ਪੜਚੋਲ ਕਰੋ
Advertisement
ਕਾਂਗਰਸ ਵੱਲੋਂ ਰਾਜ ਸਭਾ 'ਚ ਖੇਤੀ ਬਿੱਲਾਂ ਦਾ ਤਿੱਖਾ ਵਿਰੋਧ
ਖੇਤੀ ਬਿੱਲਾਂ ਨੂੰ ਲੈ ਕੇ ਰਾਜ ਸਭਾ 'ਚ ਬਹਿਸ ਸ਼ੁਰੂ ਹੋ ਗਈ ਹੈ। ਕਾਂਗਰਸ ਦੇ ਐਮਪੀ ਪ੍ਰਤਾਪ ਸਿੰਘ ਬਾਜਵਾ ਨੇ ਤਿੰਨੇ ਬਿੱਲਾਂ ਦਾ ਤਿੱਖਾ ਵਿਰੋਧ ਕੀਤਾ ਹੈ।
ਨਵੀਂ ਦਿੱਲੀ: ਖੇਤੀ ਬਿੱਲਾਂ ਨੂੰ ਲੈ ਕੇ ਰਾਜ ਸਭਾ 'ਚ ਬਹਿਸ ਸ਼ੁਰੂ ਹੋ ਗਈ ਹੈ। ਕਾਂਗਰਸ ਦੇ ਐਮਪੀ ਪ੍ਰਤਾਪ ਸਿੰਘ ਬਾਜਵਾ ਨੇ ਤਿੰਨੇ ਬਿੱਲਾਂ ਦਾ ਤਿੱਖਾ ਵਿਰੋਧ ਕੀਤਾ ਹੈ। ਬਾਜਵਾ ਨੇ ਤਿੰਨੇ ਬਿੱਲਾਂ ਨੂੰ ਰੱਦ ਕਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਉਹ ਇਸ ਮੌਤ ਦੇ ਵਾਰੰਟ (ਖੇਤੀ ਬਿੱਲਾਂ) 'ਤੇ ਦਸਤਖਤ ਨਹੀਂ ਕਰਨਗੇ।
ਦੱਸ ਦੇਈਏ ਕਿ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੇ ਖੇਤੀ ਬਿੱਲ ਲੋਕ ਸਭਾ 'ਚ ਪਾਸ ਹੋ ਚੁੱਕੇ ਹਨ। ਉਧਰ, ਇਨ੍ਹਾਂ ਬਿੱਲਾਂ ਤੇ ਦੇਸ਼ 'ਚ ਵਿਰੋਧ ਜਾਰੀ ਹੈ। ਕਿਸਾਨ ਜਥੇਬੰਦੀਆਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਤੇ ਇਨ੍ਹਾਂ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੀਆਂ ਹਨ।
Congress opposes these ill-conceived and ill-timed Bills. Congress rejects these bills. We will not sign on this death warrant of farmers: Partap Singh Bajwa, Congress MP on agriculture Bills, in Rajya Sabha pic.twitter.com/rVYFckxccT
— ANI (@ANI) September 20, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
Advertisement