ਪੜਚੋਲ ਕਰੋ
Advertisement
ਰਾਹੁਲ ਗਾਂਧੀ ਨੇ ਕੀਤੀ ਅਸਤੀਫ਼ੇ ਦੀ ਪੇਸ਼ਕਸ਼, ਪਰ CWC ਨੇ ਲਿਆ ਇਹ ਫੈਸਲਾ
ਬਤੌਰ ਪ੍ਰਧਾਨ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ ਕੁਝ ਖ਼ਾਸ ਨਹੀਂ ਰਿਹਾ ਅਤੇ ਇਸ ਵਾਰ ਤਾਂ ਰਾਹੁਲ ਨੇ ਗਾਂਧੀ ਪਰਿਵਾਰ ਦੀ ਜੱਦੀ ਸੀਟ ਅਮੇਠੀ ਵੀ ਗੁਆ ਦਿੱਤੀ।
ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਸ਼ਰਮਨਾਕ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਅਸਤੀਫ਼ੇ ਦੀ ਪੇਸ਼ਕਸ਼ ਕਰ ਦਿੱਤੀ ਹੈ, ਜੋ ਪ੍ਰਵਾਨ ਨਹੀਂ ਹੋਈ। ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਰਾਹੁਲ ਗਾਂਧੀ ਨੇ ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਇਹ ਪੇਸ਼ਕਸ਼ ਕੀਤੀ ਹੈ।
ਪਰ ਸੀਡਬਲਿਊਸੀ ਦੇ ਮੈਂਬਰਾਂ ਨੇ ਰਾਹੁਲ ਦਾ ਅਸਤੀਫ਼ਾ ਨਕਾਰ ਦਿੱਤਾ ਹੈ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਨੂੰ ਅਸਤੀਫ਼ਾ ਨਾ ਦੇਣ ਲਈ ਮਨਾ ਲਿਆ ਹੈ। ਬਤੌਰ ਪ੍ਰਧਾਨ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ ਕੁਝ ਖ਼ਾਸ ਨਹੀਂ ਰਿਹਾ ਅਤੇ ਇਸ ਵਾਰ ਤਾਂ ਰਾਹੁਲ ਨੇ ਗਾਂਧੀ ਪਰਿਵਾਰ ਦੀ ਜੱਦੀ ਸੀਟ ਅਮੇਠੀ ਵੀ ਗੁਆ ਦਿੱਤੀ। ਬੈਠਕ ਵਿੱਚ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਖ਼ਰਾਬ ਪ੍ਰਦਰਸ਼ਨ ਦੀ ਵੀ ਸਮੀਖਿਆ ਕੀਤੀ ਜਾਣੀ ਹੈ।Sources: Congress President Rahul Gandhi offers his resignation at CWC, but it has not been accepted by the Committee. pic.twitter.com/Imw1m4ypbQ
— ANI (@ANI) May 25, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement