ਪੜਚੋਲ ਕਰੋ

Booster Dose: DCGI ਨੇ Corbevax ਨੂੰ ਬੂਸਟਰ ਖੁਰਾਕ ਵਜੋਂ ਦਿੱਤੀ ਮਨਜ਼ੂਰੀ, ਬਾਇਓਲਾਜੀਕਲ ਈ ਨੇ ਕੀਤਾ ਐਲਾਨ

Corona Vaccine Booster Dose: Corbevax ਨੂੰ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਬੂਸਟਰ ਡੋਜ਼ ਵਜੋਂ ਮਨਜ਼ੂਰੀ ਦਿੱਤੀ ਗਈ ਹੈ।

Corona Vaccine Booster Dose: ਬਾਇਓਲਾਜੀਕਲ ਈ ਦੇ ਕੋਰੋਨਾ ਵੈਕਸੀਨ ਕੋਰਬੇਵੈਕਸ (Corbevax ) ਨੂੰ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਬੂਸਟਰ ਡੋਜ਼ (Booster Dose) ਵਜੋਂ ਮਨਜ਼ੂਰੀ ਦਿੱਤੀ ਗਈ ਹੈ। DCGI ਨੇ ਅਪ੍ਰੈਲ ਦੇ ਅਖੀਰ ਵਿੱਚ 5 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਐਮਰਜੈਂਸੀ ਵਰਤੋਂ ਲਈ Corbevax ਨੂੰ ਮਨਜ਼ੂਰੀ ਦਿੱਤੀ ਸੀ। ਉਦੋਂ ਤੱਕ ਇਹ ਟੀਕਾ 12-14 ਸਾਲ ਦੀ ਉਮਰ ਦੇ ਲੋਕਾਂ ਨੂੰ ਦਿੱਤਾ ਜਾ ਰਿਹਾ ਸੀ।

ਬਾਇਓਲੋਜੀਕਲ ਈ ਨੇ ਮਈ ਵਿੱਚ ਪ੍ਰਾਈਵੇਟ ਇਮਯੂਨਾਈਜ਼ੇਸ਼ਨ ਕੇਂਦਰਾਂ ਲਈ ਕੋਰਬੇਵੈਕਸ ਦੀ ਕੀਮਤ ₹840 ਪ੍ਰਤੀ ਖੁਰਾਕ ਤੋਂ ਘਟਾ ਕੇ ₹250 ਕਰ ਦਿੱਤੀ ਸੀ। ਕੰਪਨੀ ਨੇ ਕਿਹਾ ਕਿ Corbevax ਭਾਰਤ ਦੀ ਪਹਿਲੀ ਵੈਕਸੀਨ ਹੈ ਜਿਸ ਨੂੰ 'ਹੀਟ੍ਰੋਲੋਗਸ' ਕੋਵਿਡ ਬੂਸਟਰ ਵਜੋਂ ਮਨਜ਼ੂਰੀ ਦਿੱਤੀ ਗਈ ਹੈ। ਬਾਇਓਲੌਜੀਕਲ ਈ ਦੀ ਕੋਰਬੇਵੈਕਸ ਬੂਸਟਰ ਖੁਰਾਕ ਕੋਵੈਕਸੀਨ ਦੇ ਛੇ ਮਹੀਨਿਆਂ ਦੇ ਅੰਦਰ ਜਾਂ ਕੋਵਿਸ਼ੀਲਡ ਦੀਆਂ ਦੋ ਖੁਰਾਕਾਂ ਦੇ ਅੰਦਰ ਦਿੱਤੀ ਜਾ ਸਕਦੀ ਹੈ।

ਵੈਕਸੀਨ ਦੀ ਅੰਤਰਿਮ ਸੁਰੱਖਿਆ ਅਤੇ ਇਮਯੂਨੋਜਨਿਕਤਾ ਡੇਟਾ ਦੀ ਸਮੀਖਿਆ ਦੇ ਆਧਾਰ 'ਤੇ ਵਿਸ਼ਾ ਮਾਹਿਰ ਕਮੇਟੀ (ਐਸਈਸੀ) ਦੀ ਸਿਫ਼ਾਰਸ਼ ਤੋਂ ਬਾਅਦ ਇਹ ਮਨਜ਼ੂਰੀ ਮਿਲੀ ਹੈ। ਇਹ ਮਨਜ਼ੂਰੀ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਲਈ ਵੈਕਸੀਨ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਮਹਿਜ਼ ਇੱਕ ਮਹੀਨੇ ਬਾਅਦ ਮਿਲੀ ਹੈ। ਬਾਇਓਲਾਜੀਕਲ ਈ ਵੱਲੋਂ ਜਾਰੀ ਬਿਆਨ ਅਨੁਸਾਰ ਇਸ ਕੋਰਬੇਵੈਕਸ ਨੂੰ ਮਨਜ਼ੂਰੀ ਮਿਲਣਾ ਦੇਸ਼ ਦੀ ਟੀਕਾਕਰਨ ਯਾਤਰਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ।

ਇਹ ਵੀ ਪੜ੍ਹੋ: Kartik Aaryan Covid Positive: ਇੱਕ ਵਾਰ ਫਿਰ ਬਾਲੀਵੁੱਡ ਹੋ ਰਿਹਾ ਕੋਰੋਨਾ ਦਾ ਸ਼ਿਕਾਰ, ਹੁਣ ਕਾਰਤਿਕ ਆਰੀਅਨ ਹੋਏ ਕੋਰੋਨਾ ਪੌਜ਼ੇਟਿਵ

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget