ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕਾਂਗਰਸ ਵੱਲੋਂ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦਾ ਰਸਮੀ ਐਲਾਨ, ਸੂਚੀ ਕੀਤੀ ਜਾਰੀ
ਪੰਜਾਬ ਦੇ ਦੋ ਉਮੀਦਵਾਰ ਮਨੀਸ਼ ਤਿਵਾੜੀ ਤੇ ਕੇਵਲ ਸਿੰਘ ਢਿੱਲੋਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ, ਇਨ੍ਹਾਂ ਦਾ ਐਲਾਨ ਤਾਂ ਪਹਿਲਾਂ ਹੀ ਹੋ ਗਿਆ ਸੀ। ਪਰ ਅੱਜ ਰਸਮੀ ਸੂਚੀ ਜਾਰੀ ਕੀਤੀ ਗਈ ਹੈ।
![ਕਾਂਗਰਸ ਵੱਲੋਂ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦਾ ਰਸਮੀ ਐਲਾਨ, ਸੂਚੀ ਕੀਤੀ ਜਾਰੀ congress released list for 7 lok sabha candidates ਕਾਂਗਰਸ ਵੱਲੋਂ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦਾ ਰਸਮੀ ਐਲਾਨ, ਸੂਚੀ ਕੀਤੀ ਜਾਰੀ](https://static.abplive.com/wp-content/uploads/sites/5/2019/04/12211218/Rahul-Gandhi-with-Kewal-S-Dhillon.jpg?impolicy=abp_cdn&imwidth=1200&height=675)
ਪੁਰਾਣੀ ਤਸਵੀਰ
ਨਵੀਂ ਦਿੱਲੀ: ਕਾਂਗਰਸ ਨੇ ਸੱਤ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਦੋ ਉਮੀਦਵਾਰ ਮਨੀਸ਼ ਤਿਵਾੜੀ ਤੇ ਕੇਵਲ ਸਿੰਘ ਢਿੱਲੋਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ, ਇਨ੍ਹਾਂ ਦਾ ਐਲਾਨ ਤਾਂ ਪਹਿਲਾਂ ਹੀ ਹੋ ਗਿਆ ਸੀ। ਪਰ ਅੱਜ ਰਸਮੀ ਸੂਚੀ ਜਾਰੀ ਕੀਤੀ ਗਈ ਹੈ।
ਮਨੀਸ਼ ਤਿਵਾੜੀ ਨੂੰ ਕਾਂਗਰਸ ਨੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਦਕਿ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਨੇ ਸੰਗਰੂਰ ਲੋਕ ਸਭਾ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਦੂਜੇ ਨੰਬਰ 'ਤੇ ਰਹਿਣ ਵਾਲੇ ਜਯੋਤੀਰਾਦਿਤਿਆ ਸਿੰਧੀਆ ਨੂੰ ਵੀ ਲੋਕ ਸਭਾ ਟਿਕਟ ਦਿੱਤੀ ਹੈ। ਸਿੰਧੀਆ ਮੱਧ ਪ੍ਰਦੇਸ਼ ਦੇ ਗੁਨਾ ਤੋਂ ਚੋਣ ਲੜਨਗੇ।
ਦੇਖੋ ਸੂਚੀ-
Congress Central Election Committee announces next list of candidates for the ensuing elections to the Lok Sabha. pic.twitter.com/CWoy00vxdD
— Congress (@INCIndia) April 12, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਸਿਹਤ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)