ਪੜਚੋਲ ਕਰੋ

ਅਕਾਲੀ ਦਲ-ਬੀਜੇਪੀ ਦਾ ਤੋੜ ਵਿਛੋੜਾ ਕਾਂਗਰਸ ਵੱਲੋਂ ਕਿਸਾਨਾਂ ਦੀ ਜਿੱਤ ਕਰਾਰ

ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ, 'ਕਾਲੇ ਕਾਨੂੰਨ ਦੇ ਸਮਰਥਕ ਅਕਾਲੀ ਦਲ ਨੂੰ ਗਠਜੋੜ ਛੱਡਣਾ ਪਿਆ ਤੇ ਸਬੰਧ ਤੋੜਨੇ ਪਏ।'

ਨਵੀਂ ਦਿੱਲੀ: ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਅਕਾਲੀ ਦਲ ਨੇ ਸੱਤਾਧਾਰੀ ਐਨਡੀਏ ਗਠਜੋੜ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਤੋੜ ਵਿਛੋੜੇ 'ਤੇ ਕਾਂਗਰਸ ਦੀ ਪ੍ਰਤੀਕਿਰਿਆ ਆਈ ਹੈ। ਕਾਂਗਰਸ ਦਾ ਕਹਿਣਾ ਹੈ ਕਿ ਇਹ ਕਿਸਾਨਾਂ ਦੀ ਜਿੱਤ ਹੈ ਕਿਉਂਕਿ ਅਕਾਲੀ ਦਲ ਨੂੰ ਅੰਨਦਾਤਾ ਅੱਗੇ ਝੁਕਣਾ ਪਿਆ ਤੇ ਸੱਤਾਧਿਰ ਗਠਜੋੜ ਨਾਲੋਂ ਸਬੰਧ ਤੋੜਿਆ।

ਕੋਰੋਨਾ ਵਾਇਰਸ: ਨਹੀਂ ਲੱਭਿਆ ਕੋਈ ਹੱਲ, 24 ਘੰਟਿਆਂ 'ਚ ਦੁਨੀਆਂ ਭਰ 'ਚ 2.93 ਲੱਖ ਨਵੇਂ ਕੇਸ, 5,297 ਮੌਤਾਂ

ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ, 'ਕਾਲੇ ਕਾਨੂੰਨ ਦੇ ਸਮਰਥਕ ਅਕਾਲੀ ਦਲ ਨੂੰ ਗਠਜੋੜ ਛੱਡਣਾ ਪਿਆ ਤੇ ਸਬੰਧ ਤੋੜਨੇ ਪਏ।' ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ 'ਚ ਸ਼ਨੀਵਾਰ ਰਾਤ ਗਠਜੋੜ ਤੋਂ ਵੱਖ ਹੋਣ ਦਾ ਐਲਾਨ ਕੀਤਾ ਸੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget