਰਸ ਸਾਂਸਦ ਰਵਨੀਤ ਬਿੱਟੂ (Ravneet Bittu) ਆਏ ਦਿਨ ਕਿਸੇ ਨਾ ਕਿਸੇ ਬਿਆਨ ਕਰਕੇ ਸੁਰਖੀਆਂ ‘ਚ ਰਹਿੰਦੇ ਹਨ। ਸ਼ੁੱਕਰਵਾਰ ਨੂੰ ਬਜਟ ਸੈਸ਼ਨ (Budget Session) ਦੀ ਸ਼ੁਰੂਆਤ ਦੌਰਾਨ ਵੀ ਕੁਝ ਅਜਿਹਾ ਹੀ ਹੋਇਆ ਪਰ ਇਸ ਵਾਰ ਬਿੱਟੂ ਨੇ ਕੋਈ ਬਿਆਨ ਨਹੀਂ ਦਿੱਤਾ। ਸਗੋਂ ਉਹ ਰਾਸ਼ਟਰਪਤੀ ਰਾਮਨਾਥ ਕੋਵਿੰਦ (Ramnath Kovind)) ਦੇ ਭਾਸ਼ਣ ਦੇ ਬਾਈਕਾਟ ਦੇ ਐਲਾਨ ਦੇ ਬਾਵਜੂਦ ਸੰਸਦ ਪਹੁੰਚ ਗਏ। ਇਸ ਦੌਰਾਨ ਉਨ੍ਹਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਦੱਸ ਦਈਏ ਕਿ ਕਾਂਗਰਸ ਪਾਰਟੀ ਵੱਲੋਂ ਸੈਂਟਰਲ ਹਾਲ ‘ਚ ਰਵਨੀਤ ਸਿੰਘ ਬਿੱਟੂ ਇਕਲੌਤੇ ਸਾਂਸਦ ਸੀ। ਇਸ ਦੌਰਾਨ ਬਿੱਟੂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਭਾਸ਼ਣ ਨੂੰ ਕੁਝ ਦੇਰ ਲਈ ਸੁਣਿਆ ਤੇ ਫਿਰ ਖੇਤੀਬਾੜੀ ਕਾਨੂੰਨ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਉਹ ਸੰਸਦ ਵਿੱਚੋਂ ਬਾਹਰ ਚਲੇ ਗਏ। ਦੱਸ ਦਈਏ ਕਿ ਕਾਂਗਰਸ ਸਮੇਤ ਤਕਰੀਬਨ 20 ਵਿਰੋਧੀ ਪਾਰਟੀਆਂ ਨੇ ਪਿਛਲੇ ਦਿਨ ਐਲਾਨ ਕੀਤਾ ਸੀ ਕਿ ਉਹ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰਨਗੇ। ਸਰਕਾਰ ਨੇ ਵਿਰੋਧੀ ਧਿਰ ਨੂੰ ਮਨਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਇਸ ਦਾ ਉਨ੍ਹਾਂ ‘ਤੇ ਕੋਈ ਅਸਰ ਨਹੀਂ ਹੋਇਆ। ਇਹ ਵੀ ਪੜ੍ਹੋAnna Hazare: ਅੰਨਾ ਹਜ਼ਾਰੇ ਦੇ ਐਲਾਨ ਮਗਰੋਂ ਕਸੂਤੀ ਫਸੀ ਸਰਕਾਰ, ਮਨਾਉਣ 'ਚ ਡਟੇ ਮੰਤਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget