ਪੜਚੋਲ ਕਰੋ

ਕੇਂਦਰ ਸਰਕਾਰ 'ਤੇ ਆਰਥਿਕ ਮੰਦੀ ਕਰਕੇ ਹੱਲਾ ਬੋਲਣ ਦੀ ਤਿਆਰੀ 'ਚ ਕਾਂਗਰਸ, ਤਾਰੀਖ ਦਾ ਐਲਾਨ

ਆਰਥਿਕ ਮੰਦੀ ਦੇ ਮੁੱਦੇ 'ਤੇ ਕੇਂਦਰ ਸਰਕਾਰ ਦਾ ਘਿਰਾਓ ਕਰਨ ਲਈ ਕਾਂਗਰਸ 30 ਨਵੰਬਰ ਨੂੰ ਰਾਮਲੀਲਾ ਮੈਦਾਨ 'ਚ ਰੈਲੀ ਕਰੇਗੀ। ਪਾਰਟੀ ਸੂਤਰਾਂ ਮੁਤਾਬਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਜਿਹੇ ਨੇਤਾ ਇਸ ਰੈਲੀ ਨੂੰ ਸੰਬੋਧਨ ਕਰਨਗੇ।

ਨਵੀਂ ਦਿੱਲੀ: ਆਰਥਿਕ ਮੰਦੀ ਦੇ ਮੁੱਦੇ 'ਤੇ ਕੇਂਦਰ ਸਰਕਾਰ ਦਾ ਘਿਰਾਓ ਕਰਨ ਲਈ ਕਾਂਗਰਸ 30 ਨਵੰਬਰ ਨੂੰ ਰਾਮਲੀਲਾ ਮੈਦਾਨ 'ਚ ਰੈਲੀ ਕਰੇਗੀ। ਪਾਰਟੀ ਸੂਤਰਾਂ ਮੁਤਾਬਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਜਿਹੇ ਨੇਤਾ ਇਸ ਰੈਲੀ ਨੂੰ ਸੰਬੋਧਨ ਕਰਨਗੇ। ਕਾਂਗਰਸ ਇਸ ਰੈਲੀ 'ਚ ਵੱਡੀਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਨੇਤਾਵਾਂ ਦਾ ਕਹਿਣਾ ਹੈ ਕਿ ਆਰਥਿਕ ਮੋਰਚੇ 'ਤੇ ਸਰਕਾਰ ਨੂੰ ਸੰਸਦ ਅੰਦਰ ਤੇ ਬਾਹਰ ਘੇਰਨ ਦੀ ਪੂਰੀ ਤਿਆਰੀ ਹੈ। ਪਹਿਲਾਂ ਇਹ ਅਕਤੂਬਰ 'ਚ ਹੋਣਾ ਸੀ ਪਰ ਮਹਾਰਾਸ਼ਟਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਕਾਰਨ ਪ੍ਰਦਰਸ਼ਨ ਪ੍ਰੋਗਰਾਮ ਨੂੰ 5 ਤੋਂ 15 ਨਵੰਬਰ ਤੱਕ ਅੱਗੇ ਕਰ ਦਿੱਤਾ ਗਿਆ। ਇਸ ਦੌਰਾਨ ਨਵੰਬਰ ਦੇ ਪਹਿਲੇ ਹਫ਼ਤੇ ਕਾਂਗਰਸ ਨੇ ਦੇਸ਼ ਭਰ 'ਚ ਆਰਥਿਕ ਮੰਦੀ ਬਾਰੇ ਪ੍ਰੈੱਸ ਕਾਨਫਰੰਸ ਕੀਤੀ। ਹੁਣ ਕਾਂਗਰਸ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਪ੍ਰੋਗਰਾਮ 25 ਨਵੰਬਰ ਤੱਕ ਬਲਾਕ ਤੋਂ ਰਾਜ ਪੱਧਰ ਤੱਕ ਪੂਰੇ ਕੀਤੇ ਜਾਣ। ਕਾਂਗਰਸ ਇਨ੍ਹਾਂ ਦੇਸ਼ ਵਿਆਪੀ ਪ੍ਰਦਰਸ਼ਨਾਂ ਨੂੰ ਰਾਮਲੀਲਾ ਮੈਦਾਨ 'ਚ ਇੱਕ ਰੈਲੀ ਰਾਹੀਂ ਸਮਾਪਤ ਕਰੇਗੀ। ਇਸ ਦੀਆਂ ਤਿਆਰੀਆਂ ਦੇ ਮੱਦੇਨਜ਼ਰ 16 ਨਵੰਬਰ ਨੂੰ ਕਾਂਗਰਸ ਨੇ ਦੇਸ਼ ਭਰ 'ਚ ਆਪਣੇ ਪ੍ਰਮੁੱਖ ਨੇਤਾਵਾਂ ਦੀ ਮੀਟਿੰਗ ਸੱਦੀ ਜਿਸ 'ਚ ਸਾਰੇ ਜਨਰਲ ਸਕੱਤਰਾਂ ਤੇ ਸਾਰੇ ਸੂਬਾ ਪ੍ਰਧਾਨਾਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। 16 ਨੂੰ ਪਾਰਟੀ ਰਾਮਲੀਲਾ ਮੈਦਾਨ 'ਚ ਰੈਲੀ ਦਾ ਰਸਮੀ ਐਲਾਨ ਕਰੇਗੀ। ਪਾਰਟੀ ਰੈਲੀ 'ਚ ਇੱਕ ਲੱਖ ਦੀ ਭੀੜ ਇਕੱਠੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇੱਕ ਅਹਿਮ ਗੱਲ ਇਹ ਵੀ ਹੈ ਕਿ ਆਰਥਿਕ ਮੁੱਦਿਆਂ 'ਤੇ ਹੋਏ ਪ੍ਰਦਰਸ਼ਨਾਂ 'ਚ ਕਾਂਗਰਸ ਨੇਤਾ ਗਾਂਧੀ ਪਰਿਵਾਰ ਤੋਂ ਐਸਪੀਜੀ ਸੁਰੱਖਿਆ ਹਟਾਉਣ ਦਾ ਮੁੱਦਾ ਉਠਾ ਕੇ ਕੇਂਦਰ ਸਰਕਾਰ ਨੂੰ ਵੀ ਨਿਸ਼ਾਨਾ ਬਣਾਉਣਗੇ। ਇਸ ਦਾ ਜ਼ਿਕਰ ਕਾਂਗਰਸ ਦੇ ਅੰਦਰੂਨੀ ਨੋਟ 'ਚ ਕੀਤਾ ਗਿਆ ਹੈ ਜਿਸ ਨੂੰ ਪਾਰਟੀ ਨੇ ਆਰਥਿਕ ਮੁੱਦਿਆਂ 'ਤੇ ਪ੍ਰਦਰਸ਼ਨ ਕਰਨ ਲਈ ਜਾਰੀ ਕੀਤਾ ਹੈ।

ਟਾਪ ਹੈਡਲਾਈਨ

Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 
Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 
Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 
Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
Embed widget