ਪੜਚੋਲ ਕਰੋ

Coronil ਨੂੰ ਲੈ ਕੇ ਬਾਬਾ ਰਾਮਦੇਵ ਦੇ ਦਾਅਵੇ ‘ਤੇ ਵਿਵਾਦ, ਦਵਾਈ ‘ਤੇ ਪਾਬੰਦੀ

ਨਿਮਜ਼ ਯੂਨੀਵਰਸਿਟੀ ਦੇ ਚੇਅਰਮੈਨ ਬੀਐਸ ਤੋਮਰ ਨੇ ਯੋਗ ਗੁਰੂ ਬਾਬਾ ਰਾਮਦੇਵ ਦੀ ਕੋਰੋਨਾਵਾਇਰਸ ਦਵਾਈ ਦੀ ਕਲੀਨੀਕਲ ਅਜ਼ਮਾਇਸ਼ ਬਾਰੇ ਵੱਡਾ ਖੁਲਾਸਾ ਕੀਤਾ ਹੈ। ਤੋਮਰ ਨੇ ਕਿਹਾ ਹੈ ਕਿ ਉਸ ਦੇ ਹਸਪਤਾਲਾਂ ਵਿੱਚ ਕੋਰੋਨਾ ਦੀ ਦਵਾਈ ਦਾ ਕੋਈ ਟਰਾਇਲ ਨਹੀਂ ਹੋਇਆ।

ਜੈਪੁਰ: ਕੋਰੋਨਾਵਾਇਰਸ ਦੀ ਦਵਾਈ (Coronavirus Medicine) ਦਾ ਐਲਾਨ ਕਰ ਯੋਗਾ ਗੁਰੂ ਬਾਬਾ ਰਾਮਦੇਵ (Baba Ramdev) ਨੇ ਹਲਚਲ ਮਚਾ ਦਿੱਤੀ ਸੀ ਪਰ ਇਸ ਦੇ ਨਾਲ ਹੀ ਹੁਣ ਰਾਮਦੇਵ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਨਜ਼ਰ ਆ ਰਹੀਆਂ ਹਨ। ਰਾਜਸਥਾਨ ਵਿੱਚ ਅਜਿਹੀ ਕਿਸੇ ਵੀ ਦਵਾਈ ਦੇ ਕਲੀਨੀਕਲ ਟਰਾਇਲ (Clinical Trials) ਨੂੰ ਰੱਦ ਕਰਨ ਵਾਲੇ ਸਿਹਤ ਮੰਤਰੀ ਡਾ. ਰਘੂ ਸ਼ਰਮਾ ਤੋਂ ਬਾਅਦ ਹੁਣ ਨਿਮਜ਼ ਯੂਨੀਵਰਸਿਟੀ ਦੇ ਮਾਲਕ ਤੇ ਚੇਅਰਮੈਨ ਬੀਐਸ ਤੋਮਰ ਵੀ ਆਪਣੇ ਬਿਆਨਾ ਤੋਂ ਪਲਟ ਗਏ ਹਨ। ਤੋਮਰ ਦਾ ਇਹ ਬਿਆਨ ਵੀਰਵਾਰ ਨੂੰ ਜੈਪੁਰ ਦੇ ਗਾਂਧੀਨਗਰ ਥਾਣੇ ‘ਚ ਉਸ ਵਿਰੁੱਧ ਕੇਸ ਦਰਜ ਹੋਣ ਤੋਂ ਬਾਅਦ ਆਇਆ ਹੈ। ਕੋਰੋਨਾਵਾਇਰਸ ਸੰਕਰਮਣ ਦੇ ਇਲਾਜ ਦੇ ਦਾਅਵੇ ‘ਤੇ ਪਤੰਜਲੀ ਆਯੁਰਵੇਦ ਹਰਿਦੁਆਰ ਤੇ ਨਿਮਜ਼ ਯੂਨੀਵਰਸਿਟੀ ਦੇ ਮਾਲਕ ਤੋਮਰ ਖਿਲਾਫ ਇੱਥੇ ਕੇਸ ਦਾਇਰ ਕੀਤੇ ਗਏ। ਇਨ੍ਹਾਂ ‘ਚ ਕਿਹਾ ਗਿਆ ਕਿ ਕੋਰੋਨਵਾਇਰਸ ਦੇ ਇਲਾਜ ਦੇ ਨਾਂ ‘ਤੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ। ਇਸ ਤੋਂ ਪਹਿਲਾਂ ਰਾਜਸਥਾਨ ਦੇ ਮੈਡੀਕਲ ਮੰਤਰੀ ਡਾਕਟਰ ਸ਼ਰਮਾ ਵੀ ਕੋਰੋਨਾ ਦੀ ਦਵਾਈ ਦੇ ਨਾਂ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਗੱਲ ਕਰਦਿਆਂ ਬਾਬਾ ਰਾਮਦੇਵ ਖਿਲਾਫ ਕਾਨੂੰਨੀ ਕਾਰਵਾਈ ਦੀ ਗੱਲ ਕਰ ਚੁੱਕੇ ਹਨ। ਦੂਜੇ ਪਾਸੇ ਬੀਐਸ ਤੋਮਰ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਅਸੀਂ ਅਸ਼ਵਗੰਧਾ, ਗਿਲੋਏ ਤੇ ਤੁਲਸੀ ਨੂੰ ਮਰੀਜ਼ਾਂ ‘ਤੇ ਇਮਿਊਨਟੀ ਬੂਸਟਰ ਵਜੋਂ ਵਰਤਿਆ ਹੈ। ਉਸ ਨੇ ਇਹ ਵੀ ਕਿਹਾ, “ਮੈਂ ਨਹੀਂ ਜਾਣਦਾ ਕਿ ਯੋਗਾ ਗੁਰੂ ਰਾਮਦੇਵ ਨੇ ਇਸ ਨੂੰ ਕੋਰੋਨਾ ਦਾ 100 ਪ੍ਰਤੀਸ਼ਤ ਇਲਾਜ਼ ਕਿਵੇਂ ਦੱਸਿਆ?” ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ

ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ

ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ

ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ! ਝੋਨੇ ਨੂੰ ਲੈਕੇ ਕੱਢੀ ਨਵੀਂ ਤਕਨੀਕਹੁਣ ਪੰਜਾਬ ਬਣੇਗਾ ਰੰਗਲਾ ਤੇ ਨਸ਼ਾ ਮੁਕਤ! ਗਵਰਨਰ ਨੇ ਸੰਭਾਲੀ ਕਮਾਨਕਿਵੇਂ ਹੋਵੇਗਾ ਅਕਾਲੀ ਦਲ ਤਗੜਾ! ਗਿਆਨੀ ਹਰਪ੍ਰੀਤ ਸਿੰਘ ਨੇ ਦੱਸੀ ਨਵੀਂ ਤਕਨੀਕਕੇਜਰੀਵਾਲ ਦੇ ਕਹਿਣ 'ਤੇ ਜ਼ਹਿਰ ਘੋਲਣ ਵਾਲਿਆਂ ਨੂੰ ਛੂਟ ਦਿੱਤੀ? ਪਰਗਟ ਸਿੰਘ ਦਾ ਸੀਐਮ ਮਾਨ ਨੂੰ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ

ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...

ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ

ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ

Embed widget