ਪੜਚੋਲ ਕਰੋ

Agnipath Scheme ਖਿਲਾਫ ਕੇਂਦਰ ਸਰਕਾਰ ਨੂੰ ਘੇਰਨ ਦੀਆਂ ਤਿਆਰੀਆਂ, 27 ਜੂਨ ਨੂੰ ਸੜਕਾਂ 'ਤੇ ਉਤਰੇਗੀ ਕਾਂਗਰਸ

Protest against Agnipath Scheme : ਫੌਜ 'ਚ ਭਰਤੀ ਦੀ ਨਵੀਂ ਯੋਜਨਾ ਅਗਨੀਪਥ ਖਿਲਾਫ ਪਿਛਲੇ ਦਿਨੀਂ ਦਿੱਲੀ 'ਚ ਲਗਾਤਾਰ ਪ੍ਰਦਰਸ਼ਨਾਂ ਤੋਂ ਬਾਅਦ ਕਾਂਗਰਸ ਅਗਲੇ ਦੋ ਦਿਨਾਂ 'ਚ ਦੇਸ਼ ਭਰ 'ਚ ਪ੍ਰਦਰਸ਼ਨਾਂ ਰਾਹੀਂ ਮੋਦੀ ਸਰਕਾਰ ਨੂੰ ਘੇਰੇਗੀ

Protest against Agnipath Scheme : ਫੌਜ 'ਚ ਭਰਤੀ ਦੀ ਨਵੀਂ ਯੋਜਨਾ ਅਗਨੀਪਥ (Agnipath) ਖਿਲਾਫ ਪਿਛਲੇ ਦਿਨੀਂ ਦਿੱਲੀ 'ਚ ਲਗਾਤਾਰ ਪ੍ਰਦਰਸ਼ਨਾਂ ਤੋਂ ਬਾਅਦ ਕਾਂਗਰਸ ਅਗਲੇ ਦੋ ਦਿਨਾਂ 'ਚ ਦੇਸ਼ ਭਰ 'ਚ ਪ੍ਰਦਰਸ਼ਨਾਂ ਰਾਹੀਂ ਮੋਦੀ ਸਰਕਾਰ ਨੂੰ ਘੇਰੇਗੀ। ਐਤਵਾਰ ਨੂੰ ਕਾਂਗਰਸ 20 ਰਾਜਧਾਨੀਆਂ ਅਤੇ ਵੱਡੇ ਸ਼ਹਿਰਾਂ 'ਚ ਰਾਸ਼ਟਰੀ ਬੁਲਾਰਿਆਂ ਦੀ ਫੌਜ ਉਤਾਰਨ ਜਾ ਰਹੀ ਹੈ, ਜੋ ਅਗਨੀਪਥ ਨੂੰ ਨੌਜਵਾਨਾਂ ਨਾਲ ਧੋਖਾ ਦੱਸ ਕੇ ਮੋਦੀ ਸਰਕਾਰ 'ਤੇ ਹਮਲਾ ਬੋਲਣਗੇ। ਸੋਮਵਾਰ ਨੂੰ ਕਾਂਗਰਸ ਵਰਕਰ ਸੜਕਾਂ 'ਤੇ ਉਤਰਨਗੇ ਅਤੇ ਦੇਸ਼ ਭਰ ਦੀਆਂ ਵਿਧਾਨ ਸਭਾਵਾਂ 'ਚ ਅਗਨੀਪਥ ਯੋਜਨਾ (Agnipath Scheme) ਦਾ ਵਿਰੋਧ ਕਰਨਗੇ।


ਅਗਨੀਪਥ ਯੋਜਨਾ ਅਤੇ ਮਹੀਨੇ ਦੇ ਆਖਰੀ ਐਤਵਾਰ ਹੋਣ ਵਾਲੇ ਪ੍ਰਧਾਨ ਮੰਤਰੀ ਮਨ ਕੀ ਬਾਤ ਪ੍ਰੋਗਰਾਮ ਨੂੰ ਨਿਸ਼ਾਨਾ ਬਣਾਉਂਦੇ ਹੋਏ ਲਖਨਊ 'ਚ ਅਜੈ ਮਾਕਨ, ਦੇਹਰਾਦੂਨ 'ਚ ਮਾਨਵੇਂਦਰ ਸਿੰਘ, ਜੈਪੁਰ 'ਚ ਦੀਪੇਂਦਰ ਹੁੱਡਾ, ਚੇਨਈ 'ਚ ਗੌਰਵ ਗੋਗੋਈ, ਪਟਨਾ 'ਚ ਕਨ੍ਹਈਆ ਕੁਮਾਰ, ਸ਼ਿਮਲਾ 'ਚ ਆਲੋਕ ਸ਼ਰਮਾ ਸਮੇਤ 20 ਸ਼ਹਿਰਾਂ 'ਚ ਕਾਂਗਰਸ ਨੇਤਾ ਪ੍ਰੈੱਸ ਕਾਨਫਰੰਸ ਕਰਨਗੇ। 


ਕਾਂਗਰਸ ਨੇਤਾਵਾਂ ਅਤੇ ਵਰਕਰਾਂ ਨੇ ਰਾਹੁਲ ਗਾਂਧੀ ਤੋਂ ਈਡੀ ਦੀ ਪੁੱਛਗਿੱਛ ਦੇ ਮੁੱਦੇ ਦੇ ਨਾਲ-ਨਾਲ ਅਗਨੀਪਥ ਦੇ ਖਿਲਾਫ ਪਿਛਲੇ ਹਫਤੇ ਦਿੱਲੀ ਵਿੱਚ ਲਗਾਤਾਰ ਪ੍ਰਦਰਸ਼ਨ ਕੀਤਾ। ਸੀਨੀਅਰ ਕਾਂਗਰਸੀ ਨੇਤਾਵਾਂ ਨੇ ਐਤਵਾਰ ਅਤੇ ਸੋਮਵਾਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਦਿੱਤਾ। ਈਡੀ ਦੀ ਪੁੱਛਗਿੱਛ ਖਤਮ ਹੋਣ ਤੋਂ ਬਾਅਦ ਰਾਹੁਲ ਗਾਂਧੀ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਅਗਨੀਪਥ ਯੋਜਨਾ ਨੌਜਵਾਨਾਂ ਦੇ ਖਿਲਾਫ ਹੈ ਅਤੇ ਦੇਸ਼ ਅਤੇ ਫੌਜ ਨਾਲ ਧੋਖਾ ਹੈ ਅਤੇ ਕਿਹਾ ਕਿ ਸਰਕਾਰ ਨੂੰ ਇਸ ਨੂੰ ਵਾਪਸ ਲੈਣਾ ਹੋਵੇਗਾ।


ਅਗਨੀਪਥ ਸਕੀਮ ਕੀ ਹੈ?
ਅਗਨੀਪਥ ਸਕੀਮ ਭਾਰਤੀ ਹਥਿਆਰਬੰਦ ਬਲਾਂ ਨਾਲ ਜੁੜੀ ਇੱਕ ਯੋਜਨਾ ਹੈ ਜਿਸ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਚਾਰ ਸਾਲਾਂ ਦੀ ਮਿਆਦ ਲਈ ਅਗਨੀਵੀਰ ਵਜੋਂ ਭਰਤੀ ਕੀਤਾ ਜਾਵੇਗਾ। ਚਾਰ ਸਾਲ ਦੀ ਮਿਆਦ ਪੂਰੀ ਹੋਣ 'ਤੇ, ਇਹ ਅਗਨੀਵੀਰ ਅਨੁਸ਼ਾਸਿਤ, ਗਤੀਸ਼ੀਲ, ਪ੍ਰੇਰਿਤ ਅਤੇ ਹੁਨਰਮੰਦ ਮਨੁੱਖੀ ਸ਼ਕਤੀ ਦੇ ਰੂਪ ਵਿੱਚ ਹੋਰ ਖੇਤਰਾਂ ਵਿੱਚ ਰੁਜ਼ਗਾਰ ਪ੍ਰਾਪਤ ਕਰਨ ਦੇ ਉਦੇਸ਼ ਨਾਲ ਆਪਣੀ ਪਸੰਦ ਦੇ ਪੇਸ਼ੇ ਵਿੱਚ ਆਪਣਾ ਕੈਰੀਅਰ ਬਣਾਉਣ ਲਈ ਸਮਾਜ ਵਿੱਚ ਵਾਪਸ ਆਉਣਗੇ।

 

ਟਾਪ ਹੈਡਲਾਈਨ

Rajya Sabha Member Resigned: ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ 4 ਵਾਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿੰਨੀ ਤੀਬਰਤਾ ਨਾਲ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ...
ਭੂਚਾਲ ਦੇ ਤੇਜ਼ ਝਟਕਿਆਂ ਨਾਲ 4 ਵਾਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿੰਨੀ ਤੀਬਰਤਾ ਨਾਲ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ...
Property Dealer Shot: ਵੱਡੀ ਵਾਰਦਾਤ, ਨਾਮੀ ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਦਫ਼ਤਰ ਦੇ ਬਾਹਰ 14 ਤੋਂ 15 ਗੋਲੀਆਂ ਚਲਾਈਆਂ; ਫਿਰ...
ਵੱਡੀ ਵਾਰਦਾਤ, ਨਾਮੀ ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਦਫ਼ਤਰ ਦੇ ਬਾਹਰ 14 ਤੋਂ 15 ਗੋਲੀਆਂ ਚਲਾਈਆਂ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Embed widget