ਪੜਚੋਲ ਕਰੋ

ਰਾਹੁਲ ਗਾਂਧੀ ਦਾ ਵੱਡਾ ਤਨਜ, ਨਾ ਤੁਸੀਂ ਹਿੰਦੂ, ਸਿੱਖ, ਇਸਾਈ, ਮੁਸਲਮਾਨ ਦੇ ਹੋ, ਨਾ ਦੇਸ਼ ਦੇ ਹੋ ਨਾ....

ਰਾਹੁਲ ਗਾਂਧੀ ਨੇ ਬਿਨਾਂ ਕਿਸੇ ਪਾਰਟੀ ਜਾਂ ਲੀਡਰ ਦਾ ਨਾਂ ਲਏ ਬਿਨਾਂ ਟਵਿਟਰ 'ਤੇ ਲਿਖਿਆ, 'ਤੁਸੀਂ ਹਿੰਦੂ, ਸਿੱਖ, ਇਸਾਈ ਨਾ ਮੁਸਲਮਾਨ ਦੇ ਹੋ, ਬੱਸ ਮਿੱਤਰੋਂ ਕੇ ਹੋ, ਨਾ ਦੇਸ਼, ਨਾ ਇਨਸਾਨ ਕੇ ਹੋ।'

ਨਵੀਂ ਦਿੱਲੀ: ਉੱਤਰ ਪ੍ਰਦੇਸ਼ 'ਚ ਵਿਧਾਨ ਸਭਾ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਖ਼ਾਸ ਤੌਰ 'ਤੇ ਸਿਆਸੀ ਲੀਡਰ ਹਿੰਦੂ-ਮੁਸਲਮਾਨਾਂ ਨੂੰ ਲੈ ਕੇ ਬਿਆਨਬਾਜ਼ੀ ਕਰਦੇ ਦਿਖਾਈ ਦੇ ਰਹੇ ਹਨ। ਖ਼ਾਸ ਤੌਰ 'ਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਹਿੰਦੂ-ਮੁਸਲਮਾਨਾਂ ਨੂੰ ਲੈ ਕੇ ਟਵੀਟ ਕੀਤਾ ਹੈ। ਰਾਹੁਲ ਗਾਂਧੀ ਨੇ ਬਿਨਾਂ ਕਿਸੇ ਪਾਰਟੀ ਜਾਂ ਲੀਡਰ ਦਾ ਨਾਂ ਲਏ ਬਿਨਾਂ ਟਵਿਟਰ 'ਤੇ ਲਿਖਿਆ, 'ਤੁਸੀਂ ਹਿੰਦੂ, ਸਿੱਖ, ਇਸਾਈ ਨਾ ਮੁਸਲਮਾਨ ਦੇ ਹੋ, ਬੱਸ ਮਿੱਤਰੋਂ ਕੇ ਹੋ, ਨਾ ਦੇਸ਼, ਨਾ ਇਨਸਾਨ ਕੇ ਹੋ।'

 

ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਯਨਾਥ ਨੇ ਐਤਵਾਰ ਕੁਸ਼ੀਨਗਰ ਤੇ ਸੰਤ ਕਬੀਰ ਨਗਰ ਜ਼ਿਲ੍ਹੇ 'ਚ ਸਮਾਜਵਾਦੀ ਪਾਰਟੀ ਤੇ ਬਿਨਾਂ ਨਾਂ ਲਏ ਤਿੱਖਾ ਵਾਰ ਕੀਤਾ ਸੀ। ਸੀਐਮ ਯੋਗੀ ਨੇ ਇਲਜ਼ਾਮ ਲਾਇਆ ਸੀ, ਅੱਬਾਜਾਨ ਕਹਿਣ ਵਾਲੇ ਗਰੀਬਾਂ ਦੀ ਨੌਕਰੀ 'ਤੇ ਡਾਕਾ ਮਾਰਦੇ ਸੀ। ਪੂਰਾ ਪਰਿਵਾਰ ਵਸੂਲੀ ਲਈ ਝੋਲਾ ਕੇ ਨਿੱਕਲ ਪੈਂਦਾ ਸੀ। ਅੱਬਾਜਾਨ ਕਹਿਣ ਵਾਲੇ ਰਾਸ਼ਨ ਹਜ਼ਮ ਕਰ ਜਾਂਦੇ ਸਨ। ਰਾਸ਼ਨ ਨੇਪਾਲ ਤੇ ਬੰਗਲਾਦੇਸ਼ ਪਹੁੰਚ ਜਾਂਦਾ ਸੀ। ਅੱਜ ਜੋ ਗਰੀਬਾਂ ਦਾ ਰਾਸ਼ਨ ਨਿਗਲੇਗਾ, ਉਹ ਜੇਲ੍ਹ ਚਲਾ ਜਾਵੇਗਾ।

ਇਸ ਤੋਂ ਬਾਅਦ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਪ੍ਰੋ ਗੌਰਵ ਵੱਲਭ ਨੇ ਸੀਐਮ ਯੋਗੀ 'ਤੇ ਨਿਸ਼ਾਨਾ ਸਾਧਿਆ ਸੀ। ਪ੍ਰੋ ਵੱਲਭ ਨੇ ਯੋਗੀ ਅਦਿੱਤਯਨਾਥ ਦੇ ਅੱਬਾਜਾਨ ਵਾਲੇ ਬਿਆਨ 'ਤੇ ਕਿਹਾ ਕਿ ਕੋਰੋਨਾ ਦੌਰਾਨ ਅਸੀਂ ਦੇਖਿਆ ਕਿ ਮਾਂ ਗੰਗਾਂ 'ਚ ਲੋਕਾਂ ਦੀਆਂ ਲਾਸ਼ਾਂ ਵਹਿੰਦੀਆਂ ਦਿਖੀਆਂ। ਯੋਗੀ ਨੇ 2017 ਤੋਂ ਪਹਿਲਾਂ ਦੀ ਗੱਲ ਕਹੀ।

ਪਰ 200 ਸਾਲ ਪਹਿਲਾਂ ਵੀ ਅਜਿਹਾ ਕਦੇ ਨਹੀਂ ਹੋਇਆ ਕਿ ਗੰਗਾਂ 'ਚ ਲਾਸ਼ਾਂ ਵਹਿੰਦੀਆਂ ਦਿਖ ਰਹੀਆਂ ਸਨ। ਯੋਗੀ ਸਾਹਬ ਤੁਸੀਂ ਕਿਹੜੇ ਜਾਨ ਹੋ? ਤੁਸੀਂ ਕਿਹੜੇ ਅੱਬਾਜਾਨ ਹੋ ਤੇ ਕਿਹੜੇ ਭਾਈਜਾਨ ਹੋ? ਇਹ ਪੂਰੇ ਦੇਸ਼ ਨੂੰ ਪਤਾ ਹੈ। ਪੀਐਮ ਨੇ ਉਨ੍ਹਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ, ਪਰ ਸੰਘ ਦੀ ਵਜ੍ਹਾ ਨਾਲ ਹਟਾ ਨਹੀਂ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget