ਚੰਡੀਗੜ੍ਹ: ਕਾਂਗਰਸ ਹਾਈਕਮਾਨ ਨੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਪਾਰਟੀ ਨੇ ਉਦੈਭਾਨ ਨੂੰ ਹਰਿਆਣਾ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ।
Breaking News: ਕੁਮਾਰੀ ਸ਼ੈਲਜਾ ਦਾ ਅਸਤੀਫਾ ਸਵੀਕਾਰ, ਉਦੈਭਾਨ ਬਣੇ ਨਵੇਂ ਕਾਂਗਰਸ ਪ੍ਰਧਾਨ
abp sanjha
Updated at:
27 Apr 2022 01:34 PM (IST)
Edited By: sanjhadigital
ਚੰਡੀਗੜ੍ਹ: ਕਾਂਗਰਸ ਹਾਈਕਮਾਨ ਨੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਪਾਰਟੀ ਨੇ ਉਦੈਭਾਨ ਨੂੰ ਹਰਿਆਣਾ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।
ਕੁਮਾਰੀ ਸੈਲਜਾ