ਪੜਚੋਲ ਕਰੋ

RSS 'ਤੇ ਕਾਂਗਰਸ ਦਾ ਵੱਡਾ ਹਮਲਾ, ਕਿਹਾ DNA ਨਹੀਂ ਬਦਲ ਸਕਦਾ

ਨਵੀਂ ਦਿੱਲੀ: ਰਾਸ਼ਟਰੀ ਸਵੈਮਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਦੇ ਰਾਮ ਮੰਦਰ, ਹਿੰਦੁਤਵ ਤੇ ਕੁਝ ਹੋਰ ਮੁੱਦਿਆਂ 'ਤੇ ਦਿੱਤੇ ਗਏ ਬਿਆਨਾਂ ਬਾਰੇ ਕਾਂਗਰਸ ਨੇ ਕਿਹਾ ਹੈ ਕਿ ਚਾਹੇ ਕੁਝ ਵੀ ਹੋ ਜਾਵੇ, ਕਿਸੇ ਸੰਗਠਨ ਜਾਂ ਵਿਅਕਤੀ ਦੇ ਡੀਐਨਏ ਨੂੰ ਬਦਲਿਆ ਨਹੀਂ ਜਾ ਸਕਦਾ। ਪਾਰਟੀ ਬੁਲਾਰੇ ਮਨੀਸ਼ ਤਿਵਾਰੀ ਨੇ ਦੋਸ਼ ਲਾਇਆ ਕਿ ਚੋਣਾਂ ਨੇੜੇ ਆਉਣ 'ਤੇ ਹੀ ਬੀਜੇਪੀ ਤੇ ਆਰਐਸਐਸ ਦੀ ਸੀਨੀਅਰ ਲੀਡਰਸ਼ਿਪ ਰਾਮ ਮੰਦਰ ਦੀ ਗੱਲ ਕਰਨ ਲੱਗਦਾ ਹੈ। ਆਰਐਸਐਸ ਦੇ ਹਾਲੀਆ ਸਮਾਗਮ 'ਭਵਿੱਖ ਦਾ ਭਾਰਤ' ਵਿੱਚ ਭਾਗਵਤ ਦੇ ਸੰਬੋਧਨ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਆਰਐਸਐਸ ਦਾ ਰੁਖ਼ 370 'ਤੇ ਨਹੀਂ ਬਦਲਿਆ, ਪਰ 377 ਬਦਲ ਗਿਆ। ਇਨ੍ਹਾਂ ਦੀਆਂ ਗੱਲਾਂ ਵਿੱਚ ਹੀ ਵਿਰੋਧਾਭਾਸ ਹੈ। ਚਾਹੇ ਕੁਝ ਵੀ ਹੋ ਜਾਵੇ, ਪਰ ਕਿਸੇ ਵਿਅਕਤੀ ਤੇ ਸੰਗਠਨ ਦਾ ਡੀਐਨਏ ਨਹੀਂ ਬਦਲ ਸਕਦਾ। ਰਾਮ ਮੰਦਰ ਦੇ ਨਿਰਮਾਣ ਸਬੰਧੀ ਭਾਗਵਤ ਦੇ ਬਿਆਨ 'ਤੇ ਤਿਵਾਰੀ ਨੇ ਕਿਹਾ ਇਸ ਵਿੱਚ ਕੁਝ ਵੀ ਨਵਾਂ ਨਹੀਂ ਹੈ। ਸਾਲ 1986 ਤੋਂ 2018 ਦਾ ਇਤਿਹਾਸ ਚੁੱਕ ਕੇ ਦੇਖ ਲਓ, ਬੀਜੇਪੀ ਤੇ ਆਰਐਸਐਸ ਦੇ ਸੀਨੀਅਰ ਨੇਤਾ ਨੇ ਹਮੇਸ਼ਾ ਚੋਣਾਂ ਤੋਂ ਪਹਿਲਾਂ ਹੀ ਰਾਮ ਮੰਦਰ ਦੀ ਗੱਲ ਕੀਤੀ ਜਾਂਦੀ ਹੈ। ਜਦ ਚੋਣਾਂ ਆਉਂਦੀਆਂ ਹਨ ਤਾਂ ਉਨ੍ਹਾਂ ਨੂੰ ਰਾਮ ਮੰਦਰ ਯਾਦ ਆ ਜਾਂਦਾ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਾਂਗਰਸੀ ਨੇਤਾ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਇਸ ਦੇਸ਼ ਵਿੱਚ ਰਹਿਣ ਵਾਲਾ ਹਰ ਵਿਅਕਤੀ ਭਾਰਤੀ ਹੈ। ਹਾਲਾਂਕਿ ਹਰ ਵਿਅਕਤੀ ਦੀ ਇੱਕ ਖੇਤਰੀ ਤੇ ਧਾਰਮਿਕ ਪਛਾਣ ਹੁੰਦੀ ਹੈ, ਪਰ ਸਾਰੇ ਲੋਕ ਭਾਰਤੀ ਹਨ।

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget