ਪੜਚੋਲ ਕਰੋ

ਔਰਤਾਂ ਦੀ ਮਹਾਵਾਰੀ ਬਾਰੇ ਕੀ ਬੋਲ ਗਏ ਸਵਾਮੀ ਕ੍ਰਿਸ਼ਨਾਸਵਰੂਪ, ਵੀਡੀਓ ਵਾਇਰਲ

ਧਾਰਮਿਕ ਆਗੂ ਸਵਾਮੀ ਕ੍ਰਿਸ਼ਨਾਸਵਰੂਪ ਦਾਸਜੀ ਦੀਆਂ ਔਰਤਾਂ ਬਾਰੇ ਟਿੱਪਣੀਆਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਸਵਾਮੀ ਦੇ ਕਹਿਣਾ ਹੈ ਕਿ ਮਾਹਵਾਰੀ ਦੌਰਾਨ ਆਪਣੇ ਪਤੀਆਂ ਲਈ ਭੋਜਨ ਤਿਆਰ ਕਰਨ ਵਾਲੀਆਂ ਮਹਿਲਾਵਾਂ ਆਪਣੇ ਅਗਲੇ ਜਨਮ ਵਿੱਚ ਕੁੱਤੀਆਂ ਵਜੋਂ ਜਨਮ ਲੈਣਗੀਆਂ ਜਦਕਿ ਇਹ ਭੋਜਨ ਖਾਣ ਵਾਲੇ ਪੁਰਸ਼ ਅਗਲੇ ਜਨਮ ਵਿੱਚ ਬੈਲ ਬਣਨਗੇ। ਇਹ ਟਿੱਪਣੀਆਂ ਬਾਰੇ ਸੋਸ਼ਲ ਮੀਡੀਆ 'ਤੇ ਖੂਬ ਚਰਚਾ ਹੋ ਰਹੀ ਹੈ। ਬਹੁਤੇ ਲੋਕ ਇਸ ਦੀ ਅਲੋਚਨਾ ਹੋ ਰਹੀ ਹੈ। ਉਧਰ ਸਵਾਮੀ ਦਾ ਕਹਿਣਾ ਹੈ ਕਿ ਇਸ ਦੀ ਪ੍ਰਵਾਹ ਨਹੀਂ ਕਿ ਇਹ ਵਿਚਾਰ ਪਸੰਦ ਹਨ ਜਾਂ ਨਹੀਂ, ਪਰ ਇਹ ਸਭ ਕੁਝ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ।

ਅਹਿਮਦਾਬਾਦ: ਧਾਰਮਿਕ ਆਗੂ ਸਵਾਮੀ ਕ੍ਰਿਸ਼ਨਾਸਵਰੂਪ ਦਾਸਜੀ ਦੀਆਂ ਔਰਤਾਂ ਬਾਰੇ ਟਿੱਪਣੀਆਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਸਵਾਮੀ ਦੇ ਕਹਿਣਾ ਹੈ ਕਿ ਮਾਹਵਾਰੀ ਦੌਰਾਨ ਆਪਣੇ ਪਤੀਆਂ ਲਈ ਭੋਜਨ ਤਿਆਰ ਕਰਨ ਵਾਲੀਆਂ ਮਹਿਲਾਵਾਂ ਆਪਣੇ ਅਗਲੇ ਜਨਮ ਵਿੱਚ ਕੁੱਤੀਆਂ ਵਜੋਂ ਜਨਮ ਲੈਣਗੀਆਂ ਜਦਕਿ ਇਹ ਭੋਜਨ ਖਾਣ ਵਾਲੇ ਪੁਰਸ਼ ਅਗਲੇ ਜਨਮ ਵਿੱਚ ਬੈਲ ਬਣਨਗੇ। ਇਹ ਟਿੱਪਣੀਆਂ ਬਾਰੇ ਸੋਸ਼ਲ ਮੀਡੀਆ 'ਤੇ ਖੂਬ ਚਰਚਾ ਹੋ ਰਹੀ ਹੈ। ਬਹੁਤੇ ਲੋਕ ਇਸ ਦੀ ਅਲੋਚਨਾ ਹੋ ਰਹੀ ਹੈ। ਉਧਰ ਸਵਾਮੀ ਦਾ ਕਹਿਣਾ ਹੈ ਕਿ ਇਸ ਦੀ ਪ੍ਰਵਾਹ ਨਹੀਂ ਕਿ ਇਹ ਵਿਚਾਰ ਪਸੰਦ ਹਨ ਜਾਂ ਨਹੀਂ, ਪਰ ਇਹ ਸਭ ਕੁਝ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ। ਕਾਬਲੇਗੌਰ ਹੈ ਕਿ ਇਹ ਟਿੱਪਣੀਆਂ ਕਰਨ ਵਾਲਾ ਸਵਾਮੀ ਕ੍ਰਿਸ਼ਨਾਸਵਰੂਪ ਦਾਸਜੀ ਭੁਜ ਵਿੱਚ ਕਾਲਜ ਚਲਾਉਂਦੇ ਸਵਾਮੀ ਨਰਾਇਣ ਮੰਦਰ ਨਾਲ ਜੁੜਿਆ ਹੋਇਆ ਹੈ। ਇਸ ਕਾਲਜ ਦੀ ਪ੍ਰਿੰਸੀਪਲ ਤੇ ਮਹਿਲਾ ਸਟਾਫ ਨੇ 11 ਫਰਵਰੀ ਨੂੰ 60 ਲੜਕੀਆਂ ਨੂੰ ਕਥਿਤ ਤੌਰ ’ਤੇ ਆਪਣੇ ਅੰਦਰਲੇ ਕੱਪੜੇ ਲਾਹੁਣ ਲਈ ਮਜਬੂਰ ਕੀਤਾ ਸੀ ਤਾਂ ਜੋ ਇਨ੍ਹਾਂ ਦੀ ਮਾਹਵਾਰੀ ਆਈ ਹੋਣ ਬਾਰੇ ਪਤਾ ਲਾਇਆ ਜਾ ਸਕੇ। ਇਸ ਕਾਲਜ ਦੇ ਹੋਸਟਲ ਦਾ ਨਿਯਮ ਹੈ ਕਿ ਜਿਨ੍ਹਾਂ ਲੜਕੀਆਂ ਨੂੰ ਮਾਹਵਾਰੀ ਆਈ ਹੋਈ ਹੈ, ਉਹ ਆਪਣੀਆਂ ਸਾਥੀ ਲੜਕੀਆਂ ਨਾਲ ਬੈਠ ਕੇ ਭੋਜਨ ਨਹੀਂ ਖਾ ਸਕਦੀਆਂ। ਵਾਇਰਲ ਹੋਈ ਸਵਾਮੀ ਦੀ ਵੀਡੀਓ ਕਲਿੱਪ ਵਿੱਚ ਸਵਾਮੀ ਕਹਿ ਰਿਹਾ ਹੈ, ‘ਇਹ ਪੱਕਾ ਹੈ ਕਿ ਉਹ ਪੁਰਸ਼ ਅਗਲੇ ਜਨਮ ਵਿੱਚ ਬੈਲ ਬਣਦੇ ਹਨ ਕਿ ਜਿਹੜੇ ਮਹਿਲਾਵਾਂ ਵੱਲੋਂ ਮਾਹਵਾਰੀ ਦੌਰਾਨ ਤਿਆਰ ਕੀਤਾ ਖਾਣਾ ਖਾਂਦੇ ਹਨ। ਮੈਨੂੰ ਇਸ ਦੀ ਪ੍ਰਵਾਹ ਨਹੀਂ ਕਿ ਤੁਹਾਨੂੰ ਮੇਰੇ ਵਿਚਾਰ ਪਸੰਦ ਹਨ ਜਾਂ ਨਹੀਂ, ਪਰ ਇਹ ਸਭ ਕੁਝ ਸਾਡੇ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ। ਜੇਕਰ ਮਾਹਵਾਰੀ ਦੌਰਾਨ ਇੱਕ ਮਹਿਲਾ ਆਪਣੇ ਪਤੀ ਲਈ ਭੋਜਨ ਤਿਆਰ ਕਰਦੀ ਹੈ, ਤਾਂ ਉਹ ਪੱਕੇ ਤੌਰ ’ਤੇ ਅਗਲੇ ਜਨਮ ਵਿੱਚ ਕੁੱਤੀ ਵਜੋਂ ਜਨਮ ਲਵੇਗੀ।’’ ਇਹ ਵਿਅਕਤੀ ਸਵਾਮੀ ਨਰਾਇਣ ਸੰਪਰਦਾ ਦੇ ‘ਨਰ-ਨਰਾਇਣ ਦੇਵਗਾਡੀ’ ਨਾਲ ਸਬੰਧਤ ਹੈ। ਇਸ ਸਵਾਮੀ ਨੇ ਪੁਰਸ਼ਾਂ ਨੂੰ ਖਾਣਾ ਬਣਾਉਣਾ ਸਿੱਖਣ ਲਈ ਆਖਦਿਆਂ ਕਿਹਾ, ‘‘ਮਹਿਲਾਵਾਂ ਨੂੰ ਇਸ ਗੱਲ ਦਾ ਇਲਮ ਨਹੀਂ ਕਿ ਮਾਹਵਾਰੀ ਦਾ ਸਮਾਂ ‘ਤਪੱਸਿਆ’ ਕਰਨ ਵਾਂਗ ਹੁੰਦਾ ਹੈ। ਇਹ ਸਾਡੇ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ। ਮੈਨੂੰ ਤੁਹਾਡੇ ਨਾਲ ਅਜਿਹੀਆਂ ਗੱਲਾਂ ਕਰਨਾ ਚੰਗਾ ਨਹੀਂ ਲੱਗ ਰਿਹਾ, ਪਰ ਮੈਂ ਤੁਹਾਨੂੰ ਚੌਕਸ ਕਰ ਰਿਹਾ ਹਾਂ। ਪੁਰਸ਼ਾਂ ਨੂੰ ਖਾਣਾ ਬਣਾਉਣਾ ਸਿੱਖਣਾ ਚਾਹੀਦਾ ਹੈ…ਇਹ ਤੁਹਾਡੀ ਮਦਦ ਕਰੇਗਾ।’’

ਟਾਪ ਹੈਡਲਾਈਨ

ਤੁਹਾਡੇ ਬੱਚੇ ਦੀ ਸਿਹਤ ਨਾਲ ਖਿਲਵਾੜ, ਜਾਂਚ 'ਚ ਫੇਲ੍ਹ ਹੋਇਆ ਨੈਸਲੇ ਦਾ ਬੇਬੀ ਫੂਡ
ਤੁਹਾਡੇ ਬੱਚੇ ਦੀ ਸਿਹਤ ਨਾਲ ਖਿਲਵਾੜ, ਜਾਂਚ 'ਚ ਫੇਲ੍ਹ ਹੋਇਆ ਨੈਸਲੇ ਦਾ ਬੇਬੀ ਫੂਡ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਸੁਭਾਸਪਾ ਦੇ ਰਾਸ਼ਟਰੀ ਉਪ ਪ੍ਰਧਾਨ ਰਾਮਲਾਲ ਚੌਧਰੀ ਦਾ ਦੇਹਾਂਤ, ਤਿੰਨ ਵਾਰ ਰਹਿ ਚੁੱਕੇ ਵਿਧਾਇਕ
ਸੁਭਾਸਪਾ ਦੇ ਰਾਸ਼ਟਰੀ ਉਪ ਪ੍ਰਧਾਨ ਰਾਮਲਾਲ ਚੌਧਰੀ ਦਾ ਦੇਹਾਂਤ, ਤਿੰਨ ਵਾਰ ਰਹਿ ਚੁੱਕੇ ਵਿਧਾਇਕ
Manimahesh Yatra : ਮਣਿਮਹੇਸ਼ ਜਾਣ ਵਾਲੇ ਸ਼ਰਧਾਲੂ ਸਾਵਧਾਨ ! ਮੌਸਮ ਖਰਾਬ ਤੇ ਬਰਫਬਾਰੀ ਕਾਰਨ ਰੋਕੀ ਯਾਤਰਾ 
Manimahesh Yatra : ਮਣਿਮਹੇਸ਼ ਜਾਣ ਵਾਲੇ ਸ਼ਰਧਾਲੂ ਸਾਵਧਾਨ ! ਮੌਸਮ ਖਰਾਬ ਤੇ ਬਰਫਬਾਰੀ ਕਾਰਨ ਰੋਕੀ ਯਾਤਰਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
Embed widget