ਪੜਚੋਲ ਕਰੋ

ਮਾਂ-ਪਿਓ ਦਾ ਕਤਲ ਕਰ ਕਾਂਸਟੇਬਲ ਨੇ ਨਿਗਲਿਆ ਜ਼ਹਿਰ, ਜਾਣੋ ਪੂਰਾ ਮਾਮਲਾ

ਹਾਸਲ ਜਾਣਕਾਰੀ ਮੁਤਾਬਕ ਇਹ ਘਟਨਾ ਸੋਨੀਪਤ ਦੇ ਮਟਿੰਡੂ ਪਿੰਡ ਦੀ ਦੱਸੀ ਜਾ ਰਹੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ‘ਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ

ਸੋਨੀਪਤ: ਹਰਿਆਣਾ ਦੇ ਸੋਨੀਪਤ ਤੋਂ ਇੱਕ ਰੂਹ ਕੰਬਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਦਿੱਲੀ ਪੁਲਿਸ ‘ਚ ਤਾਇਨਾਤ ਇੱਕ ਕਾਂਸਟੇਬਲ ਨੇ ਪਹਿਲਾਂ ਆਪਣੇ ਮਾਂ-ਪਿਓ ਨੂੰ ਮੌਤ ਦੇ ਘਾਟ ਉਤਾਰ ਦਿੱਤੀ ਤੇ ਇਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰ ਲਈ। ਪੁਲਿਸ ਦੀ ਥਿਓਰੀ ਮੁਤਾਬਕ ਕਾਂਸਟੇਬਲ ਨੇ ਪਹਲਾਂ ਮਾਂ-ਪਿਓ ਦਾ ਕਤਲ ਕੀਤਾ ਤੇ ਫਿਰ ਉਨ੍ਹਾਂ ਦੀ ਦੇਹ ਨੂੰ ਅੱਗ ਲਾ ਦਿੱਤੀ।

 

ਹਾਸਲ ਜਾਣਕਾਰੀ ਮੁਤਾਬਕ ਇਹ ਘਟਨਾ ਸੋਨੀਪਤ ਦੇ ਮਟਿੰਡੂ ਪਿੰਡ ਦੀ ਦੱਸੀ ਜਾ ਰਹੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ‘ਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਮੁਤਾਬਕ ਮ੍ਰਿਤਕ ਦਾ ਇੰਸਪੈਕਟਰ ਭਾਈ ਸੋਨੀਪਤ ‘ਚ ਰਹਿੰਦਾ ਹੈ। ਜਿੱਥੇ ਉਸ ਨੂੰ ਫੋਨ ਆਇਆ ਕਿ ਉਨ੍ਹਾਂ ਦੇ ਘਰ ਅੱਗ ਲੱਗੀ ਹੈ। ਜਿਸ ਮਗਰੋਂ ਫੋਨ ਕਰਨ ‘ਤੇ ਕਿਸੇ ਨੇ ਫੋਨ ਨਹੀਂ ਚੁੱਕੀਆ। ਗੁਆਂਢੀਆਂ ਨੂੰ ਕਾਲ ਕੀਤਾ ਗਿਆ। ਜਦੋਂ ਗੁਆਂਢੀਆਂ ਨੂੰ ਸ਼ੱਕ ਹੋਇਆ ਤਾਂ ਉਹ ਕੰਧ ਟੱਪਕੇ ਅੰਦਰ ਗਏ, ਜਿੱਥੇ ਦਾ ਦ੍ਰਿਸ਼ ਵੇਖ ਸਭ ਹੈਰਾਨ ਹੋ ਗਏ।


ਮਾਂ-ਪਿਓ ਦਾ ਕਤਲ ਕਰ ਕਾਂਸਟੇਬਲ ਨੇ ਨਿਗਲਿਆ ਜ਼ਹਿਰ, ਜਾਣੋ ਪੂਰਾ ਮਾਮਲਾ

ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਮੌਕੇ ‘ਤੇ ਪਹੁੰਚੀ ਪੁਲਿਸ ਨੂੰ ਖੂਨ ਨਾਲ ਭਰੀ ਚਾਦਰ, ਕੁਲਾੜੀ, ਕੈਂਚੀ ਅਤੇ ਜ਼ਹਿਰੀਲੀ ਗੋਲੀਆਂ ਦੇ ਪੈਕੇਟ ਮਿਲੇ। ਉਧਰ ਪੁਲਿਸ ਇਸ ਬਾਰੇ ਗੁਆਢੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਦੇ ਮਨੋਰਥ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਖੇਤਰ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਬਣ ਗਿਆ ਹੈ।

ਇਹ ਵੀ ਪੜ੍ਹੋ: https://punjabi.abplive.com/news/india/rakesh-tikait-responds-to-pm-modi-s-statement-says-farmers-ready-to-talk-but-price-of-milk-should-also-be-fixed-613634

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Bengaluru News : ਵਿਆਹ ਦੇ 4 ਮਹੀਨੇ ਬਾਅਦ ਨਵ-ਵਿਆਹੀ ਨੇ ਚੁੱਕਿਆ ਖੌਫਨਾਕ ਕਦਮ, ਸੁਸਾਈਡ ਨੋਟ ਨੇ ਖੋਲ੍ਹੇ ਰਾਜ
Bengaluru News : ਵਿਆਹ ਦੇ 4 ਮਹੀਨੇ ਬਾਅਦ ਨਵ-ਵਿਆਹੀ ਨੇ ਚੁੱਕਿਆ ਖੌਫਨਾਕ ਕਦਮ, ਸੁਸਾਈਡ ਨੋਟ ਨੇ ਖੋਲ੍ਹੇ ਰਾਜ
Gang Rape Case :  ਸ਼ਰਮਨਾਕ ਘਟਨਾ, SIR ਫਾਰਮ ਭਰਨ ਆਈ ਵਿਧਵਾ ਮਹਿਲਾ ਨਾਲ ਕਥਿਤ ਗੈਂਗਰੇਪ
Gang Rape Case :  ਸ਼ਰਮਨਾਕ ਘਟਨਾ, SIR ਫਾਰਮ ਭਰਨ ਆਈ ਵਿਧਵਾ ਮਹਿਲਾ ਨਾਲ ਕਥਿਤ ਗੈਂਗਰੇਪ
82 ਸਾਲਾ ਬਜ਼ੁਰਗ ਦੇ ਪੈਨਸ਼ਨ ਅਕਾਊਂਟ 'ਚ ਆਏ 759 ਕਰੋੜ, ਫਿਰ ਕੀ ਹੋਇਆ? ਰਹਿ ਗਿਆ ਹੈਰਾਨ; ਜਾਣੋ ਪੂਰਾ ਮਾਮਲਾ
82 ਸਾਲਾ ਬਜ਼ੁਰਗ ਦੇ ਪੈਨਸ਼ਨ ਅਕਾਊਂਟ 'ਚ ਆਏ 759 ਕਰੋੜ, ਫਿਰ ਕੀ ਹੋਇਆ? ਰਹਿ ਗਿਆ ਹੈਰਾਨ; ਜਾਣੋ ਪੂਰਾ ਮਾਮਲਾ
School Holidays: ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Embed widget