ਪੜਚੋਲ ਕਰੋ

ਪੰਜਾਬ 'ਚ ਖੇਤੀ ਬਿੱਲ ਪਾਸ ਕਰਨ ਮਗਰੋਂ ਕਾਂਗਰਸ ਦਾ ਵੱਡਾ ਐਲਾਨ

ਰਾਵਤ ਨੇ ਕਿਹਾ ਪੰਜਾਬ 'ਚ ਜਿੰਨਾ ਦਬਾਅ ਬਣਾਇਆ ਜਾ ਸਕਦਾ ਸੀ, ਬਣਾ ਲਿਆ ਹੁਣ ਅੰਦੋਲਨ ਦਾ ਅਗਲਾ ਪੜਾਅ ਦਿੱਲੀ ਹੋਵੇਗਾ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪਾਸ ਕੀਤੇ ਗਏ ਬਿੱਲਾਂ ਨੂੰ ਕਾਂਗਰਸ ਨੇ ਰਾਸ਼ਟਰੀ ਪੱਧਰ 'ਤੇ ਲਿਜਾਣ ਦੀ ਤਿਆਰੀ ਵਿੱਢ ਲਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਕਾਂਗਰਸ ਸ਼ਾਸਤ ਸੂਬਿਆਂ 'ਚ ਇਨ੍ਹਾਂ ਬਿੱਲਾਂ ਨੂੰ ਪਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗੈਰ ਬੀਜੇਪੀ ਸ਼ਾਸਤ ਸੂਬਿਆਂ 'ਚ ਵੀ ਇਹ ਬਿੱਲ ਪਾਸ ਕਰਾਉਣ ਲਈ ਕਾਂਗਰਸ ਦਬਾਅ ਬਣਾਵੇਗੀ।

ਰਾਵਤ ਨੇ ਕਿਹਾ ਪੰਜਾਬ 'ਚ ਜਿੰਨਾ ਦਬਾਅ ਬਣਾਇਆ ਜਾ ਸਕਦਾ ਸੀ, ਬਣਾ ਲਿਆ ਹੁਣ ਅੰਦੋਲਨ ਦਾ ਅਗਲਾ ਪੜਾਅ ਦਿੱਲੀ ਹੋਵੇਗਾ। ਉਨ੍ਹਾਂ ਕਿਹਾ ਅਜੇ ਤਕ ਸਿਰਫ ਪੰਜਾਬ ਤੇ ਹਰਿਆਣਾ 'ਚ ਸਮਰਥਨ ਮੁੱਲ ਮਿਲ ਰਿਹਾ ਸੀ। ਜਦਕਿ ਬਾਕੀ ਰਾਜਾਂ 'ਚ ਵੀ ਝੋਨੇ 'ਤੇ ਐਮਐਸਪੀ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਸੀ। ਹੁਣ ਸੂਬਾ ਸਰਕਾਰਾਂ 'ਤੇ ਵੀ ਕਿਸਾਨਾਂ ਨੂੰ ਐਮਐਸਪੀ ਦਵਾਉਣ ਦਾ ਦਬਾਅ ਰਹੇਗਾ।

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਪੰਜਾਬ ਦੇ ਖੇਤੀ ਬਿੱਲਾਂ 'ਤੇ ਸਮੀਖਿਆ ਕਰਨ ਦੀ ਗੱਲ 'ਤੇ ਖੁਸ਼ੀ ਜ਼ਾਹਰ ਕਰਦਿਆਂ ਰਾਵਤ ਨੇ ਕਿਹਾ ਇਹ ਚੰਗਾ ਸੰਕੇਤ ਹੈ। ਜੇਕਰ ਕੋਈ ਸੂਬਾ ਸਰਕਾਰ ਆਪਣੇ ਹਿੱਤਾਂ ਦੀ ਰੱਖਿਆ ਕਰਨ ਲਈ ਕਾਨੂੰਨਾਂ 'ਚ ਸੋਧ ਕਰਦੀ ਹੈ ਤਾਂ ਉਸ ਦਾ ਸੁਆਗਤ ਕਰਨਾ ਚਾਹੀਦਾ ਹੈ।

ਸਿੱਧੂ ‘ਕਾਂਗਰਸ ਦਾ ਰਾਫ਼ੇਲ’ ਕਰਾਰ, ਹਾਈਕਮਾਨ ਵੱਲੋਂ ਅਗਲੀਆਂ ਚੋਣਾਂ 'ਚ ਅਜ਼ਮਾਉਣ ਦੀ ਤਿਆਰੀ

ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਦੀ ਨਜ਼ਰ 'ਚ ਕੇਂਦਰੀ ਕਾਨੂੰਨ ਚੰਗੇ ਹੋ ਸਕਦੇ ਹਨ ਪਰ ਜਨਤਾ ਦੀ ਰਾਏ ਦੀ ਵੀ ਅਹਿਮੀਅਤ ਹੋਣੀ ਚਾਹੀਦੀ ਹੈ। ਪਹਿਲਾਂ ਕੇਂਦਰ ਸਰਕਾਰ ਨੇ ਜੀਐਸਟੀ ਲਾ ਕੇ ਸੂਬਿਆਂ ਤੋਂ ਆਪਣਾ ਟੈਕਸ ਲਾਉਣ ਦਾ ਅਧਿਕਾਰ ਖੋਹ ਲਿਆ। ਹੁਣ ਖੇਤੀਬਾੜੀ ਬਰਬਾਦ ਕਰ ਰਹੇ ਹਨ ਜਦਕਿ ਇਹ ਸੂਬਿਆਂ ਦਾ ਅਧਿਕਾਰ ਖੇਤਰ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget