ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਮੋਦੀ ਨੂੰ ਟੱਕਰ ਦੇਵੇਗੀ ਪ੍ਰਿਅੰਕਾ? ਰਾਹੁਲ ਬੋਲੇ, ਫੈਸਲਾ ਹੋ ਗਿਆ, ਅਜੇ ਸਸਪੈਂਸ ਰਹੇਗਾ ਬਰਕਰਾਰ
ਲੋਕ ਸਭਾ ਚੋਣਾਂ ਦੇ ਤੀਜੇ ਗੇੜ ਤਹਿਤ ਵੋਟਿੰਗ ਹੋ ਰਹੀ ਹੈ ਪਰ ਕਾਂਗਰਸ ਨੇ ਉੱਤਰ ਪ੍ਰਦੇਸ਼ ‘ਚ ਵਾਰਾਨਸੀ ਤੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ ਆਪਣੇ ਉਮੀਦਵਾਰ ਦਾ ਐਲਾਨ ਤਕ ਨਹੀਂ ਕੀਤਾ।
![ਮੋਦੀ ਨੂੰ ਟੱਕਰ ਦੇਵੇਗੀ ਪ੍ਰਿਅੰਕਾ? ਰਾਹੁਲ ਬੋਲੇ, ਫੈਸਲਾ ਹੋ ਗਿਆ, ਅਜੇ ਸਸਪੈਂਸ ਰਹੇਗਾ ਬਰਕਰਾਰ congress-president-rahul-gandhi-big-statement-on-priyanka-gandhi-contest-election-in-varanasi ਮੋਦੀ ਨੂੰ ਟੱਕਰ ਦੇਵੇਗੀ ਪ੍ਰਿਅੰਕਾ? ਰਾਹੁਲ ਬੋਲੇ, ਫੈਸਲਾ ਹੋ ਗਿਆ, ਅਜੇ ਸਸਪੈਂਸ ਰਹੇਗਾ ਬਰਕਰਾਰ](https://static.abplive.com/wp-content/uploads/sites/5/2019/04/23124137/rahul-priyanka.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਤੀਜੇ ਗੇੜ ਤਹਿਤ ਵੋਟਿੰਗ ਹੋ ਰਹੀ ਹੈ ਪਰ ਕਾਂਗਰਸ ਨੇ ਉੱਤਰ ਪ੍ਰਦੇਸ਼ ‘ਚ ਵਾਰਾਨਸੀ ਤੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ ਆਪਣੇ ਉਮੀਦਵਾਰ ਦਾ ਐਲਾਨ ਤਕ ਨਹੀਂ ਕੀਤਾ। ਪਾਰਟੀ ਉਮੀਦਵਾਰਾਂ ਤੇ ਮੀਡੀਆ ‘ਚ ਵਾਰਾਨਸੀ ਤੋਂ ਪ੍ਰਿਅੰਕਾ ਗਾਂਧੀ ਦੇ ਚੋਣ ਲੜਨ ਨੂੰ ਲੈ ਕੇ ਖੂਬ ਚਰਚਾ ਹੋ ਰਹੀ ਹੈ।
ਇਸੇ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਾਰਾਨਸੀ ਤੋਂ ਪ੍ਰਿਅੰਕਾ ਨੂੰ ਚੋਣ ਮੈਦਾਨ ‘ਚ ਉਤਾਰਣ ‘ਤੇ ਵੱਡਾ ਬਿਆਨ ਦਿੱਤਾ ਹੈ। ਰਾਹੁਲ ਨੇ ਇੱਕ ਇੰਟਰਵਿਊ ‘ਚ ਕਿਹਾ, “ਇਸ ਬਾਰੇ ਕਾਂਗਰਸ ਦਾ ਫੈਸਲਾ ਹੋ ਚੁੱਕਿਆ ਹੈ, ਪਰ ਫੈਸਲਾ ਕੀ ਹੋਇਆ ਹੈ? ਇਸ 'ਤੇ ‘ਅਜੇ ਸਸਪੈਂਸ ਬਣਾ ਕੇ ਰੱਖਣਾ ਚਾਹੁੰਦੇ ਹਾਂ।”
ਕੁਝ ਦਿਨ ਪਹਿਲਾਂ ਪ੍ਰਿਅੰਕਾ ਗਾਂਧੀ ਨੇ ਕਿਹਾ ਸੀ ਕਿ ਜੇਕਰ ਪਾਰਟੀ ਕਹੇਗੀ ਤਾਂ ਉਹ ਵਾਰਾਨਸੀ ਤੋਂ ਚੋਣ ਲੜਨ ਲਈ ਤਿਆਰ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਦੇਸ਼
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)