ਪੜਚੋਲ ਕਰੋ

ਨਾਗਰਿਕਤਾ ਕਾਨੂੰਨ ਖਿਲਾਫ ਕਾਂਗਰਸ ਦਾ ਐਕਸ਼ਨ

ਨਾਗਰਿਕਤਾ ਕਾਨੂੰਨ ਖਿਲਾਫ਼ ਕਾਂਗਰਸ ਪਾਰਟੀ ਅੱਜ ਰਾਜਘਾਟ 'ਤੇ ਸੱਤਿਆਗ੍ਰਹਿ ਕਰ ਰਹੀ ਹੈ। ਸੱਤਿਆਗ੍ਰਹਿ ਵਿੱਚ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਤੇ ਵਰਕਿੰਗ ਕਮੇਟੀ ਦੇ ਮੈਂਬਰਾਂ ਸਮੇਤ ਪਾਰਟੀ ਦੇ ਸੀਨੀਅਰ ਲੀਡਰ ਸ਼ਾਮਲ ਹੋਏ ਹਨ। ਇਸ ਮੌਕੇ ਸੋਨੀਆ ਗਾਂਧੀ, ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ।

ਨਵੀਂ ਦਿੱਲੀ: ਨਾਗਰਿਕਤਾ ਕਾਨੂੰਨ ਖਿਲਾਫ਼ ਕਾਂਗਰਸ ਪਾਰਟੀ ਅੱਜ ਰਾਜਘਾਟ 'ਤੇ ਸੱਤਿਆਗ੍ਰਹਿ ਕਰ ਰਹੀ ਹੈ। ਸੱਤਿਆਗ੍ਰਹਿ ਵਿੱਚ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਤੇ ਵਰਕਿੰਗ ਕਮੇਟੀ ਦੇ ਮੈਂਬਰਾਂ ਸਮੇਤ ਪਾਰਟੀ ਦੇ ਸੀਨੀਅਰ ਲੀਡਰ ਸ਼ਾਮਲ ਹੋਏ ਹਨ। ਇਸ ਮੌਕੇ ਸੋਨੀਆ ਗਾਂਧੀ, ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ। ਕਾਂਗਰਸ ਨਾਗਰਿਕਤਾ ਕਾਨੂੰਨ ਨੂੰ ਗੈਰ ਸੰਵਿਧਾਨਕ ਕਰਾਰ ਦੇ ਕੇ ਇਸ ਦਾ ਖੁੱਲ੍ਹ ਕੇ ਵਿਰੋਧ ਕਰ ਰਹੀ ਹੈ। ਪ੍ਰਿਯੰਕਾ ਗਾਂਧੀ ਨੇ ਇੱਕ ਬਿਆਨ ਜਾਰੀ ਕਰਦਿਆਂ, ਨਵੇਂ ਨਾਗਰਿਕਤਾ ਕਾਨੂੰਨ ਤੇ ਐਨਆਰਸੀ ਨੂੰ ਸੰਵਿਧਾਨ ਦੀ ਬੁਨਿਆਦੀ ਭਾਵਨਾ ਵਿਰੁੱਧ ਕਰਾਰ ਦਿੰਦੇ ਹੋਏ, ਦਾਅਵਾ ਕੀਤਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਵੱਲੋਂ ਤਾਨਾਸ਼ਾਹੀ ਦਾ ਤਾਂਡਵ ਹੋ ਰਿਹਾ ਹੈ। ਉਨ੍ਹਾਂ ਭਾਜਪਾ ਤੇ ਦੋਸ਼ ਲਾਉਂਦੇ ਹੋਏ ਕਿਹਾ ਕੇ ਇਨ੍ਹਾਂ ਕਾਨੂੰਨਾਂ ਦੇ ਨਾਮ 'ਤੇ ਗਰੀਬ ਲੋਕਾਂ ਨੂੰ ਤਸੀਹੇ ਦਿੱਤੇ ਜਾਣਗੇ।

ਟਾਪ ਹੈਡਲਾਈਨ

Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
Video Viral: ਵੱਡੀ ਖਬਰ, ਨਾਮੀ ਵਿਧਾਇਕ ਦੀ ਧੀ ਨੇ ਮਹਿਲਾ ਪੁਲਿਸ ਅਧਿਕਾਰੀ ਨੂੰ ਜੜ੍ਹਿਆ ਜ਼ੋਰਦਾਰ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਪ੍ਰਸ਼ਾਸਨ 'ਚ ਮੱਚਿਆ ਹੜਕੰਪ... 
ਵੱਡੀ ਖਬਰ, ਨਾਮੀ ਵਿਧਾਇਕ ਦੀ ਧੀ ਨੇ ਮਹਿਲਾ ਪੁਲਿਸ ਅਧਿਕਾਰੀ ਨੂੰ ਜੜ੍ਹਿਆ ਜ਼ੋਰਦਾਰ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਪ੍ਰਸ਼ਾਸਨ 'ਚ ਮੱਚਿਆ ਹੜਕੰਪ... 
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Chandigarh News: ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
Punjabi Social Media Influencer Death: ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 

Embed widget