ਪੜਚੋਲ ਕਰੋ

ਕੋਰੋਨਾ ਦੇ ਦੌਰ 'ਚ ਕਾਂਗਰਸ ਦਾ ਰਾਹੁਲ ਗਾਂਧੀ 'ਤੇ ਵੱਡਾ ਦਾਅ! ਗਲੋਬਲ ਲੀਡਰ ਬਣਾਉਣ ਦੀ ਤਿਆਰੀ?

ਅਰਥਵਿਵਸਥਾ 'ਤੇ ਕੋਰੋਨਾ ਦੇ ਅਸਰ ਨੂੰ ਲੈ ਕੇ ਰਾਜਨ ਨੇ ਕਿਹਾ ਕਿ ਭਾਰਤ ਇਸ ਮੌਕਾ ਦਾ ਫਾਇਦਾ ਚੁੱਕ ਸਕਦਾ ਹੈ। ਇੰਡਸਟਰੀ ਤੇ ਸਪਲਾਈ ਚੇਨ 'ਚ ਖ਼ਾਸ ਥਾਂ ਬਣਾਉਣ ਦਾ ਮੌਕਾ ਹੈ। ਰਾਜਨ ਨੇ ਕਿਹਾ ਕਿ ਲੌਕਡਾਊਨ ਲੰਮੇ ਸਮੇਂ ਤਕ ਜਾਰੀ ਰੱਖਣਾ ਸੰਭਵ ਨਹੀਂ।

ਰਮਨਦੀਪ ਕੌਰ ਦੀ ਰਿਪੋਰਟ ਚੰਡੀਗੜ੍ਹ: ਕਾਂਗਰਸ ਨੇਤਾ ਰਾਹੁਲ ਗਾਂਧੀ ਕੋਰੋਨਾ ਮਹਾਮਾਰੀ 'ਤੇ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਨਾਲ ਚਰਚਾ ਕਰਨਗੇ। ਆਰਬੀਆਈ ਦੇ ਸਾਬਕਾ ਗਵਰਨਰ ਰਘੁਰਾਮ ਰਾਜਨ ਨਾਲ ਗੱਲਬਾਤ ਤੋਂ ਇਸ ਸੀਰੀਜ਼ ਦੀ ਸ਼ੁਰੂਆਤ ਕੀਤੀ ਗਈ ਹੈ। ਰਾਹੁਲ ਗਾਂਧੀ ਵੱਲੋਂ ਪੁੱਛੇ ਜਾਣ 'ਤੇ ਰਾਜਨ ਨੇ ਦੱਸਿਆ ਕਿ ਗਰੀਬਾਂ ਦੀ ਮਦਦ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਰਕਮ ਦੇਸ਼ ਦੀ 200 ਲੱਖ ਕਰੋੜ ਰੁਪਏ ਦੀ ਜੀਡੀਪੀ ਦੇ ਮੁਕਾਬਲੇ ਕੁਝ ਵੀ ਨਹੀਂ। ਜੇਕਰ ਇਸ ਨਾਲ ਗਰੀਬਾਂ ਦੀ ਜਾਨ ਬਚਦੀ ਹੈ ਤਾਂ ਜ਼ਰੂਰ ਖਰਚ ਕਰਨਾ ਚਾਹੀਦਾ ਹੈ। ਅਰਥਵਿਵਸਥਾ 'ਤੇ ਕੋਰੋਨਾ ਦੇ ਅਸਰ ਨੂੰ ਲੈ ਕੇ ਰਾਜਨ ਨੇ ਕਿਹਾ ਕਿ ਭਾਰਤ ਇਸ ਮੌਕਾ ਦਾ ਫਾਇਦਾ ਚੁੱਕ ਸਕਦਾ ਹੈ। ਇੰਡਸਟਰੀ ਤੇ ਸਪਲਾਈ ਚੇਨ 'ਚ ਖ਼ਾਸ ਥਾਂ ਬਣਾਉਣ ਦਾ ਮੌਕਾ ਹੈ। ਰਾਜਨ ਨੇ ਕਿਹਾ ਕਿ ਲੌਕਡਾਊਨ ਲੰਮੇ ਸਮੇਂ ਤਕ ਜਾਰੀ ਰੱਖਣਾ ਸੰਭਵ ਨਹੀਂ। ਕੋਰੋਨਾ ਵਾਇਰਸ ਤੇ ਅਰਥਵਿਵਸਥਾ ਨਾਲ ਜੁੜੇ ਰਾਜਨ ਦੇ ਪੰਜ ਸੁਝਾਅ : 1. ਮਹਾਮਾਰੀ ਵੱਡਾ ਸੰਕਟ ਹੈ ਤੇ ਸਾਨੂੰ ਇਸ ਨਾਲ ਨਜਿੱਠਣ ਲਈ ਨਿਯਮ ਤੋੜਨੇ ਪੈਣਗੇ। ਸਾਡੇ ਕੋਲ ਮੌਜੂਦ ਸਾਧਨਾਂ ਦਾ ਵੀ ਧਿਆਨ ਰੱਖਣਾ ਪਵੇਗਾ। 2. ਸਾਡੀ ਸਮਰੱਥਾ ਸੀਮਤ ਹੈ, ਇਸ ਲਈ ਪਹਿਲ ਤੈਅ ਕਰਨਾ ਜ਼ਰੂਰੀ ਹੈ। ਇਹ ਵੀ ਤੈਅ ਕਰਨਾ ਜ਼ਰੂਰੀ ਹੈ ਕਿ ਅਰਥਵਿਵਸਥਾ ਨੂੰ ਕਿਵੇਂ ਚਲਾਇਆ ਜਾਵੇ ਤਾਂ ਜੋ ਲੈਕਡਾਊਨ ਖੁੱਲ੍ਹਣ 'ਤੇ ਇਕੋਨੌਮੀ ਆਪਣੇ ਆਪ ਰਫ਼ਤਾਰ ਫ਼ੜ ਜਾਵੇ। 3. ਗਰੀਬਾਂ ਨੂੰ ਸਿੱਧਾ ਖਾਤੇ 'ਚ ਟ੍ਰਾਂਸਫਰ, ਮਨਰੇਗਾ, ਬੁਢਾਪਾ ਪੈਨਸ਼ਨ ਤੇ ਪੀਡੀਐਸ ਜ਼ਰੀਏ ਆਰਥਿਕ ਮਦਦ ਦੇਣ ਦੀ ਕੋਸ਼ਿਸ਼ ਹੋਣੀ ਚਾਹੀਦੀ ਹੈ। ਭਾਰਤ ਕੋਲ ਗਰੀਬਾਂ ਦਾ ਢਿੱਡ ਭਰਨ ਦੇ ਚਾਰ ਸਾਧਨ ਹਨ। ਇਸ ਲਈ ਲੌਕਡਾਊਨ ਖ਼ਤਮ ਕਰਨ ਦੀ ਸਮਝਦਾਰੀ ਦਿਖਾਉਣੀ ਚਾਹੀਦੀ ਹੈ। 4. ਭਾਰਤੀ ਇੰਡਸਟਰੀ ਅਤੇ ਸਪਲਾਈ ਚੇਨ ਲਈ ਦੁਨੀਆਂ 'ਚ ਜਗ੍ਹਾ ਬਣਾਉਣ ਦਾ ਮੌਕਾ ਹੈ। ਸਾਨੂੰ ਕੁਆਲਿਟੀ ਵਾਲੀ ਨੌਕਰੀ ਪੈਦਾ ਕਰਨ ਦੀ ਲੋੜ ਹੈ ਤਾਂ ਕਿ ਲੋਕ ਸਰਕਾਰੀ ਨੌਕਰੀ 'ਤੇ ਨਿਰਭਰ ਨਾ ਰਹਿਣ। 5. ਸਮਾਜਿਕ ਤਾਲਮੇਲ ਜ਼ਰੂਰੀ ਹੈ। ਵੱਡੀਆਂ ਚੁਣੌਤੀਆਂ ਦੇ ਸਮੇਂ ਮਤਭੇਦ ਨਹੀਂ ਹੋਣਾ ਚਾਹੀਦਾ। ਰਾਜਨ ਨੇ ਕਿਹਾ ਕਿ ਦੇਸ਼ 'ਚ ਹਰ ਰੋਜ਼ ਕੋਰੋਨਾ ਦੇ ਪੰਜ ਲੱਖ ਟੈਸਟ ਕਰਨ ਦੀ ਲੋੜ ਹੈ। ਨਿਊਜ਼ ਏਜੰਸੀ ਏਐਨਆਈ ਦੇ ਸੂਤਰਾਂ ਮੁਤਾਬਕ ਰਾਹੁਲ ਹਫ਼ਤੇ 'ਚ ਇੱਕ ਜਾਂ ਦੋ ਵਾਰ ਅਜਿਹੀ ਚਰਚਾ ਕਰਨਗੇ। ਇਸ ਸੀਰੀਜ਼ ਨੂੰ ਦੂਜੇ ਹਿੱਸੇ 'ਚ ਉਹ ਸਵੀਡਨ ਦੇ ਵੀਰੋਲੌਜਿਸਟ ਨਾਲ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਦੇ ਤਰੀਕਿਆਂ 'ਤੇ ਗੱਲਬਾਤ ਕਰਨਗੇ। ਇਹ ਰਾਹੁਲ ਗਾਂਧੀ ਨੂੰ ਗਲੋਬਲ ਲੀਡਰ ਦੇ ਤੌਰ 'ਤੇ ਪੇਸ਼ ਕਰਨ ਦੀ ਸਟ੍ਰੈਟਜੀ ਹੋ ਸਕਦੀ ਹੈ।

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget