ਪੜਚੋਲ ਕਰੋ

Lakhimpur Kheri Violence: ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਕਾਂਗਰਸ ਦਾ ਵਫ਼ਦ ਕਰੇਗਾ ਰਾਸ਼ਟਰਪਤੀ ਨਾਲ ਮੁਲਾਕਾਤ, ਰਾਹੁਲ-ਪ੍ਰਿਅੰਕਾ ਵੀ ਹੋਣਗੇ ਸ਼ਾਮਲ

Lakhimpur Kheri Violence: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇੱਕ ਪਾਰਟੀ ਵਫ਼ਦ ਅੱਜ ਲਖੀਮਪੁਰ ਖੀਰੀ ਹਿੰਸਾ ਮਾਮਲੇ ਸਬੰਧੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲੇਗਾ।

Lakhimpur Kheri Violence: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇੱਕ ਪਾਰਟੀ ਵਫ਼ਦ ਅੱਜ ਲਖੀਮਪੁਰ ਖੀਰੀ ਹਿੰਸਾ ਮਾਮਲੇ ਸਬੰਧੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲੇਗਾ ਅਤੇ ਘਟਨਾ ਦੇ ਤੱਥਾਂ ਨਾਲ ਸਬੰਧਤ ਇੱਕ ਮੰਗ ਪੱਤਰ ਉਨ੍ਹਾਂ ਨੂੰ ਸੌਂਪੇਗਾ। ਕਾਂਗਰਸ ਸੂਤਰਾਂ ਨੇ ਦੱਸਿਆ ਕਿ ਇਹ ਪਾਰਟੀ ਦਾ ਵਫ਼ਦ ਸਵੇਰੇ 11.30 ਵਜੇ ਰਾਸ਼ਟਰਪਤੀ ਨੂੰ ਮਿਲੇਗਾ।

ਵਫਦ ਵਿੱਚ ਕੌਣ ਸ਼ਾਮਲ ਹੋਣਗੇ?

ਕਾਂਗਰਸ ਦੇ ਇਸ ਸੱਤ ਮੈਂਬਰੀ ਵਫ਼ਦ ਵਿੱਚ ਰਾਹੁਲ ਗਾਂਧੀ ਤੋਂ ਇਲਾਵਾ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਸੀਨੀਅਰ ਨੇਤਾ ਏਕੇ ਐਂਟਨੀ, ਗੁਲਾਮ ਨਬੀ ਆਜ਼ਾਦ, ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਸੰਗਠਨ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਸ਼ਾਮਲ ਹੋਣਗੇ।

ਕਿਸਾਨ 26 ਅਕਤੂਬਰ ਨੂੰ ਲਖਨਊ 'ਚ ਮਹਾਪੰਚਾਇਤ

ਇਸ ਦੇ ਨਾਲ ਹੀ ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਅਸਤੀਫੇ ਦੀ ਮੰਗ ਕੀਤੀ ਹੈ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਜਦੋਂ ਤੱਕ ਅਜੈ ਮਿਸ਼ਰਾ ਆਪਣੇ ਅਹੁਦੇ 'ਤੇ ਬਣੇ ਰਹਿਣਗੇ ਨਿਰਪੱਖ ਜਾਂਚ ਸੰਭਵ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਸਤੀਫਾ ਨਾ ਦੇਣ ਦੀ ਸੂਰਤ ਵਿੱਚ ਅੰਦੋਲਨ ਤੇਜ਼ ਕਰਨ ਦੀ ਗੱਲ ਕਹੀ ਹੈ।

ਲਖੀਮਪੁਰ ਖੀਰੀ ਵਿੱਚ ਰਾਕੇਸ਼ ਟਿਕੈਤ ਨੇ ਕਿਹਾ, “ਜੇ ਕੇਂਦਰੀ ਮੰਤਰੀ ਅਸਤੀਫਾ ਨਹੀਂ ਦਿੰਦੇ, ਤਾਂ ਅਸੀਂ ਇੱਥੋਂ ਅੰਦੋਲਨ ਦਾ ਐਲਾਨ ਕਰਾਂਗੇ। ਇਸ ਬਾਰੇ ਲਖਨਊ ਵਿੱਚ ਇੱਕ ਵੱਡੀ ਪੰਚਾਇਤ ਹੋਵੇਗੀ।”

ਅਰਦਾਸ ਵਿੱਚ ਕਿਸਾਨਾਂ ਦੇ 5 ਵੱਡੇ ਫੈਸਲੇ

  • 15 ਅਕਤੂਬਰ ਨੂੰ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਜਾਵੇਗਾ
  • 8 ਅਕਤੂਬਰ ਨੂੰ ਟ੍ਰੇਨਾਂ ਨੂੰ ਰੋਕਿਆ ਜਾਵੇਗਾ
  • 24 ਅਕਤੂਬਰ ਨੂੰ ਅਸਥੀ ਵਿਸਰਜਨ ਹੋਵੇਗਾ
  • ਮ੍ਰਿਤਕ ਕਿਸਾਨਾਂ ਦੀ ਸ਼ਹੀਦੀ ਯਾਦਗਾਰ ਬਣਾਈ ਜਾਵੇਗੀ
  • 26 ਨੂੰ ਲਖਨਊ ਵਿੱਚ ਮਹਾਪੰਚਾਇਤ ਹੋਵੇਗੀ

ਇਹ ਵੀ ਪੜ੍ਹੋ: Weather Update: ਕੇਰਲਾ ਵਿੱਚ ਭਾਰੀ ਮੀਂਹ, ਵੱਖ-ਵੱਖ ਜ਼ਿਲ੍ਹਿਆਂ 'ਚ ਔਰੇਂਜ ਅਤੇ ਯੈਲੋ ਅਲਰਟ ਜਾਰੀ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget