ਪੜਚੋਲ ਕਰੋ

ਰਾਹੁਲ ਗਾਂਧੀ ਨੇ ਅਮਰੀਕਾ 'ਚ ਸਿੱਖਾਂ ਨੂੰ ਲੈਕੇ ਦਿੱਤੇ ਬਿਆਨ 'ਤੇ ਤੋੜੀ ਚੁੱਪੀ, ਭਾਜਪਾ ਨੂੰ ਦਿੱਤਾ ਕਰਾਰਾ ਜਵਾਬ

Rahul Gandhi: ਰਾਹੁਲ ਗਾਂਧੀ ਨੇ ਕਿਹਾ ਕਿ ਹਮੇਸ਼ਾ ਦੀ ਤਰ੍ਹਾਂ ਭਾਜਪਾ ਝੂਠ ਦਾ ਸਹਾਰਾ ਲੈ ਰਹੀ ਹੈ। ਉਹ ਮੈਨੂੰ ਚੁੱਪ ਕਰਵਾਉਣ ਲਈ ਬੇਤਾਬ ਹਨ ਕਿਉਂਕਿ ਉਹ ਸੱਚਾਈ ਬਰਦਾਸ਼ਤ ਨਹੀਂ ਕਰ ਸਕਦੇ, ਪਰ ਮੈਂ ਹਮੇਸ਼ਾ ਉਨ੍ਹਾਂ ਕਦਰਾਂ-ਕੀਮਤਾਂ ਲਈ ਬੋਲਦਾ ਰਹਾਂਗਾ।

Rahul Gandhi Attack BJP: ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਆਪਣੀ ਹਾਲੀਆ ਅਮਰੀਕਾ ਫੇਰੀ ਦੌਰਾਨ ਸਿੱਖਾਂ ਬਾਰੇ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਕੀਤੀ ਜਾ ਰਹੀ ਸਖ਼ਤ ਆਲੋਚਨਾ 'ਤੇ ਆਪਣੀ ਚੁੱਪੀ ਤੋੜੀ ਹੈ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਕ ਪੋਸਟ 'ਚ ਕਿਹਾ ਕਿ ਭਾਜਪਾ ਝੂਠ ਦਾ ਸਹਾਰਾ ਲੈ ਰਹੀ ਹੈ।

ਰਾਹੁਲ ਗਾਂਧੀ ਨੇ ਪੋਸਟ ਕੀਤਾ, "ਹਮੇਸ਼ਾ ਦੀ ਤਰ੍ਹਾਂ, ਭਾਜਪਾ ਝੂਠ ਦਾ ਸਹਾਰਾ ਲੈ ਰਹੀ ਹੈ। ਉਹ ਮੈਨੂੰ ਚੁੱਪ ਕਰਾਉਣ ਲਈ ਬੇਤਾਬ ਹਨ, ਕਿਉਂਕਿ ਉਹ ਸੱਚਾਈ ਨੂੰ ਬਰਦਾਸ਼ਤ ਨਹੀਂ ਕਰ ਸਕਦੇ... ਪਰ ਮੈਂ ਹਮੇਸ਼ਾ ਉਨ੍ਹਾਂ ਕਦਰਾਂ-ਕੀਮਤਾਂ ਲਈ ਬੋਲਾਂਗਾ ਜੋ ਸਾਡੇ ਭਾਰਤ ਨੂੰ ਪਰਿਭਾਸ਼ਿਤ ਕਰਦੇ ਹਨ, ਵਿਭਿੰਨਤਾ ਵਿੱਚ ਸਾਡੀ  ਏਕਤਾ, ਸਮਾਨਤਾ ਅਤੇ ਪਿਆਰ।"

ਇਹ ਵੀ ਪੜ੍ਹੋ: ਮਰਨ ਤੋਂ ਬਾਅਦ ਸਰੀਰ 'ਚੋਂ ਕਿਉਂ ਆਉਂਦੀ ਬਦਬੂ? ਜਾਣੋ ਕਿੰਨੀ ਤੇਜ਼ੀ ਨਾਲ ਹੁੰਦੇ ਬਦਲਾਅ

ਰਾਹੁਲ ਨੇ ਆਪਣੇ ਭਾਸ਼ਣ ਨੂੰ ਲੈਕੇ ਸਿੱਖਾਂ ਨੂੰ ਕੀਤਾ ਸਵਾਲ

ਰਾਹੁਲ ਗਾਂਧੀ ਨੇ ਪੋਸਟ ਵਿੱਚ ਇਹ ਵੀ ਪੁੱਛਿਆ ਕਿ ਕੀ ਉਨ੍ਹਾਂ ਦੀ ਟਿੱਪਣੀ ਵਿੱਚ ਕੁਝ ਗਲਤ ਸੀ? ਉਨ੍ਹਾਂ ਨੇ ਅੱਗੇ ਲਿਖਿਆ, "ਮੈਂ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਹਰ ਸਿੱਖ ਭੈਣ-ਭਰਾ ਨੂੰ ਪੁੱਛਣਾ ਚਾਹੁੰਦਾ ਹਾਂ - ਕੀ ਜੋ ਮੈਂ ਕਿਹਾ, ਉਸ ਵਿੱਚ ਕੁਝ ਗਲਤ ਹੈ? ਕੀ ਭਾਰਤ ਇੱਕ ਅਜਿਹਾ ਦੇਸ਼ ਨਹੀਂ ਹੋਣਾ ਚਾਹੀਦਾ ਜਿੱਥੇ ਹਰ ਸਿੱਖ ਅਤੇ ਹਰ ਭਾਰਤੀ ਬਿਨਾਂ ਕਿਸੇ ਡਰ ਤੋਂ ਆਪਣੇ ਧਰਮ ਦੀ ਆਜ਼ਾਦੀ ਨਾਲ ਪਾਲਣਾ ਕਰ ਸਕੇ?"

ਵਾਸ਼ਿੰਗਟਨ ਡੀਸੀ ਵਿੱਚ ਇੱਕ ਪ੍ਰੋਗਰਾਮ ਵਿੱਚ ਕਹੀਆਂ ਆਹ ਗੱਲਾਂ 

ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਨੇ 10 ਸਤੰਬਰ ਨੂੰ ਆਪਣੇ ਅਮਰੀਕਾ ਦੌਰੇ ਦੌਰਾਨ ਵਾਸ਼ਿੰਗਟਨ ਡੀਸੀ ਵਿੱਚ ਭਾਸ਼ਣ ਦਿੱਤਾ ਸੀ। ਧਾਰਮਿਕ ਅਜ਼ਾਦੀ ਦੀ ਮਹੱਤਤਾ ਬਾਰੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਭਾਰਤ ਵਿੱਚ ਸਿੱਖਾਂ ਨੂੰ ਦਸਤਾਰ ਸਜਾਉਣ ਦੀ ਇਜਾਜ਼ਤ ਹੈ ਜਾਂ ਸਿੱਖਾਂ ਨੂੰ ਭਾਰਤ ਵਿੱਚ ਕੜਾ ਪਾਉਣ ਦੀ ਇਜਾਜ਼ਤ ਹੈ ਜਾਂ ਸਿੱਖ ਗੁਰਦੁਆਰਿਆਂ ਵਿੱਚ ਜਾ ਸਕਣਗੇ। ਲੜਾਈ ਇਸ ਗੱਲ ਦੀ ਹੈ... ਅਤੇ ਇਹ ਸਾਰੇ ਧਰਮਾਂ ਲਈ ਹੈ।"

ਇਹ ਵੀ ਪੜ੍ਹੋ: ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ

ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ

IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ

ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ

ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ

Embed widget