ਪੜਚੋਲ ਕਰੋ

Bharat Jodo Yatra : 'ਭਾਰਤ ਜੋੜੋ ਯਾਤਰਾ' ਤੋਂ ਵਾਪਸ ਆ ਰਹੇ ਕਾਂਗਰਸੀ ਵਰਕਰਾਂ ਦੀ ਬੱਸ ਦੀ ਪਿਕਅੱਪ ਨਾਲ ਟੱਕਰ , 3 ਦੀ ਮੌਤ, 8 ਜ਼ਖਮੀ

Bharat Jodo Yatra : ਰਾਜਸਥਾਨ (Rajasthan) 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ( Bharat Jodo Yatra ) ਤੋਂ ਪਰਤ ਰਹੇ ਹਿਮਾਚਲ ਦੇ ਕਾਂਗਰਸ ਵਰਕਰਾਂ (Himachal Congress) ਦੀ ਬੱਸ ਦੀ ਪਿਕਅੱਪ ਨਾਲ ਜ਼ਬਰਦਸਤ ਝੜਪ ਹੋ ਗਈ।

Bharat Jodo Yatra : ਰਾਜਸਥਾਨ (Rajasthan) 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ( Bharat Jodo Yatra ) ਤੋਂ ਪਰਤ ਰਹੇ ਹਿਮਾਚਲ ਦੇ ਕਾਂਗਰਸ ਵਰਕਰਾਂ (Himachal Congress) ਦੀ ਬੱਸ ਦੀ ਪਿਕਅੱਪ ਨਾਲ ਜ਼ਬਰਦਸਤ ਝੜਪ ਹੋ ਗਈ। ਮਨੋਹਰਪੁਰ-ਕੋਥੁਨ ਹਾਈਵੇਅ 'ਤੇ ਸ਼ੁੱਕਰਵਾਰ ਸ਼ਾਮ ਨੂੰ ਹੋਏ ਇਸ ਹਾਦਸੇ 'ਚ ਪਿਕਅੱਪ ਸਵਾਰ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਬੱਸ 'ਚ ਸਵਾਰ ਇਕ ਦਰਜਨ ਕਾਂਗਰਸੀ ਵਰਕਰ ਜ਼ਖਮੀ ਹੋ ਗਏ। ਇਹ ਹਾਦਸਾ ਦੌਸਾ ਦੇ ਸੰਥਾਲ ਥਾਣਾ ਖੇਤਰ 'ਚ ਵਾਪਰਿਆ ਹੈ।
 
ਇਸ ਬੱਸ 'ਚ 34 ਲੋਕ ਸਵਾਰ ਸਨ। ਜਿਨ੍ਹਾਂ 'ਚੋਂ 7 ਲੋਕ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਸ ਨੂੰ ਜੈਪੁਰ ਵਿੱਚ ਦਾਖਲ ਕਰਵਾਇਆ ਗਿਆ ਸੀ। ਸਾਰੇ ਜ਼ਖਮੀ ਖਤਰੇ ਤੋਂ ਬਾਹਰ ਹਨ। ਹਾਲਾਂਕਿ ਵਿਧਾਇਕ ਰਵੀ ਠਾਕੁਰ ਦੂਜੀ ਬੱਸ 'ਚ ਸਵਾਰ ਸਨ। ਇਹ ਹਾਦਸਾ ਦੌਸਾ ਦੇ ਸੰਥਾਲ ਥਾਣਾ ਖੇਤਰ 'ਚ ਵਾਪਰਿਆ ਹੈ। ਰਵੀ ਠਾਕੁਰ ਅਨੁਸਾਰ ਰਾਜਸਥਾਨ ਵਿੱਚ ਇੱਕ ਪਿਕਅੱਪ ਦੀ ਬੱਸ ਨਾਲ ਟੱਕਰ ਹੋ ਗਈ। ਪਿਕਅੱਪ 'ਚ ਸਵਾਰ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਨੇ ਹਸਪਤਾਲ 'ਚ ਦਮ ਤੋੜ ਦਿੱਤਾ। 

ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਤੋਂ ਦੋ ਦਰਜਨ ਤੋਂ ਵੱਧ ਕਾਂਗਰਸੀ ਵਰਕਰ ਬੱਸ ਵਿੱਚ ਸਵਾਰ ਸਨ ਕਿ ਇਹ ਹਾਦਸਾ ਵਾਪਰ ਗਿਆ। ਇਹ ਵਰਕਰ ਲਾਹੌਲ-ਸਪੀਤੀ ਤੋਂ ਕਾਂਗਰਸ ਵਿਧਾਇਕ ਰਵੀ ਠਾਕੁਰ ਦੀ ਅਗਵਾਈ 'ਚ ਭਾਰਤ ਜੋੜੋ ਯਾਤਰਾ 'ਚ ਸ਼ਾਮਲ ਹੋਣ ਲਈ ਆਏ ਸਨ। ਦਿਨ ਭਰ ਚੱਲੀ ਯਾਤਰਾ 'ਚ ਹਿੱਸਾ ਲੈਣ ਤੋਂ ਬਾਅਦ ਵਿਧਾਇਕ ਰਵੀ ਠਾਕੁਰ ਜੈਪੁਰ ਲਈ ਰਵਾਨਾ ਹੋ ਗਏ, ਜਦਕਿ ਉਨ੍ਹਾਂ ਦੇ ਨਾਲ ਆਏ ਵਰਕਰ ਬੱਸ ਰਾਹੀਂ ਦਿੱਲੀ ਲਈ ਰਵਾਨਾ ਹੋ ਗਏ |

ਇਸ ਦੌਰਾਨ ਮਨੋਹਰਪੁਰ-ਕੋਥੁਨ ਰਾਸ਼ਟਰੀ ਰਾਜਮਾਰਗ 'ਤੇ ਪਿੰਡ ਮਲਗਵਾਸ ਨੇੜੇ ਬੱਸ ਅਤੇ ਪਿਕਅੱਪ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਪਿਕਅੱਪ ਸਵਾਰ ਹਨੂੰਮਾਨ ਮੀਨਾ (22) ਵਾਸੀ ਰੂਪਪੁਰਾ, ਲਾਲਸੋਤ ਅਤੇ ਵਸੀਮ ਅਕਰਮ (31) ਵਾਸੀ ਖੀਰਨੀਆਂ, ਸਵਾਈ ਮਾਧੋਪੁਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਰਾਕੇਸ਼ ਮੀਨਾ ਗੰਭੀਰ ਜ਼ਖਮੀ ਹੋ ਗਿਆ। ਪਿਕਅੱਪ ਸਵਾਰ ਦਿੱਲੀ ਮੰਡੀ 'ਚ ਅਮਰੂਦ ਵੇਚ ਕੇ ਸਵਾਈ ਮਾਧੋਪੁਰ ਪਰਤ ਰਹੇ ਸਨ। ਹਾਦਸੇ ਵਿੱਚ ਜ਼ਖ਼ਮੀ ਹੋਏ ਕਾਂਗਰਸੀ ਵਰਕਰਾਂ ਵਿੱਚ ਅਨਿਲ, ਸ਼ਸ਼ੀਕਿਰਨ, ਰਾਜਿੰਦਰ, ਨੋਰਬੂ, ਟੋਂਜਨ ਅਤੇ ਰਤਨਲਾਲ ਆਦਿ ਸ਼ਾਮਲ ਹਨ। ਸਾਰੇ ਜ਼ਖਮੀਆਂ ਦਾ ਜ਼ਿਲਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Advertisement
ABP Premium

ਵੀਡੀਓਜ਼

Gurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂGurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ
ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Viral News: ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ
Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ
Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ
Embed widget