ਪੜਚੋਲ ਕਰੋ

RBI ਦੀ ਰਿਪੋਰਟ 'ਚ ਖੱਲ੍ਹੀ ਮੋਦੀ ਸਰਕਾਰ ਦੀ ਪੋਲ !

ਨਵੀਂ ਦਿੱਲੀ: ਕਾਂਗਰਸੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ RBI ਦੇ ਸਰਵੇ ਦੇ ਹਵਾਲੇ ਤੋਂ ਕੇਂਦਰ ਸਰਕਾਰ ’ਤੇ ਨਿਸ਼ਾਨਾ ਲਾਇਆ ਹੈ। ਸੁਰਜੇਵਾਲਾ ਨੇ RBI ਸਰਵੇਖਣ ਨੂੰ ਟਵੀਟ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ‘ਢੋਲ ਦੀ ਪੋਲ’ ਖੁੱਲ੍ਹ ਗਈ ਹੈ।   ਸਰਵੇਖਣ ਮੁਤਾਬਕ 72 ਫ਼ੀਸਦੀ ਲੋਕਾਂ ਨੇ ਦੱਸਿਆ ਕਿ ਪ੍ਰਤੀ ਵਿਅਕਤੀ ਆਮਦਨ ਵਿੱਚ ਸਿਰਫ਼ ਜ਼ੀਰੋ ਫ਼ੀਸਦੀ ਵਾਧਾ ਹੋਇਆ ਹੈ। 79.2 ਫ਼ੀਸਦੀ ਲੋਕਾਂ ਨੇ ਦੱਸਿਆ ਕਿ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਇਸ ਤੋਂ ਇਲਾਵਾ 68.5 ਫ਼ੀਸਦੀ ਲੋਕਾਂ ਦਾ ਮੰਨਣਾ ਹੈ ਕਿ ਰੁਜ਼ਗਾਰ ਦੀ ਹਾਲਤ ਬਹੁਤ ਖ਼ਰਾਬ ਹੈ। 68 ਫ਼ੀਸਦੀ ਲੋਕਾਂ ਨੇ ਆਰਥਿਕ ਹਾਲਤ ਚਿੰਤਾਜਨਕ ਦੱਸੇ ਹਨ। https://twitter.com/rssurjewala/status/1005663290809253888

ਕੀ ਹੈ RBI ਦਾ ਸਰਵੇ ?

  RBI ਨੇ ਮਈ ਵਿੱਚ ਦੇਸ਼ ਦੇ 6 ਮੈਟਰੋ ਸ਼ਹਿਰਾਂ ’ਤੇ ਇੱਕ ਸਰਵੇਖਣ ਕਰਾਇਆ ਸੀ। ਇਹ ਸਰਵੇਖਣ ਦੇਸ਼ ਦੀ ਅਰਥ ਵਿਵਸਥਾ ’ਤੇ ਦੇਸ਼ ਦੇ ਲੋਕਾਂ ਦੀ ਰਾਏ ਜਾਣਨ ਲਈ ਕਰਾਇਆ ਗਿਆ ਸੀ। ਇਨ੍ਹਾਂ ਸ਼ਹਿਰਾਂ ਵਿੱਚ ਦਿੱਲੀ, ਮੁੰਬਈ, ਬੰਗਲੁਰੂ, ਚੇਨਈ, ਕੋਲਕਾਤਾ ਤੇ ਹੈਦਰਾਬਾਦ ਸ਼ਾਮਲ ਹਨ। ਸਰਵੇਖਣ ਵਿੱਚ ਲੋਕਾਂ ਦੀ 4 ਪੈਮਾਨਿਆਂ ’ਤੇ ਰਾਏ ਲਈ ਗਈ ਸੀ ਜਿਸ ਵਿੱਚ ਦੱਸਿਆ ਗਿਆ ਸੀ ਕਿ ਰੁਜ਼ਗਾਰ, ਮਹਿੰਗਾਈ, ਆਮਦਨ ਤੇ ਖ਼ਰਚ ਵੱਚ ਬੀਤੇ ਚਾਰ ਸਾਲਾਂ ਵਿੱਚ ਕੋਈ ਵਾਧਾ ਹੋਇਆ ਹੈ ਜਾਂ ਨਹੀਂ। ਸਰਵੇਖਣ ’ਚ ਸ਼ਾਮਲ 50.8 ਫ਼ੀਸਦੀ ਲੋਕਾਂ ਮੁਤਾਬਕ ਇੱਕ ਸਾਲ ਵਿੱਚ ਪ੍ਰਤੀ ਵਿਅਕਤੀ ਆਮਦਨ ਵਧ ਸਕਦੀ ਹੈ। 38.9 ਫ਼ੀਸਦੀ ਲੋਕਾਂ ਨੂੰ ਅਜਿਹੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ ਤੇ ਬਾਕੀ ਬਚੇ 10.3 ਫ਼ੀਸਦੀ ਲੋਕਾਂ ਨੇ ਕਿਹਾ ਕਿ ਇੱਕ ਸਾਲ ਵਿੱਚ ਪ੍ਰਤੀ ਵਿੱਚ ਆਮਦਨ ਵਿੱਚ ਕਮੀ ਆ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget