ਪੜਚੋਲ ਕਰੋ

ਕੰਜ਼ਿਊਮਰ ਐਪ 'ਤੇ ਸ਼ਿਕਾਇਤਾਂ ਦਾ ਹੜ੍ਹ: ਸਭ ਤੋਂ ਜ਼ਿਆਦਾ ਈ-ਕਾਮਰਸ ਦੀਆਂ, ਦੂਜੇ ਨੰਬਰ ‘ਤੇ ਬੈਂਕਿੰਗ

ਦੇਸ਼ ‘ਚ ਈ-ਕਾਮਰਸ ਦਾ ਵਪਾਰ ਕਾਫੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਰਾਹੀਂ ਵਪਾਰ ‘ਚ ਵਾਧਾ ਹੋ ਰਿਹਾ ਹੈ। ਐਮਜੌਨ ਤੇ ਫਲਿੱਪਕਾਰਟ ਜਿਹੀਆਂ ਵੱਡੀਆਂ ਕੰਪਨੀਆਂ ਦਾ ਕਾਰੋਬਾਰ ਹਰ ਸਾਲ ਵਧ ਰਿਹਾ ਹੈ ਪਰ ਇਸ ਨਾਲ ਜੁੜੀਆਂ ਸ਼ਿਕਾਇਤਾਂ ਵੀ ਵਧ ਰਹੀਆਂ ਹਨ।

ਨਵੀਂ ਦਿੱਲੀ: ਦੇਸ਼ ‘ਚ ਈ-ਕਾਮਰਸ ਦਾ ਵਪਾਰ ਕਾਫੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਰਾਹੀਂ ਵਪਾਰ ‘ਚ ਵਾਧਾ ਹੋ ਰਿਹਾ ਹੈ। ਐਮਜੌਨ ਤੇ ਫਲਿੱਪਕਾਰਟ ਜਿਹੀਆਂ ਵੱਡੀਆਂ ਕੰਪਨੀਆਂ ਦਾ ਕਾਰੋਬਾਰ ਹਰ ਸਾਲ ਵਧ ਰਿਹਾ ਹੈ ਪਰ ਇਸ ਨਾਲ ਜੁੜੀਆਂ ਸ਼ਿਕਾਇਤਾਂ ਵੀ ਵਧ ਰਹੀਆਂ ਹਨ। ਭਾਰਤ ਸਰਕਾਰ ਦੇ ਗਾਹਕ ਮਾਮਲਿਆਂ ਦੇ ਮੰਤਰਾਲਾ ਨੇ 1 ਅਕਤੂਬਰ ਨੂੰ ਸਾਰੇ ਗਾਹਕਾਂ ਦੀਆਂ ਸ਼ਿਕਾਇਤਾਂ ਨੂੰ ਸੁਣਨ ਲਈ ਇੱਕ ਮੋਬਾਈਲ ਐਪ ਲਾਂਚ ਕੀਤਾ ਸੀ। ਇਸ ਮੋਬਾਈਲ ਐਪ ‘ਤੇ ਆ ਰਹੀਆਂ ਸ਼ਿਕਾਇਤਾਂ ਤੋਂ ਸਾਫ਼ ਹੈ ਕਿ ਈ-ਕਾਮਰਸ ਪਲੇਟਫਾਰਮ ‘ਤੇ ਆਪਣਾ ਸਾਮਾਨ ਵੇਚ ਰਹੀਆਂ ਕੰਪਨੀਆਂ ਤੋਂ ਉਪਭੋਗਤਾ ਜ਼ਿਆਦਾ ਪ੍ਰੇਸ਼ਾਨ ਹਨ। ਹੁਣ ਤਕ ਐਪ ‘ਤੇ ਮਿਲੀਆਂ ਸ਼ਿਕਾਇਤਾਂ ‘ਚ 40% -ਕਾਮਰਸ ਵਪਾਰ ਤੋਂ ਜੁੜੀਆਂ ਹਨ। ਐਪ ‘ਤੇ ਮਿਲੀਆਂ 556 ਸ਼ਿਕਾਇਤਾਂ ‘ਚ 138 ਦਾ ਨਿਬੇੜਾ ਹੋ ਚੁੱਕਿਆ ਹੇ ਤੇ 418 ਬਾਕੀ ਹਨ। ਇਸ ਦੇ ਨਾਲ ਹੀ ਮੰਤਰਾਲੇ ਨੇ ਕਿਹਾ ਕਿ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਸਾਈਟ ‘ਤੇ ਜੋ ਸਾਮਾਨ ਦਿਖਾਇਆ ਗਿਆ ਹੈ, ਉਨ੍ਹਾਂ ਨੂੰ ਉਸ ਤੋਂ ਵੱਖਰੇ ਸਾਮਾਨ ਦੀ ਡਿਲੀਵਰੀ ਹੋਈ ਹੈ। -ਕਾਮਰਸ ਤੋਂ ਬਾਅਦ ਬੈਂਕਿੰਗ ਖੇਤਰ ਸ਼ਿਕਾਇਤਾਂ ਦੇ ਮਾਮਲੇ ‘ਚ ਦੂਜੇ ਨੰਬਰ ‘ਤੇ ਹੈ। ਹੁਣ ਤਕ ਇਸ ਸੈਕਟਰ ਦੀਆਂ 196 ਸ਼ਿਕਾਇਆ ਮਿਲੀਆਂ ਜਿਨ੍ਹਾਂ ਵਿੱਚੋਂ 78 ਦਾ ਨਿਬੇੜਾ ਹੋ ਗਿਆ ਤੇ 118 ਬਾਕੀ ਹਨ। ਦੱਸ ਦਈਏ ਕਿ ਇਸ ਐਪ ਦੀ ਖਾਸ ਗੱਲ ਹੈ ਕਿ ਇਸ ‘ਤੇ ਆਉਣ ਵਾਲ਼ਿਆਂ ਸ਼ਿਕਾਇਤਾਂ ਨੂੰ ਲੈ ਕੇ ਸੁਲਝਾਉਣ ਤਕ ਦੀ ਨਿਗਰਾਨੀ ਗਾਹਕ ਮਾਮਲਿਆਂ ਦੇ ਮੰਤਰੀ ਰਾਮਵਿਲਾਸ ਪਾਸਵਾਨ ਖੁਦ ਕਰਦੇ ਹਨ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਐਪ ‘ਤੇ ਦਰਜ ਹੋਣ ਵਾਲੀ ਹਰ ਸ਼ਿਕਾਇਤ ਮੰਤਰੀ ਦੇ ਮੋਬਾਈਲ ‘ਤੇ ਪਹੁੰਚਦੀ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget