ਪੜਚੋਲ ਕਰੋ

ਕਾਂਗਰਸ ਲਿਆਏਗੀ ਮੋਦੀ ਸਰਕਾਰ ਖਿਲਾਫ ਬੇਭਰੋਸਗੀ ਮਤਾ

ਨਵੀਂ ਦਿੱਲੀ: ਕਾਂਗਰਸ ਨੇ ਲੋਕ ਸਭਾ ਵਿੱਚ ਮੋਦੀ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦਾ ਫੈਸਲਾ ਕੀਤਾ ਹੈ। ਇਸ ਨੂੰ ਮੰਗਲਵਾਰ ਪੇਸ਼ ਕਰਨ ਦੀ ਸੰਭਾਵਨਾ ਹੈ। ਪਾਰਟੀ ਸੂਤਰਾਂ ਨੇ ਅੱਜ ਇਸ ਜਾਣਕਾਰੀ ਦਿੱਤੀ ਹੈ। ਪਾਰਟੀ ਸੂਤਰਾਂ ਮੁਤਾਬਕ ਕਾਂਗਰਸ ਨੇ ਲੋਕ ਸਭਾ ਵਿੱਚ ਆਪਣੇ ਸੰਸਦਾਂ ਨੂੰ ਤਿੰਨ ਪੰਗਤੀਆਂ ਦਾ ਵਹਿਪ ਜਾਰੀ ਕਰਕੇ ਉਨ੍ਹਾਂ ਦੀ ਮੌਜੂਦਗੀ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਮਤੇ ਨੂੰ ਲੋਕ ਸਭਾ ਵਿੱਚ ਕਾਂਗਰਸ ਆਗੂ ਮਲਿਕਅਰੁਜਨ ਖੜਗੇ ਵੱਲੋਂ ਪੇਸ਼ ਕੀਤਾ ਜਾਵੇਗਾ। ਪਾਰਟੀ ਨੇ ਦੱਸਿਆ ਕਿ ਖੜਗੇ ਇਸ ਬਾਰੇ ਵੱਖ-ਵੱਖ ਦਲਾਂ ਨਾਲ ਸੰਪਰਕ ਕਰ ਰਹੇ ਹਨ ਤਾਂ ਕਿ ਇਸ ਮਤੇ ਨੂੰ ਸਮਰਥਨ ਮਿਲ ਸਕੇ। ਟੀਡੀਪੀ ਤੇ ਵਾਈਐਸਆਰ ਕਾਂਗਰਸ ਵੀ ਬੇਭਰੋਸਗੀ ਮਤੇ ਪੇਸ਼ ਕਰ ਚੁੱਕੀ ਹੈ, ਪਰ ਸਦਨ ਦੀ ਕਾਰਵਾਈ ਰੁਕੇ ਹੋਣ ਕਾਰਨ ਉਸ ਉੱਤੇ ਕੋਈ ਕਾਰਵਾਈ ਨਹੀਂ ਹੋਈ। ਕਾਂਗਰਸ ਲਿਆਏਗੀ ਮੋਦੀ ਸਰਕਾਰ ਖਿਲਾਫ ਬੇਭਰੋਸਗੀ ਮਤਾ ਪਾਰਟੀ ਨੇ ਦੱਸਿਆ ਕਿ ਖੜਗੇ ਇਸ ਬਾਰੇ ਵੱਖ-ਵੱਖ ਦਲਾਂ ਨਾਲ ਸੰਪਰਕ ਕਰ ਰਹੇ ਹਨ ਤਾਂ ਕਿ ਇਸ ਮਤੇ ਨੂੰ ਸਮਰਥਨ ਮਿਲ ਸਕੇ। ਟੀਡੀਪੀ ਤੇ ਵਾਈਐਸਆਰ ਕਾਂਗਰਸ ਵੀ ਬੇਭਰੋਸਗੀ ਮਤੇ ਪੇਸ਼ ਕਰ ਚੁੱਕੀ ਹੈ, ਪਰ ਸਦਨ ਦੀ ਕਾਰਵਾਈ ਰੁਕੇ ਹੋਣ ਕਾਰਨ ਉਸ ਉੱਤੇ ਕੋਈ ਕਾਰਵਾਈ ਨਹੀਂ ਹੋਈ।

ਟਾਪ ਹੈਡਲਾਈਨ

ਭਿਵੰਡੀ 'ਚ ਇਮਾਰਤ ਡਿੱਗਣ ਨਾਲ 7 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
ਭਿਵੰਡੀ 'ਚ ਇਮਾਰਤ ਡਿੱਗਣ ਨਾਲ 7 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦਾ 52 ਸਾਲ ਦੀ ਉਮਰ 'ਚ ਹੋਇਆ ਦੇਹਾਂਤ
ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦਾ 52 ਸਾਲ ਦੀ ਉਮਰ 'ਚ ਹੋਇਆ ਦੇਹਾਂਤ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget