ਪੜਚੋਲ ਕਰੋ

ਸਚਿਨ ਪਾਇਲਟ ਦੇ ਘਰ ਵਾਪਸੀ ਤੋਂ ਬਾਅਦ ਰਾਜਸਥਾਨ ਕਾਂਗਰਸ 'ਚ ਫੇਰ ਬਦਲ, ਅਵਿਨਾਸ਼ ਪਾਂਡੇ ਨੂੰ ਹਟਾਇਆ

ਰਾਜਸਥਾਨ ਵਿੱਚ ਗਹਿਲੋਤ ਸਰਕਾਰ ਦੇ ਭਰੋਸੇ ਦੀ ਵੋਟ ਜਿੱਤਣ ਦੇ ਦੋ ਦਿਨਾਂ ਦੇ ਅੰਦਰ ਹੀ, ਕਾਂਗਰਸ ਹਾਈ ਕਮਾਨ ਨੇ ਸਚਿਨ ਪਾਇਲਟ ਦੀ ਵੱਡੀ ਮੰਗ ਮੰਨਦੇ ਹੋਏ ਇੰਚਾਰਜ ਅਵਿਨਾਸ਼ ਪਾਂਡੇ ਨੂੰ ਹਟਾ ਦਿੱਤਾ ਹੈ।

ਨਵੀਂ ਦਿੱਲੀ: ਰਾਜਸਥਾਨ ਵਿੱਚ ਗਹਿਲੋਤ ਸਰਕਾਰ ਦੇ ਭਰੋਸੇ ਦੀ ਵੋਟ ਜਿੱਤਣ ਦੇ ਦੋ ਦਿਨਾਂ ਦੇ ਅੰਦਰ ਹੀ, ਕਾਂਗਰਸ ਹਾਈ ਕਮਾਨ ਨੇ ਸਚਿਨ ਪਾਇਲਟ ਦੀ ਵੱਡੀ ਮੰਗ ਮੰਨਦੇ ਹੋਏ ਇੰਚਾਰਜ ਅਵਿਨਾਸ਼ ਪਾਂਡੇ ਨੂੰ ਹਟਾ ਦਿੱਤਾ ਹੈ। ਉਸ ਦੀ ਜਗ੍ਹਾ ਸਾਬਕਾ ਕੇਂਦਰੀ ਮੰਤਰੀ ਅਤੇ ਰਾਹੁਲ ਗਾਂਧੀ ਦੇ ਭਰੋਸੇਮੰਦ ਅਜੈ ਮਾਕਨ ਨੂੰ ਰਾਜਸਥਾਨ ਦਾ ਕਾਰਜਭਾਰ ਸੌਂਪਿਆ ਗਿਆ ਹੈ ਅਤੇ ਉਨ੍ਹਾਂ ਨੂੰ ਇੰਚਾਰਜ ਜਨਰਲ ਸਕੱਤਰ ਲਾਇਆ ਗਿਆ ਹੈ। ਇਹ ਵੀ ਪੜ੍ਹੋ: ਸ਼ਰਮਨਾਕ! ਨਾਬਾਲਗ ਨਾਲ ਬਲਾਤਕਾਰ ਕਰ ਕੀਤਾ ਕਤਲ, ਹੱਤਿਆ ਮਗਰੋਂ ਮਾਸੂਮ ਦੀਆਂ ਅੱਖਾਂ ਵੀ ਭੰਨ੍ਹੀਆਂ ਤਕਰੀਬਨ ਪੰਜ ਸਾਲਾਂ ਦੇ ਅੰਤਰਾਲ ਤੋਂ ਬਾਅਦ ਅਜੇ ਮਾਕਨ ਕਾਂਗਰਸ ਦੇ ਕੇਂਦਰੀ ਅਧਿਕਾਰੀ ਵਜੋਂ ਵਾਪਸ ਪਰਤ ਆਏ ਹਨ।ਘਰ ਵਾਪਸੀ ਦੇ ਸਮਝੌਤੇ ਵਿੱਚ ਸਚਿਨ ਪਾਇਲਟ ਨੇ ਅਵਿਨਾਸ਼ ਪਾਂਡੇ ਨੂੰ ਹਟਾਉਣ ਦੀ ਮੰਗ ਕੀਤੀ ਸੀ। ਇਹ ਵੀ ਪੜ੍ਹੋ:  MS Dhoni Retirement: ਨਹੀਂ ਹੋਵੇਗਾ ਕੋਈ ਦੂਜਾ ਧੋਨੀ! ਜਾਣੋ ਸਭ ਤੋਂ ਕਾਮਯਾਬ ਕਪਤਾਨ ਦੇ ਸ਼ਾਨਦਾਰ ਰਿਕਾਰਡ ਇਸ ਦੇ ਨਾਲ ਹੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਰਾਜਸਥਾਨ ਦੇ ਮਾਮਲੇ ਨੂੰ ਸੁਲਝਾਉਣ ਲਈ ਪਹਿਲਾਂ ਕੀਤੇ ਗਏ ਐਲਾਨ ਅਨੁਸਾਰ ਤਿੰਨ ਨੇਤਾਵਾਂ ਦੀ ਇਕ ਉੱਚ ਪੱਧਰੀ ਕਮੇਟੀ ਵੀ ਬਣਾਈ ਹੈ। ਸੀਨੀਅਰ ਆਗੂ ਅਹਿਮਦ ਪਟੇਲ, ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਨੂਗੋਪਾਲ ਅਤੇ ਰਾਜ ਦੇ ਨਵੇਂ ਇੰਚਾਰਜ ਅਜੈ ਮਾਕਨ ਨੂੰ ਇਸ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਸਾਹਮਣੇ ਚੁਣੌਤੀ ਪਾਇਲਟ ਸਮੂਹ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਹੈ। ਇਹ ਵੀ ਪੜ੍ਹੋ: ਰਿਸ਼ਵਤ ਲੈਂਦੇ ਤਹਿਸੀਲਦਾਰ ਕਾਬੂ, 1 ਕਰੋੜ ਤੋਂ ਵੱਧ ਰਕਮ ਦੀ ਗਿਣਤੀ ਲਈ ਮੰਗਵਾਉਣੀ ਪਈ ਮਸ਼ੀਨ

ਟਾਪ ਹੈਡਲਾਈਨ

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget