ਪੜਚੋਲ ਕਰੋ

ਕੋਰੋਨਾ ਵੈਕਸੀਨ 'ਤੇ ਛਿੜਿਆ ਵਿਵਾਦ, ਹਿੰਦੂ ਮਹਾਸਭਾ ਦਾ ਵੱਡਾ ਦਾਅਵਾ, ਟੀਕੇ 'ਚ ਗਾਂ ਦਾ ਖੂਨ, ਦੇਸ਼ 'ਚ ਨਾ ਹੋਵੇ ਇਸਤੇਮਾਲ

ਮਾਰੂ ਕੋਰੋਨਾਵਾਇਰਸ ਦੀ ਵੈਕਸੀਨ ਯਾਨੀ ਟੀਕਾਕਰਨ ਨੂੰ ਲੈ ਕੇ ਕਾਫ਼ੀ ਹੰਗਾਮਾ ਚੱਲ ਰਿਹਾ ਹੈ। ਪਹਿਲਾਂ ਮੁਸਲਮਾਨ ਸੰਗਠਨ ਤੇ ਹੁਣ ਹਿੰਦੂ ਮਹਾਸਭਾ ਦੇ ਸਵਾਮੀ ਚੱਕਰਪਾਣੀ ਨੇ ਟੀਕੇ 'ਤੇ ਸਵਾਲ ਚੁੱਕੇ ਹਨ।

ਨਵੀਂ ਦਿੱਲੀ: ਮਾਰੂ ਕੋਰੋਨਾਵਾਇਰਸ ਦੀ ਵੈਕਸੀਨ ਯਾਨੀ ਟੀਕਾਕਰਨ ਨੂੰ ਲੈ ਕੇ ਕਾਫ਼ੀ ਹੰਗਾਮਾ ਚੱਲ ਰਿਹਾ ਹੈ। ਪਹਿਲਾਂ ਮੁਸਲਮਾਨ ਸੰਗਠਨ ਤੇ ਹੁਣ ਹਿੰਦੂ ਮਹਾਸਭਾ ਦੇ ਸਵਾਮੀ ਚੱਕਰਪਾਣੀ ਨੇ ਟੀਕੇ 'ਤੇ ਸਵਾਲ ਚੁੱਕੇ ਹਨ। ਸਵਾਮੀ ਚੱਕਰਪਾਣੀ ਨੇ ਦਾਅਵਾ ਕੀਤਾ ਹੈ ਕਿ ਕੋਰੋਨਾ ਟੀਕੇ ਵਿੱਚ ਗਾਂ ਦਾ ਖੂਨ ਹੈ। ਇਸ ਲਈ, ਇਸ ਨੂੰ ਦੇਸ਼ 'ਚ ਵਰਤਣ ਦੀ ਆਗਿਆ ਨਹੀਂ ਹੋਣੀ ਚਾਹੀਦੀ। ਚੱਕਰਪਾਣੀ ਨੇ ਇਸ ਬਾਰੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਵੀ ਭੇਜਿਆ ਹੈ। ਸਵਾਮੀ ਚੱਕਰਪਾਣੀ ਨੇ ਮੰਗ ਪੱਤਰ ਵਿੱਚ ਕਿਹਾ ਹੈ ਕਿ ਭਾਰਤ ਵਿੱਚ ਇਸ ਟੀਕੇ ਦੀ ਵਰਤੋਂ ਉਦੋਂ ਤੱਕ ਨਹੀਂ ਕੀਤੀ ਜਾਣੀ ਚਾਹੀਦੀ ਜਦੋਂ ਤੱਕ ਇਹ ਸਪਸ਼ਟ ਨਹੀਂ ਹੋ ਜਾਂਦਾ ਕਿ ਇਹ ਟੀਕਾ ਕਿਵੇਂ ਬਣਾਇਆ ਗਿਆ ਹੈ ਤੇ ਕੀ ਇਹ ਵਿਅਕਤੀ ਦੇ ਧਰਮ ਦੇ ਵਿਰੁੱਧ ਤਾਂ ਨਹੀਂ। ਉਨ੍ਹਾਂ ਕਿਹਾ, "ਕੋਰੋਨਾ ਖ਼ਤਮ ਹੋਣਾ ਚਾਹੀਦਾ ਹੈ ਤੇ ਜਲਦੀ ਹੀ ਟੀਕਾ ਵੀ ਲਾਇਆ ਜਾਣਾ ਚਾਹੀਦਾ ਹੈ, ਪਰ ਇਸ ਕਾਰਨ ਸਾਡਾ ਧਰਮ ਖ਼ਤਮ ਨਹੀਂ ਹੋਣਾ ਚਾਹੀਦਾ।" ਉਨ੍ਹਾਂ ਕਿਹਾ ਕਿ "ਜਦੋਂ ਕੋਈ ਵੀ ਦਵਾਈ ਬਣਾਈ ਜਾਂਦੀ ਹੈ ਤਾਂ ਉਸ ਵਿੱਚ ਕੀ ਮਿਲਿਆ ਹੈ, ਇਹ ਜਾਣਕਾਰੀ ਦਿੱਤੀ ਜਾਂਦੀ ਹੈ। ਫੇਰ ਕੋਰੋਨਾ ਵੈਕਸੀਨ ਬਾਰੇ ਜਾਣਕਾਰੀ ਕਿਉਂ ਨਹੀਂ ਮਿਲਣੀ ਚਾਹੀਦੀ? ਸਾਨੂੰ ਐਸੀ ਜਾਣਕਾਰੀ ਮਿਲੀ ਹੈ ਕਿ ਅਮਰੀਕਾ 'ਚ ਜੋ ਵੈਕਸੀਨ ਤਿਆਰ ਹੋਈ ਹੈ, ਉਸ ਵਿੱਚ ਗਾਂ ਦਾ ਖੂਨ ਮਿਲਿਆ ਹੋਇਆ ਹੈ।" ਸਵਾਮੀ ਚੱਕਰਪਾਣੀ ਨੇ ਅੱਗੇ ਕਿਹਾ, "ਸਨਾਤਨ ਧਰਮ ਵਿੱਚ, ਗਾਂ ਨੂੰ ਮਾਂ ਮੰਨਿਆ ਜਾਂਦਾ ਹੈ ਤੇ ਅਜਿਹੀ ਸਥਿਤੀ ਵਿੱਚ, ਜੇ ਸਾਡੇ ਸਰੀਰ ਵਿੱਚ ਗਾਂ ਦਾ ਖੂਨ ਸੰਚਾਰਿਤ ਹੁੰਦਾ ਹੈ ਤਾਂ ਇਹ ਸਾਡੇ ਧਰਮ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ। ਇਹ ਸਾਜਿਸ਼ ਸਨਾਤਨ ਧਰਮ ਨੂੰ ਖਤਮ ਕਰਨ ਲਈ ਸਾਲਾਂ ਤੋਂ ਚੱਲ ਰਹੀ ਹੈ। ਇਸ ਕਾਰਨ ਕਰਕੇ, ਅਸੀਂ ਚਾਹੁੰਦੇ ਹਾਂ ਕਿ ਜੇ ਕੋਰੋਨਾ ਬਾਰੇ ਕੋਈ ਟੀਕਾ ਆ ਰਿਹਾ ਹੈ, ਤਾਂ ਇਸ ਬਾਰੇ ਪੂਰੀ ਜਾਣਕਾਰੀ ਪਹਿਲਾਂ ਦੇਣੀ ਚਾਹੀਦੀ ਹੈ। ਜਦੋਂ ਸਾਰੀਆਂ ਸ਼ੰਕਾਵਾਂ ਦੂਰ ਹੋ ਜਾਂਦੀਆਂ ਹਨ, ਫੇਰ ਟੀਕਾਕਰਨ ਦਾ ਕੰਮ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ।"

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget