ਪੜਚੋਲ ਕਰੋ

ਦਸੰਬਰ ਦੇ ਪਹਿਲੇ ਹਫ਼ਤੇ ਤਕ ਮਹਾਰਾਸ਼ਟਰ 'ਚ ਸ਼ਿਵਸੇਨਾ-NCP ਨਾਲ ਬਣੇਗੀ ਸਰਕਾਰ !

ਮਹਾਰਾਸ਼ਟਰ 'ਚ ਅਗਲੀ ਸਰਕਾਰ ਨੂੰ ਲੈ ਕੇ ਸਸਪੈਂਸ ਦੇ ਚੱਲਦਿਆਂ ਲਗਾਤਾਰ ਬੈਠਕਾਂ ਹੋ ਰਹੀਆਂ ਹਨ। ਅੱਜ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਤੁਰੰਤ ਬਾਅਦ, ਸੀਨੀਅਰ ਕਾਂਗਰਸੀ ਨੇਤਾਵਾਂ ਕੇ ਸੀ ਵੇਣੂਗੋਪਾਲ, ਮੱਲੀਕਾਰਜੁਨ ਖੜਗੇ ਨੇ ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਬਾਲਾ ਸਾਹਬ ਥੋਰਾਟ, ਪ੍ਰਿਥਵੀ ਰਾਜ ਚੌਹਾਨ ਤੇ ਨਸੀਮ ਖਾਨ ਨਾਲ ਮੁਲਾਕਾਤ ਕੀਤੀ। ਹੁਣ ਮਹਾਰਾਸ਼ਟਰ ਕਾਂਗਰਸ ਦੇ ਨੇਤਾ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾਵਾਂ ਨੂੰ ਮਿਲਣਗੇ।

ਨਵੀਂ ਦਿੱਲੀ: ਮਹਾਰਾਸ਼ਟਰ 'ਚ ਅਗਲੀ ਸਰਕਾਰ ਨੂੰ ਲੈ ਕੇ ਸਸਪੈਂਸ ਦੇ ਚੱਲਦਿਆਂ ਲਗਾਤਾਰ ਬੈਠਕਾਂ ਹੋ ਰਹੀਆਂ ਹਨ। ਅੱਜ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਤੁਰੰਤ ਬਾਅਦ, ਸੀਨੀਅਰ ਕਾਂਗਰਸੀ ਨੇਤਾਵਾਂ ਕੇ ਸੀ ਵੇਣੂਗੋਪਾਲ, ਮੱਲੀਕਾਰਜੁਨ ਖੜਗੇ ਨੇ ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਬਾਲਾ ਸਾਹਬ ਥੋਰਾਟ, ਪ੍ਰਿਥਵੀ ਰਾਜ ਚੌਹਾਨ ਤੇ ਨਸੀਮ ਖਾਨ ਨਾਲ ਮੁਲਾਕਾਤ ਕੀਤੀ। ਹੁਣ ਮਹਾਰਾਸ਼ਟਰ ਕਾਂਗਰਸ ਦੇ ਨੇਤਾ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾਵਾਂ ਨੂੰ ਮਿਲਣਗੇ।

ਪ੍ਰਧਾਨ ਮੰਤਰੀ ਮੋਦੀ ਦੀ ਸ਼ਰਦ ਪਵਾਰ ਨਾਲ ਮੁਲਾਕਾਤ ਤੋਂ ਬਾਅਦ ਕਾਫ਼ੀ ਅਟਕਲਾਂ ਚੱਲ ਰਹੀਆਂ ਹਨ। ਇਸ ਸਭ ਦੇ ਵਿਚਕਾਰ, ਕਾਂਗਰਸ ਦੇ ਸੂਤਰਾਂ ਨੇ ਅੱਜ ਦਾਅਵਾ ਕੀਤਾ ਕਿ ਮਹਾਰਾਸ਼ਟਰ ਵਿੱਚ ਸ਼ਿਵ ਸੈਨਾ, ਐਨਸੀਪੀ ਤੇ ਕਾਂਗਰਸ ਦੀ ਗੈਰ-ਬੀਜੇਪੀ ਸਰਕਾਰ ਦਸੰਬਰ ਦੇ ਪਹਿਲੇ ਹਫਤੇ ਵਿੱਚ ਬਣ ਜਾਵੇਗੀ। ਕੁਝ ਕਾਂਗਰਸ ਸੂਤਰਾਂ ਨੇ ਦਾਅਵਾ ਕੀਤਾ ਕਿ ਇਸ ਲਈ ਤਿੰਨ ਧਿਰਾਂ ਵਿਚਾਲੇ ਸਹਿਮਤੀ ਬਣ ਗਈ ਹੈ।

ਹਾਲਾਂਕਿ, ਗੈਰ-ਬੀਜੇਪੀ ਸਰਕਾਰ ਬਣਾਉਣ ਦਾ ਦਾਅਵਾ ਕਰਨ ਦੇ ਬਾਵਜੂਦ, ਕਾਂਗਰਸ ਦੇ ਕੁਝ ਸੂਤਰਾਂ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਜੇ ਸ਼ਿਵ ਸੈਨਾ ਕਿਸੇ ਕਿਸਮ ਦਾ ਫਿਰਕੂ ਏਜੰਡਾ ਚਲਾਉਂਦੀ ਹੈ, ਤਾਂ ਕਾਂਗਰਸ ਉਸ ਸਰਕਾਰ ਤੋਂ ਤੁਰੰਤ ਬਾਹਰ ਆ ਜਾਵੇਗੀ। ਸੂਤਰਾਂ ਨੇ ਦਾਅਵਾ ਕੀਤਾ ਕਿ ਦਸੰਬਰ ਦੇ ਪਹਿਲੇ ਹਫ਼ਤੇ ਤਕ, ਸਰਕਾਰ ਬਣਨ ਬਾਰੇ ਸਹਿਮਤੀ ਹੋ ਗਈ ਹੈ ਤੇ ਇਸ ਲਈ ਕਾਂਗਰਸ ਤੇ ਸ਼ਿਵ ਸੈਨਾ ਵਿਚਾਲੇ ਕਾਮਨ ਮਿਨੀਮਮ ਪ੍ਰੋਗਰਾਮ ਲਈ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਦੱਸ ਦਈਏ ਸ਼ਰਦ ਪਵਾਰ ਸੋਮਵਾਰ ਨੂੰ ਸੋਨੀਆ ਗਾਂਧੀ ਨਾਲ ਨਵੀਂ ਦਿੱਲੀ ਵਿੱਚ ਮਹਾਰਾਸ਼ਟਰ ਦੀ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਮਿਲੇ ਸਨ। ਪਰ ਮੁਲਾਕਾਤ ਤੋਂ ਬਾਅਦ ਸ਼ਰਦ ਪਵਾਰ ਨੇ ਦਾਅਵਾ ਕੀਤਾ ਕਿ ਸੋਨੀਆ ਗਾਂਧੀ ਨਾਲ ਸਰਕਾਰ ਬਣਨ ਬਾਰੇ ਕੋਈ ਗੱਲਬਾਤ ਨਹੀਂ ਹੋਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

Road Accident in Jammu-Kashmir: ਜੰਮੂ-ਸ਼੍ਰੀਨਗਰ  ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ

Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ

Diljit Dosanjh: ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
Advertisement
for smartphones
and tablets

ਵੀਡੀਓਜ਼

Mukatsar Road Accident| ਜੰਮੂ ਦੇ ਰਾਮਬਨ ਜ਼ਿਲ੍ਹੇ 'ਚ ਗੱਡੀ ਡਿੱਗੀ ਖਾਈ 'ਚ,10 ਦੀ ਮੌ+ਤMukatsar Road Accident| ਤਿੰਨ ਕਾਰਾਂ ਦੀ ਆਪਸੀ ਟੱਕਰ, ਮਹਿਲਾ ਦੀ ਦਰਦਨਾਕ ਮੌ+ਤFarmer protest| ਕਿਸਾਨਾਂ ਤੇ ਪੁਲਿਸ ਵਿਚਾਲੇ ਮੁੜ ਹੋ ਸਕਦਾ ਟਕਰਾਅ, ਹਰਿਆਣਾ ਪੁਲਿਸ ਨੇ ਭੇਜਿਆ ਨੋਟਿਸMukhtar Ansari de+ath | ਕੌਣ ਸੀ ਮੁਖਤਾਰ ਅੰਸਾਰੀ ਤੇ ਜਾਣੋ ਉਸਦੀ ਕ੍ਰਾਈਮ ਹਿਸਟਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
Road Accident in Jammu-Kashmir: ਜੰਮੂ-ਸ਼੍ਰੀਨਗਰ  ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ
Road Accident in Jammu-Kashmir: ਜੰਮੂ-ਸ਼੍ਰੀਨਗਰ ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ
Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ
Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ
Diljit Dosanjh: ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
Government jobs: BSF ਵਿੱਚ SI ਸਮੇਤ ਕਈ ਅਸਾਮੀਆਂ ਲਈ ਬੰਪਰ ਭਰਤੀ ਸ਼ੁਰੂ, ਇਸ ਦਿਨ ਤੋਂ ਪਹਿਲਾਂ ਕਰ ਲਓ ਅਪਲਾਈ

ਹੁਣ ਬਿਨਾਂ ਟੋਲ ਤੇ Fastag ਦੇ ਕੱਟ ਜਾਵੇਗਾ Tax ,ਨਿਤਿਨ ਗੜਕਰੀ ਨੇ ਸਮਝਾਇਆ ਇਹ ਪੂਰਾ ਪਲਾਨ

Mobile Side effects on health: ਮੋਬਾਈਲ ਦੇ ਰਿਹਾ ਇਹ 4 ਖਤਰਨਾਕ ਬਿਮਾਰੀਆਂ! ਤੁਸੀਂ ਵੀ ਹੋ ਰਹੇ ਇਸਦਾ ਸ਼ਿਕਾਰ, ਜਾਣੋ ਬਚਣ ਦੇ ਤਰੀਕੇ

Farmers Protest: ਕਿਸਾਨਾਂ ਤੇ ਪੁਲਿਸ ਵਿਚਾਲੇ ਮੁੜ ਹੋ ਸਕਦਾ ਟਕਰਾਅ; ਅੰਬਾਲਾ 'ਚ ਕਲਸ਼ ਯਾਤਰਾ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਭੇਜਿਆ ਨੋਟਿਸ

Embed widget