ਪੜਚੋਲ ਕਰੋ

Rahul Gandhi Disqualified: ਰਾਹੁਲ ਗਾਂਧੀ ਨੇ ਬਦਲਿਆ ਆਪਣਾ ਟਵਿੱਟਰ ਬਾਇਓ, ਖੁਦ ਨੂੰ ਕਿਹਾ- ਅਯੋਗ ਐਮ.ਪੀ

Rahul Gandhi: ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਆਪਣਾ ਟਵਿਟਰ ਬਾਇਓ ਬਦਲ ਲਿਆ ਹੈ।

Rahul Gandhi Twitter Bio: ਕਾਂਗਰਸ ਪਾਰਟੀ ਦੇ ਰਾਹੁਲ ਗਾਂਧੀ ਨੂੰ 'ਮੋਦੀ ਸਰਨੇਮ' ਵਾਲੀ ਟਿੱਪਣੀ 'ਤੇ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਰਾਹੁਲ ਨੇ ਆਪਣੇ ਬਾਇਓ 'ਚ ਖੁਦ ਨੂੰ ਅਯੋਗ ਸੰਸਦ ਮੈਂਬਰ ਦੱਸਿਆ ਹੈ।

ਰਾਹੁਲ ਗਾਂਧੀ ਨੂੰ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿੱਚ ਪਾਰਟੀ ਆਗੂ ਤੇ ਵਰਕਰ ਅੱਜ ਮਹਾਤਮਾ ਗਾਂਧੀ ਦੇ ਬੁੱਤਾਂ ਅੱਗੇ ਇੱਕ ਰੋਜ਼ਾ ਸੱਤਿਆਗ੍ਰਹਿ ਕਰਨਗੇ। ਪਾਰਟੀ ਮੁਤਾਬਕ ਰਾਹੁਲ ਗਾਂਧੀ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਇਹ 'ਸੰਕਲਪ ਸੱਤਿਆਗ੍ਰਹਿ' ਸਾਰੇ ਸੂਬਿਆਂ ਅਤੇ ਜ਼ਿਲ੍ਹਿਆਂ 'ਚ ਮਹਾਤਮਾ ਗਾਂਧੀ ਦੀਆਂ ਮੂਰਤੀਆਂ ਅੱਗੇ ਕੀਤਾ ਜਾਵੇਗਾ।

'ਸੰਕਲਪ ਸੱਤਿਆਗ੍ਰਹਿ' 'ਚ ਹਿੱਸਾ ਲੈਣਗੇ ਇਹ ਵੱਡੇ ਆਗੂ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਕਈ ਹੋਰ ਕਾਂਗਰਸੀ ਨੇਤਾ ਦਿੱਲੀ ਦੇ ਰਾਜਘਾਟ 'ਤੇ ਆਯੋਜਿਤ 'ਸੰਕਲਪ ਸੱਤਿਆਗ੍ਰਹਿ' 'ਚ ਹਿੱਸਾ ਲੈਣਗੇ। ਇਸ ਪੂਰੇ ਮਾਮਲੇ 'ਤੇ ਟਿੱਪਣੀ ਕਰਦੇ ਹੋਏ ਮਲਿਕਾਰਜੁਨ ਖੜਗੇ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ, ਰਾਹੁਲ ਗਾਂਧੀ ਇਸ ਦੇਸ਼ ਦੇ ਲੋਕਾਂ ਦੇ ਹਰ ਮੁੱਦੇ 'ਤੇ ਲੜ ਰਹੇ ਹਨ। ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਕੋਲਾਰ (ਕਰਨਾਟਕ) ਦਾ ਮਾਮਲਾ ਸੂਰਤ ਦਾ ਹੈ। ਜੇ ਹਿੰਮਤ ਹੁੰਦੀ ਤਾਂ ਉਹੀ ਕੇਸ ਕਰ ਕੇ ਦਿਖਾਉਂਦੇ। ਉਨ੍ਹਾਂ ਅੱਗੇ ਕਿਹਾ, ਇਹ ਸਭ ਰਾਹੁਲ ਨੂੰ ਚੁੱਪ ਕਰਵਾਉਣ ਲਈ ਕੀਤਾ ਗਿਆ ਹੈ। ਰਾਹੁਲ ਗਾਂਧੀ ਇੱਕ ਮਜ਼ਬੂਤ ​​ਵਿਅਕਤੀ ਹਨ।

ਮਹਾਰਾਸ਼ਟਰ ਕਾਂਗਰਸ ਦੇ ਪ੍ਰਧਾਨ ਨਾਨਾ ਪਟੋਲੇ ਨੇ ਕਿਹਾ ਕਿ ਜੇਕਰ ਚੋਰ ਨੂੰ ਚੋਰ ਕਹਿਣਾ ਗਲਤ ਹੈ ਤਾਂ ਕਾਂਗਰਸ ਇਹ ਗਲਤੀ ਵਾਰ-ਵਾਰ ਦੁਹਰਾਏਗੀ। ਉਨ੍ਹਾਂ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਲੋਕ ਸਭਾ ਵਿੱਚ ਇਹ ਖੁਲਾਸਾ ਕਰਨ ਵਾਲੇ ਸਨ ਕਿ ਕਿਵੇਂ ਪ੍ਰਧਾਨ ਮੰਤਰੀ ਮੋਦੀ ਆਪਣੇ ਦੋਸਤ ਅਡਾਨੀ ਦੀ ਮਦਦ ਕਰਦੇ ਹਨ, ਜਿਸ ਕਾਰਨ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। ਉਨ੍ਹਾਂ ਨੇ ਕਿਹਾ, ਇਹ ਫੈਸਲਾ ਭਾਜਪਾ ਵੱਲੋਂ ਲਿਆ ਗਿਆ ਹੈ। ਇਸ 'ਚ ਸਿਰਫ ਅਦਾਲਤ ਦਾ ਨਾਂ ਅੱਗੇ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Whatsapp: ਪ੍ਰਾਈਵੇਸੀ ਨੂੰ ਬਰਕਰਾਰ ਰੱਖਣ ਲਈ ਵਟਸਐਪ 'ਚ ਆ ਰਿਹਾ ਇੱਕ ਹੋਰ ਸ਼ਾਨਦਾਰ ਫੀਚਰ, ਤੁਹਾਨੂੰ ਮਿਲੇਗਾ ਇਹ ਵਿਕਲਪ

ਚੋਰਾਂ ਨਾਲ..- ਕਾਂਗਰਸ ਓਬੀਸੀ ਵਿਭਾਗ ਦੇ ਕੌਮੀ ਚੇਅਰਮੈਨ ਅਤੇ ਸਾਬਕਾ ਮੰਤਰੀ ਕੈਪਟਨ ਅਜੈ ਸਿੰਘ ਯਾਦਵ ਨੇ ਕਿਹਾ ਕਿ ਭਾਜਪਾ ਓਬੀਸੀ ਦਾ ਨਾਂ ਚੋਰਾਂ ਨਾਲ ਜੋੜ ਕੇ ਅਪਮਾਨ ਕਰ ਰਹੀ ਹੈ। ਕਾਂਗਰਸ ਦੇਸ਼ ਭਰ ਵਿੱਚ ਓਬੀਸੀ ਵਿੱਚ ਪ੍ਰੋਗਰਾਮ ਆਯੋਜਿਤ ਕਰੇਗੀ ਅਤੇ ਕਹੇਗੀ ਕਿ ਭਾਜਪਾ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ: ChatGPT: ਚੈਟ ਜੀਪੀਟੀ 'ਚ ਆਈ ਗੜਬੜ, ਲੋਕਾਂ ਦੀ ਚੈਟ ਹੋਈ ਲੀਕ, ਇਹ ਹੈ ਤਾਜ਼ਾ ਅਪਡੇਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

Jagjit Dhallewal | Khanauri Kisan Mahapanchayat | ਖਨੌਰੀ ਬਾਰਡਰ ਮਹਾਪੰਚਾਇਤ 'ਚ ਪਹੁੰਚੇ ਲੱਖਾਂ ਲੋਕਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget