ਪੜਚੋਲ ਕਰੋ

Odisha Train Accident: ਰੇਲ ਹਾਦਸੇ ਵਾਲੀ ਥਾਂ 'ਤੇ ਬਚੇ ਲੋਕਾਂ ਦੀ ਮਦਦ ਲਈ ਅੱਗੇ ਆਈ ਰਿਲਾਇੰਸ ਫਾਊਂਡੇਸ਼ਨ, ਇਸ ਤਰ੍ਹਾਂ ਕੀਤੀ ਮਦਦ

ਓਡੀਸ਼ਾ ਵਿੱਚ ਭਿਆਨਕ ਰੇਲ ਹਾਦਸੇ ਵਿੱਚ 275 ਲੋਕਾਂ ਦੀ ਜਾਨ ਚਲੀ ਗਈ। ਰਿਲਾਇੰਸ ਫਾਊਂਡੇਸ਼ਨ ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ। ਪੀੜਤਾਂ ਅਤੇ ਬਚਾਅ ਕਰਮਚਾਰੀਆਂ ਦੀ ਮਦਦ ਕਰਦੇ ਹੋਏ।

oromandel Train Accident: ਉੜੀਸਾ ਦੇ ਬਾਲਾਸੋਰ ਵਿੱਚ ਦਰਦਨਾਕ ਰੇਲ ਹਾਦਸੇ ਵਿੱਚ 275 ਲੋਕਾਂ ਦੀ ਜਾਨ ਚਲੀ ਗਈ ਅਤੇ ਕਰੀਬ ਇੱਕ ਹਜ਼ਾਰ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਪੀੜਤਾਂ ਦੀ ਮਦਦ ਲਈ ਕਈ ਲੋਕ, ਸੰਸਥਾਵਾਂ ਅਤੇ ਬਚਾਅ ਦਲ ਇੱਥੇ ਪਹੁੰਚ ਗਏ। ਇਨ੍ਹਾਂ ਸੰਸਥਾਵਾਂ ਵਿੱਚ ਰਿਲਾਇੰਸ ਫਾਊਂਡੇਸ਼ਨ ਵੀ ਹੈ ਜੋ ਇੱਥੇ ਸਰਗਰਮੀ ਨਾਲ ਮਦਦ ਕਰ ਰਹੀ ਹੈ। ਰਿਲਾਇੰਸ ਫਾਊਂਡੇਸ਼ਨ ਦੀਆਂ ਟੀਮਾਂ ਹਾਦਸੇ ਵਾਲੀ ਥਾਂ 'ਤੇ ਬਚੇ ਲੋਕਾਂ ਅਤੇ ਰਾਹਤ ਕਰਮਚਾਰੀਆਂ ਨੂੰ ਭੋਜਨ ਵੀ ਵੰਡ ਰਹੀਆਂ ਹਨ।

ਰਿਲਾਇੰਸ ਫਾਊਂਡੇਸ਼ਨ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਤਸਵੀਰਾਂ ਦੇ ਨਾਲ ਇੱਥੇ ਕੈਪਸ਼ਨ ਵਿੱਚ ਲਿਖਿਆ ਹੈ, "ਅਸੀਂ ਓਡੀਸ਼ਾ ਵਿੱਚ ਹੋਏ ਦਰਦਨਾਕ ਰੇਲ ਹਾਦਸੇ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਇੱਕਜੁੱਟਤਾ ਵਿੱਚ ਖੜੇ ਹਾਂ। ਸਾਡੀਆਂ ਟੀਮਾਂ ਬਚਾਅ ਅਤੇ ਰਾਹਤ ਕਾਰਜ ਕਰ ਰਹੀਆਂ ਹਨ।"

View this post on Instagram
 
A post shared by Reliance Foundation (@reliancefoundation)

ਰਿਲਾਇੰਸ ਫਾਊਂਡੇਸ਼ਨ ਨੇ ਅੱਗੇ ਕਿਹਾ, ਸੰਕਟ ਦੇ ਇਸ ਸਮੇਂ ਵਿੱਚ ਸਾਡੇ ਬਚਾਅ ਕਰਮਚਾਰੀ ਸਖ਼ਤ ਮਿਹਨਤ ਕਰ ਰਹੇ ਹਨ ਅਤੇ ਵੱਧ ਤੋਂ ਵੱਧ ਜਾਨਾਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਸੀਂ ਰਸੋਈ ਰਾਹੀਂ ਰਾਹਤ ਅਤੇ ਬਚਾਅ ਕਾਰਜਾਂ ਦੇ ਅਧਿਕਾਰੀਆਂ ਨੂੰ ਭੋਜਨ ਪਰੋਸ ਰਹੇ ਹਾਂ। ਨਾਲ ਹੀ ਹੋਰ ਜ਼ਰੂਰੀ ਚੀਜ਼ਾਂ ਵੀ ਮੁਹੱਈਆ ਕਰਵਾ ਰਹੇ ਹਨ। ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹਾਂ।”

ਰੇਲ ਹਾਦਸਾ ਕਦੋਂ ਅਤੇ ਕਿਵੇਂ ਹੋਇਆ?

ਇਹ ਭਿਆਨਕ ਰੇਲ ਹਾਦਸਾ 2 ਜੂਨ ਦੀ ਸ਼ਾਮ ਕਰੀਬ 7 ਵਜੇ ਉੜੀਸਾ ਦੇ ਬਾਲਾਸੋਰ ਜ਼ਿਲ੍ਹੇ ਵਿੱਚ ਵਾਪਰਿਆ। ਇੱਥੇ ਤਿੰਨ ਟਰੇਨਾਂ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈਸ, ਬੈਂਗਲੁਰੂ-ਹਾਵੜਾ ਸੁਪਰਫਾਸਟ ਅਤੇ ਮਾਲ ਟਰੇਨ ਹਾਦਸੇ ਦਾ ਸ਼ਿਕਾਰ ਹੋ ਗਈਆਂ। ਕੋਰੋਮੰਡਲ ਐਕਸਪ੍ਰੈਸ ਦੇ ਜ਼ਿਆਦਾਤਰ ਡੱਬੇ ਪਟੜੀ ਤੋਂ ਉਤਰ ਗਏ। ਓਡੀਸ਼ਾ ਸਰਕਾਰ ਨੇ ਕਿਹਾ ਕਿ ਬਾਲਾਸੋਰ ਦੇ ਬਹਾਨਾਗਾ ਸਟੇਸ਼ਨ 'ਤੇ ਤੀਹਰੇ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 275 ਹੈ। ਕੋਰੋਮੰਡਲ ਦੇ ਕਈ ਡੱਬੇ ਉੱਥੋਂ ਲੰਘ ਰਹੀ ਬੇਂਗਲੁਰੂ-ਹਾਵੜਾ ਐਕਸਪ੍ਰੈਸ ਦੇ ਪਿਛਲੇ ਕੁਝ ਡੱਬਿਆਂ ਨਾਲ ਟਕਰਾ ਗਏ।

ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਮੁਤਾਬਕ ਬਚਾਅ ਕਾਰਜ ਪੂਰਾ ਹੋ ਗਿਆ ਹੈ। ਦੋਵੇਂ ਟਰੈਕ ਬਹਾਲ ਕਰ ਦਿੱਤੇ ਗਏ ਹਨ। 51 ਘੰਟੇ ਬਾਅਦ ਟਰੇਨ ਦੀ ਆਵਾਜਾਈ ਆਮ ਵਾਂਗ ਹੋ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Advertisement
ABP Premium

ਵੀਡੀਓਜ਼

186 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ ਮੋਦੀ ਸਰਕਾਰਗੁੰਡਾਗਰਦੀ ਦੀਆਂ ਤਸਵੀਰਾਂ, ਕਾਰ ਹੇਠਾਂ ਦਰੜ ਕੇ ਮਾਰਨ ਦੀ ਕੋਸ਼ਿਸ਼ਲੋਕਾਂ ਦੇ ਕੀਮਤੀ ਪਿਆਰ ਨਾਲ ਸਰਤਾਜo ਨੇ ਸਜਾਇਆ ਅਨੋਖਾ ਕਮਰਾBigg Boss ਵਾਲੇ ਐਕਟਰ ਦੀ ਘਰਵਾਲੀ Drugs , ਨਾਲ ਫੜੀ ਗਈ ਪੈ ਗਿਆ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
Champions Trophy 2025: ਝੁਕ ਗਿਆ ਪਾਕਿਸਤਾਨ ! ਹਾਈਬ੍ਰਿਡ ਮਾਡਲ ਨਾਲ ਹੀ ਹੋਵੇਗੀ ਚੈਂਪੀਅਨਜ਼ ਟਰਾਫੀ, ਹੋਇਆ ਵੱਡਾ ਖੁਲਾਸਾ
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
Embed widget