ਪੜਚੋਲ ਕਰੋ

ਬੈਂਕਿੰਗ ਘੁਟਾਲਾ: ਰਾਹੁਲ ਦੀ ਅਗਵਾਈ 'ਚ ਕਾਂਗਰਸੀਆਂ ਨੇ ਸੰਸਦ ਨੇ ਘੇਰਿਆ

ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਿਰੁੱਧ ਨਾਅਰੇਬਾਜ਼ੀ ਹੋਈ। ਵਿਰੋਧੀ ਧਿਰ ਨੇ ਪੀਐਮ ਮੋਦੀ ਤੋਂ ਬੈਂਕਿੰਗ ਘੁਟਾਲੇ 'ਤੇ ਚੁੱਪੀ ਤੋੜਨ ਤੇ ਸਫਾਈ ਦੇਣ ਦੀ ਮੰਗ ਕੀਤੀ। ਦੂਜੇ ਦਿਨ ਵੀ ਜਾਰੀ ਰਿਹਾ ਵਿਰੋਧੀਆਂ ਦਾ ਹੰਗਾਮਾ [embed]https://twitter.com/INCIndia/status/970894446614269953[/embed] ਬਜਟ ਸੈਸ਼ਨ ਦੇ ਦੂਜੇ ਸੈਸ਼ਨ ਦੇ ਦੂਜੇ ਦਿਨ ਦੌਰਾਨ ਵੀ ਸੰਸਦ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਤੇ ਹੋਰ ਕਈ ਵਿਰੋਧੀ ਪਾਰਟੀਆਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਪੰਜਾਬ ਨੈਸ਼ਨਲ ਬੈਂਕ ਧੋਕਾਧੜੀ ਮਾਮਲੇ ਬਾਰੇ ਕਾਂਗਰਸ ਦੇ ਗੌਰਨ ਗੋਗੋਈ ਸਮੇਤ ਕਈ ਮੈਂਬਰ ਲੋਕ ਸਭਾ ਦੇ ਸਪੀਕਰ ਦੀ ਕੁਰਸੀ ਕੋਲ ਆ ਕੇ ਨਾਅਰੇਬਾਜ਼ੀ ਕਰਨ ਲੱਗੇ। ਬੈਂਕਿੰਗ ਘੁਟਾਲੇ 'ਤੇ ਬੋਲਦਿਆਂ ਹੋਇਆਂ ਸੰਸਦੀ ਕਰਾਜ ਮੰਤਰੀ ਅਨੰਤ ਕੁਮਾਰ ਨੇ ਕਿਹਾ ਕਿ ਸਰਕਾਰ ਸੰਸਦ ਦੇ ਦੋਵਾਂ ਸਦਨਾਂ ਵਿੱਚ ਬੈਂਕਿੰਗ ਘੁਟਾਲੇ 'ਤੇ ਚਰਚਾ ਲਈ ਤਿਆਰ ਹੈ। ਉਨ੍ਹਾਂ ਵਿਰੋਧੀ ਧਿਰ ਤੋਂ ਸੰਸਦ ਦੇ ਅੰਦਰ ਤੇ ਬਾਹਰ ਹੰਗਾਮਾ ਖੜ੍ਹਾ ਨਾ ਕਰਨ ਦੀ ਵੀ ਅਪੀਲ ਕੀਤੀ। [embed]https://twitter.com/ANI/status/970894067834892288[/embed] ਸੋਮਵਾਰ ਨੂੰ ਦੋਹਾਂ ਸਦਨਾਂ ਵਿੱਚ ਪੰਜਾਬ ਨੈਸ਼ਨਲ ਬੈਂਕ ਘੁਟਾਲੇ ਬਾਰੇ ਹੰਗਾਮਾ ਹੋਣ ਕਾਰਨ ਸੰਦਨ ਦੀ ਕਾਰਵਾਈ ਪ੍ਰਭਾਵਿਤ ਹੋਈ ਸੀ। ਅੱਜ ਵੀ ਹੰਗਾਮਾ ਹੋਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget