ਪੜਚੋਲ ਕਰੋ
Advertisement
Air Travel Guidelines :ਭਾਰਤ ਨੇ ਅੰਤਰ-ਰਾਸ਼ਟਰੀ ਉਡਾਣਾਂ 'ਤੇ ਮੁੜ ਵਧਾਈ ਰੋਕ
Air Travel Guidelines: ਭਾਰਤ ਤੋਂ ਅੰਤਰ-ਰਾਸ਼ਟਰੀ ਉਡਾਣਾਂ 'ਤੇ ਲੱਗੀ ਪਾਬੰਦੀ 31 ਅਗਸਤ, 2021 ਤਕ ਵਧਾ ਦਿੱਤੀ ਗਈ ਹੈ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਚੱਲਦਿਆਂ ਅਜੇ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਵਿਡ ਕਾਰਡ ਹਵਾਈ ਯਾਤਰਾ ਬਹੁਤ ਪ੍ਰਭਾਵਿਤ ਹੋਈ ਹੈ। ਅਜਿਹੇ 'ਚ ਭਾਰਤ ਤੋਂ ਅੰਤਰ-ਰਾਸ਼ਟਰੀ ਉਡਾਣਾਂ 'ਤੇ ਲੱਗੀ ਪਾਬੰਦੀ 31 ਅਗਸਤ, 2021 ਤਕ ਵਧਾ ਦਿੱਤੀ ਗਈ ਹੈ।
ਡਾਇਰੈਕਟੋਰੇਟ ਜਨਰਲ ਆਫ ਸਿਵਿਲ ਏਵੀਏਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਸਿਹਤ
ਸਿਹਤ
Advertisement