ਪੜਚੋਲ ਕਰੋ
ਸਰਕਾਰ ਵੱਲੋਂ ਭੇਜੇ ਸੋਧੇ ਪ੍ਰਸਤਾਵ 'ਤੇ ਬਣੀ ਸਹਿਮਤੀ, ਅੰਦੋਲਨ ਮੁਲਤਵੀ ਬਾਰੇ ਫੈਸਲਾ ਪੈਂਡਿੰਗ
ਸੰਯੁਕਤ ਕਿਸਾਨ ਮੋਰਚਾ ਨੇ ਪੁਸ਼ਟੀ ਕੀਤੀ ਹੈ ਕਿ ਭਾਰਤ ਸਰਕਾਰ ਤੋਂ ਇੱਕ ਸੋਧਿਆ ਖਰੜਾ (Drat) ਪ੍ਰਸਤਾਵ ਪ੍ਰਾਪਤ ਹੋਇਆ ਹੈ ਅਤੇ ਪ੍ਰਸਤਾਵ ਨੂੰ ਸਵੀਕਾਰ ਕਰਦੇ ਹੋਏ SKM ਦੇ ਅੰਦਰ ਇੱਕ ਸਹਿਮਤੀ ਬਣ ਗਈ ਹੈ।

Farmer_Protest
ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਨੇ ਪੁਸ਼ਟੀ ਕੀਤੀ ਹੈ ਕਿ ਭਾਰਤ ਸਰਕਾਰ ਤੋਂ ਇੱਕ ਸੋਧਿਆ ਖਰੜਾ (Drat) ਪ੍ਰਸਤਾਵ ਪ੍ਰਾਪਤ ਹੋਇਆ ਹੈ ਅਤੇ ਪ੍ਰਸਤਾਵ ਨੂੰ ਸਵੀਕਾਰ ਕਰਦੇ ਹੋਏ SKM ਦੇ ਅੰਦਰ ਇੱਕ ਸਹਿਮਤੀ ਬਣ ਗਈ ਹੈ।
ਹੁਣ ਸਰਕਾਰ ਦੇ ਲੈਟਰਹੈੱਡ 'ਤੇ ਦਸਤਖਤ ਕੀਤੇ ਰਸਮੀ ਪੱਤਰ ਦੀ ਉਡੀਕ ਹੈ। SKM ਭਲਕੇ ਦੁਪਹਿਰ 12 ਵਜੇ ਸਿੰਘੂ ਮੋਰਚੇ 'ਤੇ ਮੁੜ ਮੀਟਿੰਗ ਕਰੇਗੀ ਅਤੇ ਉਸ ਤੋਂ ਬਾਅਦ ਮੋਰਚੇ ਨੂੰ ਵਾਪਸ ਲੈਣ ਬਾਰੇ ਰਸਮੀ ਫੈਸਲਾ ਲਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















