ਪੜਚੋਲ ਕਰੋ

Congress President Election: ਚੋਣਾਂ ਤੋਂ ਪਹਿਲਾਂ ਉੱਡੀਆਂ ਅਫਵਾਹਾਂ, ਮਲਿਕਾਰਜੁਨ ਖੜਗੇ ਦੀ ਉਡਾਈ ਨੀਂਦ..

ਜਿਵੇਂ-ਜਿਵੇਂ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਦੀਆਂ ਤਰੀਕਾਂ ਨੇੜੇ ਆ ਰਹੀਆਂ ਹਨ, ਅਫਵਾਹਾਂ ਦਾ ਬਾਜ਼ਾਰ ਵੀ ਗਰਮ ਹੁੰਦਾ ਜਾ ਰਿਹਾ ਹੈ।

Congress President Election 2022: ਜਿਵੇਂ-ਜਿਵੇਂ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਦੀਆਂ ਤਰੀਕਾਂ ਨੇੜੇ ਆ ਰਹੀਆਂ ਹਨ, ਅਫਵਾਹਾਂ ਦਾ ਬਾਜ਼ਾਰ ਵੀ ਗਰਮ ਹੁੰਦਾ ਜਾ ਰਿਹਾ ਹੈ। ਪਿਛਲੇ 1-2 ਦਿਨਾਂ 'ਚ ਅਜਿਹੀ ਹੀ ਇਕ ਅਫਵਾਹ ਫੈਲੀ ਹੈ, ਜਿਸ 'ਚ ਕਿਹਾ ਜਾ ਰਿਹਾ ਹੈ ਕਿ ਖੁਦ ਸੋਨੀਆ ਗਾਂਧੀ ਨੇ ਮਲਿਕਾਰਜੁਨ ਖੜਗੇ ਦੀ ਉਮੀਦਵਾਰੀ ਦਾ ਸਮਰਥਨ ਕੀਤਾ ਹੈ। ਇਹ ਵੀ ਅਫਵਾਹ ਹੈ ਕਿ ਮਲਿਕਾਰਜੁਨ ਖੜਗੇ ਨੇ ਸੋਨੀਆ ਗਾਂਧੀ ਦੇ ਕਹਿਣ 'ਤੇ ਹੀ ਨਾਮਜ਼ਦਗੀ ਭਰੀ ਸੀ। ਵੋਟਿੰਗ ਤੋਂ ਪਹਿਲਾਂ ਫੈਲ ਰਹੀਆਂ ਅਜਿਹੀਆਂ ਅਫਵਾਹਾਂ ਨੂੰ ਦੇਖਦੇ ਹੋਏ ਪ੍ਰਧਾਨ ਦੇ ਅਹੁਦੇ ਦੇ ਉਮੀਦਵਾਰ ਮਲਿਕਾਰਜੁਨ ਖੜਗੇ ਮੰਗਲਵਾਰ ਨੂੰ ਮੀਡੀਆ ਦੇ ਸਾਹਮਣੇ ਆਏ ਅਤੇ ਇਨ੍ਹਾਂ ਅਫਵਾਹਾਂ ਦਾ ਜਵਾਬ ਦਿੰਦੇ ਹੋਏ ਇਨ੍ਹਾਂ ਗੱਲਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ।

 

ਪ੍ਰਧਾਨ ਦੇ ਅਹੁਦੇ ਲਈ ਗਾਂਧੀ ਪਰਿਵਾਰ ਦੇ ਅਧਿਕਾਰਤ ਉਮੀਦਵਾਰ ਦੇ ਸਵਾਲ 'ਤੇ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਕਿਸੇ ਨੇ ਜਾਣਬੁੱਝ ਕੇ ਅਜਿਹੀਆਂ ਅਫਵਾਹਾਂ ਫੈਲਾਈਆਂ ਹਨ। ਉਸ ਦਾ ਮਕਸਦ ਸਿਰਫ ਪਾਰਟੀ ਨੂੰ ਬਦਨਾਮ ਕਰਨਾ ਹੈ। ਸੋਨੀਆ ਗਾਂਧੀ ਨੇ ਸਾਫ਼ ਕਿਹਾ ਹੈ ਕਿ ਉਹ ਪ੍ਰਧਾਨ ਦੀ ਚੋਣ ਵਿੱਚ ਹਿੱਸਾ ਨਹੀਂ ਲੈਣਗੇ। ਉਨ੍ਹਾਂ ਵੱਲੋਂ ਸ਼ੁਰੂ ਵਿੱਚ ਹੀ ਸਪੱਸ਼ਟ ਕਰ ਦਿੱਤਾ ਗਿਆ ਸੀ ਕਿ ਇਸ ਵਾਰ ਗਾਂਧੀ ਪਰਿਵਾਰ ਦਾ ਕੋਈ ਵੀ ਮੈਂਬਰ ਚੋਣ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲਵੇਗਾ।

 

ਇੱਥੇ ਕਾਂਗਰਸ ਪ੍ਰਧਾਨ ਦੀ ਚੋਣ ਦਾ ਪੂਰਾ ਪ੍ਰੋਗਰਾਮ
ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ 22 ਸਤੰਬਰ ਨੂੰ ਜਾਰੀ ਕੀਤਾ ਗਿਆ ਸੀ। 30 ਸਤੰਬਰ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਸੀ, ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 8 ਅਕਤੂਬਰ ਸੀ। 17 ਅਕਤੂਬਰ ਨੂੰ ਵੋਟਾਂ ਪੈਣਗੀਆਂ ਜਦਕਿ ਚੋਣ ਨਤੀਜੇ 19 ਅਕਤੂਬਰ ਨੂੰ ਐਲਾਨੇ ਜਾਣਗੇ। ਦੱਸ ਦੇਈਏ ਕਿ ਕੇਰਲ ਤੋਂ ਸੰਸਦ ਮੈਂਬਰ ਮਲਿਕਾਰਜੁਨ ਖੜਗੇ ਤੋਂ ਇਲਾਵਾ ਸ਼ਸ਼ੀ ਥਰੂਰ ਨੇ ਵੀ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਦਾਅਵਾ ਪੇਸ਼ ਕੀਤਾ ਹੈ। ਦੋਵਾਂ ਵਿਚਾਲੇ ਸਖਤ ਮੁਕਾਬਲੇ ਦੀ ਉਮੀਦ ਹੈ ਪਰ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਸ ਦੌੜ 'ਚ ਖੜਗੇ ਦੀ ਜਿੱਤ ਹੋਵੇਗੀ। ਇਸ ਦੇ ਪਿੱਛੇ ਉਸ ਦਾ ਗਾਂਧੀ ਪਰਿਵਾਰ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਟਾਪ ਹੈਡਲਾਈਨ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget