ਪੜਚੋਲ ਕਰੋ
Advertisement
ਮੋਦੀ ਸਰਕਾਰ ਨੇ ਪੰਜ ਸਾਲਾਂ 'ਚ ਕਟਵਾਏ ਇੱਕ ਕਰੋੜ ਰੁੱਖ !
ਪਿਛਲੇ ਪੰਜ ਸਾਲਾਂ ਵਿੱਚ ਰੁੱਖ ਕੱਟਣ ਦੇ ਸਵਾਲ 'ਤੇ ਵਾਤਾਵਰਣ ਰਾਜ ਮੰਤਰੀ ਬਾਬੁਲ ਸੁਪ੍ਰੀਓ ਵੱਲੋਂ ਲੋਕ ਸਭਾ ਵਿੱਚ ਦਿੱਤੇ ਇੱਕ ਲਿਖਤੀ ਜਵਾਬ ਦਾ ਹਵਾਲਾ ਦਿੰਦਿਆਂ ਕਾਂਗਰਸ ਨੇ ਇਲਜ਼ਾਮ ਲਾਇਆ ਕਿ ਮੋਦੀ ਸਰਕਾਰ ਨੇ ਇੱਕ ਕਰੋੜ ਤੋਂ ਵੱਧ ਰੁੱਖ ਕਟਵਾ ਕੇ ਦੇਸ਼ ਦੇ ਭਵਿੱਖ ਨਾਲ ਖਿਲਵਾੜ ਕੀਤੀ ਹੈ।
ਨਵੀਂ ਦਿੱਲੀ: ਪਿਛਲੇ ਪੰਜ ਸਾਲਾਂ ਵਿੱਚ ਰੁੱਖ ਕੱਟਣ ਦੇ ਸਵਾਲ 'ਤੇ ਵਾਤਾਵਰਣ ਰਾਜ ਮੰਤਰੀ ਬਾਬੁਲ ਸੁਪ੍ਰੀਓ ਵੱਲੋਂ ਲੋਕ ਸਭਾ ਵਿੱਚ ਦਿੱਤੇ ਇੱਕ ਲਿਖਤੀ ਜਵਾਬ ਦਾ ਹਵਾਲਾ ਦਿੰਦਿਆਂ ਕਾਂਗਰਸ ਨੇ ਇਲਜ਼ਾਮ ਲਾਇਆ ਕਿ ਮੋਦੀ ਸਰਕਾਰ ਨੇ ਇੱਕ ਕਰੋੜ ਤੋਂ ਵੱਧ ਰੁੱਖ ਕਟਵਾ ਕੇ ਦੇਸ਼ ਦੇ ਭਵਿੱਖ ਨਾਲ ਖਿਲਵਾੜ ਕੀਤੀ ਹੈ।
ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ, “ਰੁੱਖ ਜ਼ਿੰਦਗੀ ਹੈ। ਰੁੱਖ ਆਕਸੀਜਨ ਦਿੰਦੇ ਹਨ। ਰੁੱਖ ਕਾਰਬਨ ਡਾਈਆਕਸਾਈਡ ਸੋਖਦੇ ਹਨ। ਰੁੱਖ ਵਾਤਾਵਰਣ ਦੇ ਰਾਖੇ ਹਨ। ਪਰ ਮੋਦੀ ਸਰਕਾਰ ਨੇ 5 ਸਾਲਾਂ ਵਿੱਚ 1,09,75,844 ਰੁੱਖ ਕਟਵਾ ਦਿੱਤੇ।” ਉਨ੍ਹਾਂ ਪੁੱਛਿਆ, “ਕੀ ਮੋਦੀ ਸਰਕਾਰ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ?”
ਦੱਸ ਦੇਈਏ ਸ਼ੁੱਕਰਵਾਰ ਨੂੰ ਲੋਕ ਸਭਾ ਵਿੱਚ ਕੁਝ ਪ੍ਰਸ਼ਨਾਂ ਦੇ ਉੱਤਰ ਵਿੱਚ ਵਾਤਾਵਰਣ ਰਾਜ ਮੰਤਰੀ ਬਾਬੁਲ ਸੁਪ੍ਰੀਓ ਨੇ ਕਿਹਾ ਸੀ ਕਿ ਵਿਕਾਸ ਕਾਰਜਾਂ ਲਈ ਇੱਕ ਰੁੱਖ ਨੂੰ ਕੱਟਣ ਦੀ ਸਥਿਤੀ ਵਿੱਚ ਉਸ ਦੇ ਬਦਲੇ ਕਈ ਬੂਟੇ ਲਾਏ ਜਾਂਦੇ ਹਨ।पेड़ जीवन है।
— Randeep Singh Surjewala (@rssurjewala) July 27, 2019
पेड़ ऑक्सीजन देते हैं।
पेड़ कार्बन डाइऑक्साइड सोखते है।
पेड़ पर्यावरण के रक्षक हैं।
मोदी सरकार ने 5 साल में 1,09,75,844 पेड़ काट डाले।(संसदीय जबाब ⬇️)
क्या मोदी सरकार भविष्य से खिलवाड़ कर रही है? pic.twitter.com/OLWpnfsccy
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਮਨੋਰੰਜਨ
Advertisement