ਪੜਚੋਲ ਕਰੋ

ਪੰਜਾਬ ’ਚ BSF ਦਾ ਏਰੀਆ ਵਧਾਉਣ ’ਤੇ ਕਾਂਗਰਸ ਨੇ ਮੁੜ ਪ੍ਰਗਟਾਇਆ ਵਿਰੋਧ, ਕੇਂਦਰ ਦੇ ਹੁਕਮ ਨੂੰ ਦੱਸਿਆ ਧਿਆਨ ਭਟਕਾਉਣ ਵਾਲਾ ਕਦਮ

ਜਦ ਤੋਂ ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰ ਖੇਤਰ ਦਾ ਦਾਇਰਾ ਵਧਾਇਆ ਗਿਆ ਹੈ, ਉਦੋਂ ਤੋਂ ਕਾਂਗਰਸ ਲਗਾਤਾਰ ਭਾਜਪਾ ਉੱਤੇ ਹਮਲੇ ਕਰ ਰਹੀ ਹੈ।

ਨਵੀਂ ਦਿੱਲੀ: ਜਦ ਤੋਂ ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰ ਖੇਤਰ ਦਾ ਦਾਇਰਾ ਵਧਾਇਆ ਗਿਆ ਹੈ, ਉਦੋਂ ਤੋਂ ਕਾਂਗਰਸ ਲਗਾਤਾਰ ਭਾਜਪਾ ਉੱਤੇ ਹਮਲੇ ਕਰ ਰਹੀ ਹੈ। ਕਾਂਗਰਸੀ ਨੇਤਾ ਰਣਦੀਪ ਸੁਰਜੇਵਾਲਾ ਨੇ ਇਸ ਨੂੰ ਕੇਂਦਰ ਦਾ ਇੱਕਤਰਫਾ ਫੈਸਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਆਦੇਸ਼ ਨੂੰ ਗੁਜਰਾਤ ਵਿੱਚ ਨਸ਼ਿਆਂ ਦੀ ਬਰਾਮਦਗੀ ਨਾਲ ਜੋੜ ਦਿੱਤਾ।

ਸੁਰਜੇਵਾਲਾ ਨੇ ਟਵੀਟ ਵਿੱਚ ਕਿਹਾ, "ਦਿ ਕ੍ਰੋਨੋਲਾਜੀ- 25,000 ਕਿਲੋਗ੍ਰਾਮ ਹੈਰੋਇਨ 9 ਜੂਨ 2021 ਨੂੰ ਗੁਜਰਾਤ ਦੇ ਅਡਾਨੀ ਬੰਦਰਗਾਹ ਤੋਂ ਪਹੁੰਚੀ।  13 ਸਤੰਬਰ 2021 ਨੂੰ ਗੁਜਰਾਤ ਦੇ ਅਡਾਨੀ ਬੰਦਰਗਾਹ ਤੋਂ 3,000 ਕਿਲੋਗ੍ਰਾਮ ਹੈਰੋਇਨ ਫੜੀ ਗਈ ਪੰਜਾਬ ਵਿੱਚ ਬੀਐਸਐਫ਼ ਦਾ ਅਧਿਕਾਰ ਖੇਤਰ ਇੱਕਤਰਫ਼ਾ 15 ਕਿਲੋਮੀਟਰ ਵਧਾ ਕੇ 50 ਕਿਲੋਮੀਟਰ ਕੀਤਾ ਗਿਆ। ਸੰਘਵਾਦ (ਫ਼ੈਡਰਿਲਜ਼ਮ) ਖਤਮ, ਸਾਜ਼ਿਸ਼ ਸਪੱਸ਼ਟ।"

ਰਣਦੀਪ ਸੁਰਜੇਵਾਲਾ ਦਾ ਵਿਅਤਗ ਉਸ ਫੈਸਲੇ ਬਾਰੇ ਹੈ, ਜਿਸ ਵਿੱਚ ਕੇਂਦਰ ਸਰਕਾਰ ਨੇ ਬੀਐਸਐਫ ਨੂੰ ਅੰਤਰਰਾਸ਼ਟਰੀ ਸਰਹੱਦ ਦੇ 50 ਕਿਲੋਮੀਟਰ ਦੇ ਅੰਦਰ ਖੇਤਰ ਵਿੱਚ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈਣ, ਗ੍ਰਿਫਤਾਰੀ ਅਤੇ ਜ਼ਬਤੀਆਂ ਕਰਨ ਦਾ ਅਧਿਕਾਰ ਦਿੱਤਾ ਹੈ। ਇਸ ਤੋਂ ਪਹਿਲਾਂ, ਬੀਐਸਐਫ ਨੂੰ ਪੰਜਾਬ ਵਿੱਚ ਅੰਤਰਰਾਸ਼ਟਰੀ ਸਰਹੱਦ ਤੋਂ 15 ਕਿਲੋਮੀਟਰ ਤੱਕ ਕਾਰਵਾਈ ਕਰਨ ਦਾ ਅਧਿਕਾਰ ਸੀ। ਕਈ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੇ ਇਸ ਕਦਮ ਦੇ ਪਿੱਛੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨੀਅਤ 'ਤੇ ਸਵਾਲ ਚੁੱਕੇ ਹਨ।

ਪੰਜਾਬ ਸਰਕਾਰ ਦਾ ਬਿਆਨ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਟੈਗ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕੀਤਾ, "ਮੈਂ ਅੰਤਰਰਾਸ਼ਟਰੀ ਸਰਹੱਦਾਂ ਦੇ ਨਾਲ 50 ਕਿਲੋਮੀਟਰ ਦੇ ਖੇਤਰ ਵਿੱਚ ਬੀਐਸਐਫ ਨੂੰ ਵਾਧੂ ਸ਼ਕਤੀਆਂ ਦੇਣ ਦੇ ਭਾਰਤ ਸਰਕਾਰ ਦੇ ਇੱਕਪਾਸੜ ਫੈਸਲੇ ਦੀ ਸਖਤ ਨਿੰਦਾ ਕਰਦਾ ਹਾਂ, ਜੋ ਕਿ ਸੰਘਵਾਦ 'ਤੇ ਸਿੱਧਾ ਹਮਲਾ ਹੈ। ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਅਸੰਗਤ ਫੈਸਲੇ ਨੂੰ ਤੁਰੰਤ ਵਾਪਸ ਲੈਣ।"

ਹਾਲਾਂਕਿ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਕਦਮ ਦਾ ਸਮਰਥਨ ਕਰਦਿਆਂ ਕਿਹਾ,"ਬੀਐਸਐਫ ਦੀ ਵਧਦੀ ਮੌਜੂਦਗੀ ਅਤੇ ਸ਼ਕਤੀਆਂ ਹੀ ਸਾਨੂੰ ਹੋਰ ਮਜ਼ਬੂਤ ਬਣਾਉਂਦੀਆਂ ਹਨ। ਆਓ ਕੇਂਦਰੀ ਹਥਿਆਰਬੰਦ ਬਲਾਂ ਨੂੰ ਰਾਜਨੀਤੀ ਵਿੱਚ ਨਾ ਘਸੀਟੀਏ।" ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਇਸ ਫੈਸਲੇ ਦੀ ਨਿੰਦਾ ਕੀਤੀ ਤੇ ਕੇਂਦਰ ਨੂੰ ਇਹ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ

Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ

ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ

ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ

ਇੱਕ ਕਲਿੱਕ 'ਚ ਤੁਹਾਡਾ ਸਮਾਰਟਫੋਨ ਹੋ ਸਕਦਾ ਹੈਕ, ਜਾਣੋ ਬਚਣ ਦੇ ਉਪਾਅ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024

ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit

Embed widget