ਪੜਚੋਲ ਕਰੋ

Constable Bharti: ਪੁਲਿਸ ਵਿਭਾਗ ਵਿਚ 6000 ਕਾਂਸਟੇਬਲਾਂ ਦੀ ਭਰਤੀ, 8 ਜੁਲਾਈ ਤੋਂ ਪਹਿਲਾਂ ਕਰੋ ਅਪਲਾਈ

ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ ਪੁਲਿਸ ਕਾਂਸਟੇਬਲ ਦੀ ਭਰਤੀ ਲਈ ਅਰਜ਼ੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਪੁਲਿਸ ਕਾਂਸਟੇਬਲ ਭਰਤੀ 2024 ਨੋਟੀਫਿਕੇਸ਼ਨ ਨੂੰ ਸਰਕਾਰੀ ਵੈਬਸਾਈਟ hssc.gov.in ਉਤੇ ਚੈੱਕ ਕੀਤਾ ਜਾ ਸਕਦਾ ਹੈ।

Haryana Constable Bharti 2024: ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ ਪੁਲਿਸ ਕਾਂਸਟੇਬਲ ਦੀ ਭਰਤੀ ਲਈ ਅਰਜ਼ੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਪੁਲਿਸ ਕਾਂਸਟੇਬਲ ਭਰਤੀ 2024 ਨੋਟੀਫਿਕੇਸ਼ਨ ਨੂੰ ਸਰਕਾਰੀ ਵੈਬਸਾਈਟ hssc.gov.in ਉਤੇ ਚੈੱਕ ਕੀਤਾ ਜਾ ਸਕਦਾ ਹੈ। ਤੁਸੀਂ ਇਸ ਵੈੱਬਸਾਈਟ ਉਤੇ ਹਰਿਆਣਾ ਵਿਚ ਸਰਕਾਰੀ ਨੌਕਰੀ ਲਈ ਫਾਰਮ ਵੀ ਭਰ ਸਕਦੇ ਹੋ।

ਦੱਸ ਦਈਏ ਕਿ ਹਰਿਆਣਾ ਗਰੁੱਪ ਸੀ ਕਾਂਸਟੇਬਲ ਦੀ ਇਸ ਭਰਤੀ ਵਿਚ ਅਰਜ਼ੀ ਪ੍ਰਕਿਰਿਆ ਨੂੰ ਦੁਬਾਰਾ ਸ਼ੁਰੂ ਕਰਨ ਲਈ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਤੁਸੀਂ 8 ਜੁਲਾਈ 2024 ਤੱਕ ਪੁਲਿਸ ਕਾਂਸਟੇਬਲ ਭਰਤੀ ਲਈ ਅਰਜ਼ੀ ਫਾਰਮ ਭਰ ਸਕਦੇ ਹੋ। ਹਰਿਆਣਾ ਪੁਲਿਸ ਵਿਭਾਗ ਦੇ ਨੋਟੀਫਿਕੇਸ਼ਨ ਅਨੁਸਾਰ ਕੁੱਲ 6 ਹਜ਼ਾਰ ਅਸਾਮੀਆਂ ਉਤੇ ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਵਿਚੋਂ 1000 ਅਸਾਮੀਆਂ ਮਹਿਲਾ ਕਾਂਸਟੇਬਲਾਂ ਦੀਆਂ ਹਨ। ਜੇਕਰ ਤੁਸੀਂ ਹਰਿਆਣਾ ਪੁਲਿਸ ਕਾਂਸਟੇਬਲ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹੋ, ਤਾਂ ਜ਼ਰੂਰੀ ਯੋਗਤਾ, ਤਨਖਾਹ ਅਤੇ ਸਰੀਰਕ ਟੈਸਟ ਨਾਲ ਸਬੰਧਤ ਵੇਰਵੇ ਜਾਣੋ।

ਹਰਿਆਣਾ ਪੁਲਿਸ ਕਾਂਸਟੇਬਲ ਲਈ ਯੋਗਤਾ
ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ (HSSC) ਕਾਂਸਟੇਬਲ ਭਰਤੀ ਲਈ ਅਰਜ਼ੀ ਦੇਣ ਲਈ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10+2 ਪਾਸ ਹੋਣਾ ਜ਼ਰੂਰੀ ਹੈ। ਇਸ ਵਿੱਚ ਸਿਰਫ਼ ਉਨ੍ਹਾਂ ਉਮੀਦਵਾਰਾਂ ਨੂੰ ਹੀ ਤਰਜੀਹ ਦਿੱਤੀ ਜਾਵੇਗੀ (Haryana Police Vacancy 2024 Eligibility) ਜਿਨ੍ਹਾਂ ਨੇ 10ਵੀਂ ਤੱਕ ਹਿੰਦੀ ਜਾਂ ਸੰਸਕ੍ਰਿਤ ਨੂੰ ਮੁੱਖ ਵਿਸ਼ੇ ਵਜੋਂ ਪੜ੍ਹਿਆ ਹੋਵੇ। ਉਮੀਦਵਾਰਾਂ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 25 ਸਾਲ (Haryana Police Vacancy 2024 Age Limit) ਹੋਣੀ ਚਾਹੀਦੀ ਹੈ। ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉਪਰਲੀ ਉਮਰ ਸੀਮਾ ਵਿੱਚ ਛੋਟ ਦਿੱਤੀ ਜਾਵੇਗੀ।

ਇਸ ਤਰ੍ਹਾਂ ਹੋਵੇਗੀ ਭਰਤੀ ਲਈ ਚੋਣ
ਹਰਿਆਣਾ ਪੁਲਿਸ ਕਾਂਸਟੇਬਲ ਦੇ ਅਹੁਦੇ ਲਈ ਚੁਣੇ (Haryana Constable Bharti 2024) ਜਾਣ ਲਈ ਕਿਸੇ ਨੂੰ ਯੋਗਤਾ ਟੈਸਟ, ਸਰੀਰਕ ਮਾਪ ਟੈਸਟ (ਪੀਐਮਟੀ), ਸਰੀਰਕ ਸਕ੍ਰੀਨਿੰਗ ਟੈਸਟ (ਪੀਐਸਟੀ) ਅਤੇ ਨੌਲਿਜ ਟੈਸਟ ਪਾਸ ਕਰਨਾ ਹੋਵੇਗਾ। ਸਾਰੇ ਚੁਣੇ ਗਏ ਉਮੀਦਵਾਰਾਂ ਨੂੰ 21,700 ਰੁਪਏ (ਲੈਵਲ-3) ਸੈੱਲ-1 ਦੀ ਤਨਖਾਹ ਦਿੱਤੀ ਜਾਵੇਗੀ। ਪੁਰਸ਼ ਉਮੀਦਵਾਰਾਂ ਨੂੰ 2.5 ਕਿਲੋਮੀਟਰ ਦੀ ਦੌੜ 12 ਮਿੰਟਾਂ ਵਿੱਚ, ਮਹਿਲਾ (Haryana Constable Bharti 2024) ਉਮੀਦਵਾਰਾਂ ਨੂੰ 1 ਕਿਲੋਮੀਟਰ ਦੀ ਦੌੜ 6 ਮਿੰਟ ਵਿੱਚ ਅਤੇ ਸਾਬਕਾ ਸੈਨਿਕ ਉਮੀਦਵਾਰਾਂ ਨੂੰ 1 ਕਿਲੋਮੀਟਰ ਦੀ ਦੌੜ 5 ਮਿੰਟ ਵਿੱਚ ਪੂਰੀ ਕਰਨੀ ਪਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

Embed widget