ਪੜਚੋਲ ਕਰੋ

ਡਾ. ਮਨਮੋਹਨ ਸਿੰਘ ਨੂੰ ਚੋਣਾਂ ਲਈ ਮਨਾਉਣ ਪੁੱਜੀ ਕਾਂਗਰਸ

ਨਵੀਂ ਦਿੱਲੀ: ਪਾਰਟੀ ਨੂੰ ਲੋਕ ਸਭਾ ਚੋਣਾਂ ਦੌਰਾਨ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਸੀਟ ਤੋਂ ਚੋਣ ਲੜਨ ਲਈ ਕਾਂਗਰਸ ਦੀ ਚੋਣ ਕਮੇਟੀ ਡਾ. ਮਨਮੋਹਨ ਸਿੰਘ ਅੱਗੇ ਅਰਜ਼ੋਈ ਲੈ ਕੇ ਪਹੁੰਚੇਗੀ। ਅੱਜ ਪੰਜਾਬ ਦੇ ਉਮੀਦਵਾਰਾਂ ਦੀ ਚੋਣ ਕਰਨ ਵਾਲੀ ਕਮੇਟੀ ਦੀ ਪਹਿਲੀ ਬੈਠਕ ਵੀ ਹੋਈ, ਜਿਸ ਮਗਰੋਂ ਸਾਬਕਾ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਦਾ ਫੈਸਲਾ ਕੀਤਾ ਗਿਆ। ਗੁਰੂ ਨਗਰੀ ਦੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ 'ਤੇ ਦਬਾਅ ਪਾਇਆ ਕਿ ਡਾ. ਮਨਮੋਹਨ ਸਿੰਘ ਨੂੰ ਹੀ ਚੋਣ ਲੜਾਈ ਜਾਵੇ। ਇਸ 'ਤੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਵਿਧਾਇਕ ਚਾਹੁੰਦੇ ਹਨ ਕਿ 17ਵੀਂ ਲੋਕ ਸਭਾ ਦੀਆਂ ਆਮ ਚੋਣਾਂ ਵਿੱਚ ਡਾ. ਮਨਮੋਹਨ ਸਿੰਘ ਨੂੰ ਵੀ ਲੜਾਇਆ ਜਾਵੇ। ਇਸ ਲਈ ਸਾਡੀ ਕਮੇਟੀ ਉਨ੍ਹਾਂ ਨੂੰ ਮਿਲੇਗੀ ਅਤੇ ਚੋਣ ਲੜਨ ਦਾ ਅੰਤਮ ਫੈਸਲਾ ਡਾ. ਮਨਮੋਹਨ ਸਿੰਘ ਦਾ ਹੀ ਹੋਵੇਗਾ। ਅੰਮ੍ਰਿਤਸਰ ਲੋਕ ਸਭਾ ਸੀਟ ਲਈ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਸ਼ਹਿਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵੀ ਬਿਨੈ ਕੀਤਾ ਹੈ। ਹੁਣ ਦੇਖਣਾ ਹੋਵੇਗਾ ਸਾਬਕਾ ਪ੍ਰਧਾਨ ਮੰਤਰੀ ਦਾ ਫੈਸਲਾ ਕੀ ਹੁੰਦਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਅਗਲੇ ਹਫ਼ਤੇ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਗੁਰਦਾਸਪੁਰ ਸੀਟ ਤੋਂ ਸੁਨੀਲ ਜਾਖੜ ਨੂੰ ਹੀ ਪਾਰਟੀ ਦਾ ਉਮੀਦਵਾਰ ਵੀ ਦੱਸਿਆ ਸੀ।

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?

ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ

ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Embed widget