ਪੜਚੋਲ ਕਰੋ

'ਭਾਰਤ ਬੰਦ' ਨੂੰ ਕਾਂਗਰਸ ਦਾ ਪੂਰਾ ਸਹਿਯੋਗ, ਸਕੂਲਾਂ-ਕਾਲਜਾਂ 'ਚ ਛੁੱਟੀ

ਜਿੱਥੇ ਕਾਂਗਰਸ ਨੇ ਓਡੀਸ਼ਾ ਵਿੱਚ ਕੇਂਦਰੀ ਲੇਬਰ ਆਰਗੇਨਾਈਜ਼ੇਸ਼ਨ ਯੂਨਾਈਟਿਡ ਫੋਰਮ ਵੱਲੋਂ 8 ਜਨਵਰੀ ਨੂੰ ਬੁਲਾਏ ਗਏ ਭਾਰਤ ਬੰਦ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉੱਥੇ ਦੂਜੇ ਪਾਸੇ ਰਾਜ ਦੀ ਸੱਤਾਧਾਰੀ ਪਾਰਟੀ ਬੀਜੂ ਜਨਤਾ ਦਲ ਵੱਲੋਂ ਵੀ ਗੈਰ ਰਸਮੀ ਬੰਦ ਦਾ ਸਮਰਥਨ ਮਿਲਣ ਦੀ ਖਬਰ ਆ ਰਹੀ ਹੈ। ਭਾਰਤ ਬੰਦ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਬੁੱਧਵਾਰ ਨੂੰ ਸਕੂਲਾਂ, ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਭੁਵਨੇਸ਼ਵਰ: ਜਿੱਥੇ ਕਾਂਗਰਸ ਨੇ ਓਡੀਸ਼ਾ ਵਿੱਚ ਕੇਂਦਰੀ ਲੇਬਰ ਆਰਗੇਨਾਈਜ਼ੇਸ਼ਨ ਯੂਨਾਈਟਿਡ ਫੋਰਮ ਵੱਲੋਂ 8 ਜਨਵਰੀ ਨੂੰ ਬੁਲਾਏ ਗਏ ਭਾਰਤ ਬੰਦ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉੱਥੇ ਦੂਜੇ ਪਾਸੇ ਰਾਜ ਦੀ ਸੱਤਾਧਾਰੀ ਪਾਰਟੀ ਬੀਜੂ ਜਨਤਾ ਦਲ ਵੱਲੋਂ ਵੀ ਗੈਰ ਰਸਮੀ ਬੰਦ ਦਾ ਸਮਰਥਨ ਮਿਲਣ ਦੀ ਖਬਰ ਆ ਰਹੀ ਹੈ। ਭਾਰਤ ਬੰਦ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਬੁੱਧਵਾਰ ਨੂੰ ਸਕੂਲਾਂ, ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸੰਸਥਾ ਵੱਲੋਂ 12 ਸੂਤਰੀ ਮੰਗਾਂ ਨੂੰ ਲੈ ਕੇ ਬੁੱਧਵਾਰ ਨੂੰ ਦੇਸ਼ ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸੀਆਈਟੀਯੂ ਦੇ ਭੁਵਨੇਸ਼ਵਰ ਦੇ ਪ੍ਰਧਾਨ ਨਵਕਿਸ਼ੋਰ ਮਹਾਂਤੀ ਨੇ ਕਿਹਾ ਹੈ ਕਿ ਬੰਦ ਨੂੰ ਸਫਲ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਰਾਜ ਸਰਕਾਰ ਨੂੰ ਵੀ ਬੰਦ ਨੂੰ ਸਮਰਥਨ ਦੇਣ ਦੀ ਬੇਨਤੀ ਕੀਤੀ ਹੈ। ਇਹ ਬੰਦ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗਾ। ਆਵਾਜਾਈ ਸੇਵਾ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਪੂਰੀ ਤਰ੍ਹਾਂ ਠੱਪ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਆਲ ਓਡੀਸ਼ਾ ਟਰਾਂਸਪੋਰਟ ਐਸੋਸੀਏਸ਼ਨ, ਟਰੱਕ ਫੈਡਰੇਸ਼ਨ, ਓਡੀਸ਼ਾ ਆਟੋ ਫੈਡਰੇਸ਼ਨ ਵੀ ਇਸ ਬੰਦ ਵਿੱਚ ਸ਼ਾਮਲ ਹਨ। ਇਹ ਬੰਦ ਕੇਂਦਰੀ ਮਜ਼ਦੂਰ ਜਥੇਬੰਦੀ ਦੇ ਸਾਂਝੇ ਫੋਰਮ ਵੱਲੋਂ ਕੇਂਦਰ ਸਰਕਾਰ ਦੀ ਮਜ਼ਦੂਰ ਵਿਰੋਧੀ ਨੀਤੀ, ਲੋਕ ਵਿਰੋਧੀ ਨੀਤੀ ਤੇ ਦੇਸ਼ ਵਿਰੋਧੀ ਨੀਤੀ ਖ਼ਿਲਾਫ਼ ਸੱਦਿਆ ਗਿਆ ਹੈ। ਇਸ ਤੋਂ ਇਲਾਵਾ ਯੂਨੀਅਨ ਨੇ ਬੈਂਕਾਂ ਦੇ ਮਿਸ਼ਰਣ ਵਰਗੇ ਕੇਂਦਰ ਸਰਕਾਰ ਦੇ ਫੈਸਲੇ ਦੇ ਵਿਰੋਧ ਵੀ ਇਸ ਬੰਦ ਦਾ ਸੱਦਾ ਦਿੱਤਾ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget